ਕੀ ਤੁਸੀਂ ਵੀ ਸੁਣੇ ਫ਼ਿਲਮ ‘ਕੈਰੀ ਆਨ ਜੱਟਾ 3’ ਦੇ ਇਹ ਮਜ਼ੇਦਾਰ ਡਾਇਲਾਗਸ? ਜੇ ਨਹੀਂ ਤਾਂ ਦੇਖੋ ਵੀਡੀਓਜ਼

06/25/2023 5:23:38 PM

ਐਂਟਰਟੇਨਮੈਂਟ ਡੈਸਕ– ਪੰਜਾਬੀ ਫ਼ਿਲਮ ‘ਕੈਰੀ ਆਨ ਜੱਟਾ 3’ ਇਸੇ ਸ਼ੁੱਕਰਵਾਰ ਨੂੰ ਦੁਨੀਆ ਭਰ ਦੇ ਸਿਨੇਮਾਘਰਾਂ ’ਚ ਰਿਲੀਜ਼ ਹੋਣ ਜਾ ਰਹੀ ਹੈ। ਫ਼ਿਲਮ ਦੀ ਪ੍ਰਮੋਸ਼ਨ ਜ਼ੋਰਾਂ-ਸ਼ੋਰਾਂ ’ਤੇ ਚੱਲ ਰਹੀ ਹੈ। ਇਸੇ ਸਿਲਸਿਲੇ ਦੌਰਾਨ ਫ਼ਿਲਮ ਦੇ ਕੁਝ ਮਜ਼ੇਦਾਰ ਡਾਇਲਾਗਸ ਸਾਹਮਣੇ ਆਏ ਹਨ, ਜਿਨ੍ਹਾਂ ਦੀਆਂ ਵੀਡੀਓਜ਼ ਤੁਸੀਂ ਹੇਠਾਂ ਦਿੱਤੇ ਲਿੰਕਸ ’ਤੇ ਕਲਿੱਕ ਕਰਕੇ ਦੇਖ ਸਕਦੇ ਹੋ–

Dialogue Promo 1

Dialogue Promo 2

Dialogue Promo 3

Dialogue Promo 4

Dialogue Promo 5

Dialogue Promo 6

Dialogue Promo 7

ਦੱਸ ਦੇਈਏ ਕਿ ਫ਼ਿਲਮ ’ਚ ਗਿੱਪੀ ਗਰੇਵਾਲ, ਬੀਨੂੰ ਢਿੱਲੋਂ, ਸੋਨਮ ਬਾਜਵਾ, ਗੁਰਪ੍ਰੀਤ ਘੁੱਗੀ, ਜਸਵਿੰਦਰ ਭੱਲਾ, ਕਰਮਜੀਤ ਅਨਮੋਲ, ਕਵਿਤਾ ਕੌਸ਼ਿਕ, ਸ਼ਿੰਦਾ ਗਰੇਵਾਲ, ਨਾਸੀਰ ਚਿਨਓਟੀ, ਹਾਰਬੀ ਸੰਘਾ, ਬੀ. ਐੱਨ. ਸ਼ਰਮਾ ਤੇ ਰੁਪਿੰਦਰ ਰੂਪੀ ਅਹਿਮ ਕਿਰਦਾਰਾਂ ’ਚ ਹਨ।

ਫ਼ਿਲਮ ਨੂੰ ਗਿੱਪੀ ਗਰੇਵਾਲ ਤੇ ਉਨ੍ਹਾਂ ਦੀ ਪਤਨੀ ਰਵਨੀਤ ਕੌਰ ਗਰੇਵਾਲ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ। ਫ਼ਿਲਮ ਨੂੰ ਸਮੀਪ ਕੰਗ ਨੇ ਡਾਇਰੈਕਟ ਕੀਤਾ ਹੈ, ਜਿਸ ਦੀ ਕਹਾਣੀ ਤੇ ਸਕ੍ਰੀਨਪਲੇਅ ਵੈਭਵ ਸੁਮਨ ਤੇ ਸ਼ਰਿਆ ਸ੍ਰੀਵਾਸਤਵ ਨੇ ਲਿਖਿਆ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News