‘ਦੇਵਾ’ ਦਾ ਧਮਾਕੇਦਾਰ ਟ੍ਰੇਲਰ ਰਿਲੀਜ਼
Saturday, Jan 18, 2025 - 04:34 PM (IST)
ਮੁੰਬਈ (ਬਿਊਰੋ) - ਸ਼ਾਹਿਦ ਕਪੂਰ ਦੀ ਫਿਲਮ ‘ਦੇਵਾ’ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਸ਼ਾਹਿਦ ਕੂਪਰ ਨੇ ਆਪਣੇ ਕਰੀਅਰ ਵਿਚ ਹੁਣ ਤੱਕ ਰੋਮਾਂਟਿਕ ਤੋਂ ਲੈ ਕੇ ਐਂਗਰੀ ਯੰਗ ਮੈਨ ਤੱਕ ਦੇ ਕਈ ਕਿਰਦਾਰ ਨਿਭਾਏ ਹਨ ਅਤੇ ਆਪਣੀ ਦਮਦਾਰ ਅਦਾਕਾਰੀ ਨਾਲ ਦਰਸ਼ਕਾਂ ਦੇ ਦਿਲਾਂ ਵਿਚ ਜਗ੍ਹਾ ਬਣਾਈ ਹੈ।
ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ਬਰ! ਦਿਲਜੀਤ ਦੋਸਾਂਝ ਨੂੰ ਭਾਰਤ 'ਚ ਵੱਡਾ ਝਟਕਾ
ਅਦਾਕਾਰ ਹੁਣ ‘ਦੇਵਾ’ ਵਿਚ ਪਹਿਲੀ ਵਾਰ ਇਕ ਪੁਲਸ ਵਾਲੇ ਦੀ ਭੂਮਿਕਾ ਵਿਚ ਨਜ਼ਰ ਆਵੇਗਾ। ਇਸ ਫਿਲਮ 'ਚ ਉਹ ਪਹਿਲੀ ਵਾਰ ਅਦਾਕਾਰਾ ਪੂਜਾ ਹੇਗੜੇ ਨਾਲ ਸਕ੍ਰੀਨ ਸ਼ੇਅਰ ਕਰੇਗਾ। ਟ੍ਰੇਲਰ ਰਿਲੀਜ਼ ਮੌਕੇ ਪਵੇਲ ਗੁਲਾਟੀ ਅਤੇ ਸਿਧਾਰਥ ਰਾਏ ਕਪੂਰ ਵੀ ਨਜ਼ਰ ਆਏ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਕੰਗਨਾ ਰਣੌਤ ਨੂੰ ਵੱਡਾ ਝਟਕਾ, ਅੰਮ੍ਰਿਤਸਰ 'ਚ ਨਹੀਂ ਲੱਗੀ 'ਐਮਰਜੈਂਸੀ'
ਆਪਣੇ ਡਾਂਸ ਨਾਲ ਸਾਰਿਆਂ ਨੂੰ ਦੀਵਾਨਾ ਬਣਾਉਣ ਵਾਲੀ ਨੋਰਾ ਫਤੇਹੀ ਫਿਲਮ ਇੰਡਸਟਰੀ ਦੀ ਸਭ ਤੋਂ ਹੌਟ ਅਦਾਕਾਰਾ ’ਚੋਂ ਇਕ ਹੈ। ਸੋਸ਼ਲ ਮੀਡੀਆ ’ਤੇ ਵੀ ਉਸ ਦੀ ਫੈਨ ਫਾਲੋਇੰਗ ਲੱਖਾਂ ’ਚ ਹੈ। ਉਸ ਨੇ ਇੰਸਟਾ ’ਤੇ ਵ੍ਹਾਈਟ ਸਕਰਟ ਨਾਲ ਕਈ ਹੌਟ ਪੋਜ਼ ਦਿੱਤੇ। ਫੈਨਜ਼ ਨੇ ਉਸ ਦੇ ਲੁੱਕ ਦੀ ਤਾਰੀਫ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8