ਅਨੰਨਿਆ ਪਾਂਡੇ ਦਾ ਦਿਲਕਸ਼ ਅੰਦਾਜ਼
Friday, Jan 24, 2025 - 05:16 PM (IST)
ਮੁੰਬਈ (ਬਿਊਰੋ) - ਆਪਣੀ ਅਦਾਕਾਰੀ ਤੋਂ ਇਲਾਵਾ ਅਨੰਨਿਆ ਪਾਂਡੇ ਆਪਣੇ ਫੈਸ਼ਨ ਸੈਂਸ ਲਈ ਜਾਣੀ ਜਾਂਦੀ ਹੈ। ਉਸ ਨੇ ਆਪਣੇ ਲੇਟੈਸਟ ਬੋਲਡ ਫੋਟੋਸ਼ੂਟ ਦੀਆਂ ਤਸਵੀਰਾਂ ਇੰਸਟਾ ’ਤੇ ਪੋਸਟ ਕੀਤੀਆਂ ਹਨ, ਜਿਨ੍ਹਾਂ ’ਚ ਉਹ ਗਲੈਮਰਸ ਅੰਦਾਜ਼ ’ਚ ਨਜ਼ਰ ਆ ਰਹੀ ਹੈ।
ਗਲੋਡਨ ਆਊਟਫਿਟ ਉਸ ਦੀ ਖੂਬਸੂਰਤੀ ਨੂੰ ਹੋਰ ਵਧਾ ਰਿਹਾ ਹੈ।
ਫੈਨਜ਼ ਉਸ ਦੀ ਲੁੱਕ ਨੂੰ ਕਾਫੀ ਪਸੰਦ ਕਰ ਰਹੇ ਹਨ।