ਐਕਸਲ ਐਂਟਰਟੇਨਮੈਂਟ ਅਤੇ ਟ੍ਰਿਗਰ ਹੈਪੀ ਸਟੂਡੀਓ ਨੇ ਕੀਤਾ ਫਿਲਮ ‘120 ਬਹਾਦਰ’ ਦਾ ਐਲਾਨ

Thursday, Sep 05, 2024 - 11:46 AM (IST)

ਮੁੰਬਈ (ਬਿਊਰੋ) - ਰਿਤੇਸ਼ ਸਿਧਵਾਨੀ ਅਤੇ ਫਰਹਾਨ ਅਖਤਰ ਫਿਲਮ ਐਕਸਲ ਐਂਟਰਟੇਨਮੈਂਟ ਟ੍ਰਿਗਰ ਹੈਪੀ ਸਟੂਡੀਓਜ਼ ਦੇ ਸਹਿਯੋਗ ਨਾਲ ‘120 ਬਹਾਦਰ’ ਨੂੰ ਪੇਸ਼ ਕਰਨ ਲਈ ਬੜੇ ਉਤਸ਼ਾਹਿਤ ਹਨ। ਇਹ ਫਿਲਮ ਮੇਜਰ ਸ਼ੈਤਾਨ ਸਿੰਘ (ਪੀ. ਵੀ. ਸੀ.) ਅਤੇ ਚਾਰਲੀ ਕੰਪਨੀ, 13 ਕੁਮਾਊਂ ਰੈਜੀਮੈਂਟ ਦੇ ਸਿਪਾਹੀਆਂ ਦੀ ਕਹਾਣੀ ਹੈ।

ਇਹ ਖ਼ਬਰ ਵੀ ਪੜ੍ਹੋ - ਫਾਇਰਿੰਗ ਮਰਗੋਂ ਏਪੀ ਢਿੱਲੋਂ ਨੇ ਇਕ ਹੋਰ ਵੀਡੀਓ ਕੀਤੀ ਸਾਂਝੀ, ਵੇਖ ਫੈਨਜ਼ ਹੋਏ ਖ਼ੁਸ਼

ਇਹ ਮਿਲਟਰੀ ਐਕਸ਼ਨ ਫਿਲਮ 1962 ਦੀ ਭਾਰਤ-ਚੀਨ ਜੰਗ ਦੌਰਾਨ ਬਣਾਈ ਗਈ ਹੈ ਅਤੇ ਰੇਜ਼ਾਂਗ ਲਾ ਦੀ ਲੜਾਈ ਤੋਂ ਪ੍ਰੇਰਿਤ ਹੈ। ਇਹ ਸਾਡੇ ਫੌਜੀਆਂ ਦੀ ਬਹਾਦਰੀ ਅਤੇ ਕੁਰਬਾਨੀ ਨੂੰ ਦਰਸਾਉਂਦੀ ਹੈ। ਤੁਹਾਨੂੰ ਦੱਸ ਦੇਈਏ ਕਿ ਫਿਲਮ ਦਾ ਪਹਿਲਾ ਸ਼ੂਟਿੰਗ ਸ਼ੈਡਿਊਲ ਲੱਦਾਖ ਵਿਚ ਸ਼ੁਰੂ ਹੋ ਰਿਹਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


sunita

Content Editor

Related News