ਗਲੈਮਰ ਜਗਤ ''ਚ ਸੋਗ ਦੀ ਲਹਿਰ! 31 ਸਾਲਾ ਮਸ਼ਹੂਰ ਬ੍ਰਾਜ਼ੀਲੀਅਨ ਬਿਊਟੀ ਕੁਈਨ ਦੀ ਹਾਰਟ ਅਟੈਕ ਨਾਲ ਮੌਤ

Wednesday, Apr 22, 2026 - 01:06 PM (IST)

ਗਲੈਮਰ ਜਗਤ ''ਚ ਸੋਗ ਦੀ ਲਹਿਰ! 31 ਸਾਲਾ ਮਸ਼ਹੂਰ ਬ੍ਰਾਜ਼ੀਲੀਅਨ ਬਿਊਟੀ ਕੁਈਨ ਦੀ ਹਾਰਟ ਅਟੈਕ ਨਾਲ ਮੌਤ

ਐਂਟਰਟੇਨਮੈਂਟ ਡੈਸਕ : ਫੈਸ਼ਨ ਅਤੇ ਗਲੈਮਰ ਦੀ ਦੁਨੀਆ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਬ੍ਰਾਜ਼ੀਲ ਦੀ ਮਸ਼ਹੂਰ ਬਿਊਟੀ ਕੁਈਨ ਅਤੇ ਮਾਡਲ ਮਾਈਰਾ ਕ੍ਰਿਸਟੀਨਾ ਡੀ ਲੀਮਾ ਫਿਏਲ ਦਾ ਮਹਿਜ਼ 31 ਸਾਲ ਦੀ ਉਮਰ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਹੈ।

ਇਹ ਵੀ ਪੜ੍ਹੋ: 1932 'ਚ ਰਿਲੀਜ਼ ਹੋਈ ਭਾਰਤੀ ਫ਼ਿਲਮ ਨੇ ਗੱਡੇ ਝੰਡੇ, ਗਿਨੀਜ਼ ਬੁੱਕ 'ਚ ਨਾਂ ਹੈ ਦਰਜ, ਹਾਲੇ ਤੱਕ ਨਹੀਂ ਟੁੱਟਿਆ ਰਿਕਾਰਡ

PunjabKesari

ਮਾਈਰਾ ਕ੍ਰਿਸਟੀਨਾ ਇੱਕ ਬੱਚੇ ਦੀ ਮਾਂ ਸੀ ਅਤੇ ਅਗਲੇ ਹਫ਼ਤੇ ਇੱਕ ਸੁੰਦਰਤਾ ਮੁਕਾਬਲੇ ਵਿੱਚ ਹਿੱਸਾ ਲੈਣ ਵਾਲੀ ਸੀ। 31 ਸਾਲ ਦੀ ਇੰਨੀ ਘੱਟ ਉਮਰ ਵਿੱਚ ਹਾਰਟ ਅਟੈਕ ਆਉਣਾ ਹਰ ਕਿਸੇ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਸੋਸ਼ਲ ਮੀਡੀਆ 'ਤੇ ਕਾਫੀ ਸਰਗਰਮ ਸੀ ਅਤੇ ਆਪਣੀ ਫਿਟਨੈੱਸ ਦਾ ਪੂਰਾ ਧਿਆਨ ਰੱਖਦੀ ਸੀ। ਮਾਈਰਾ ਨੇ ਕਈ ਸੁੰਦਰਤਾ ਮੁਕਾਬਲੇ ਜਿੱਤੇ ਸਨ ਅਤੇ ਪਿਛਲੇ ਸਾਲ ਇੱਕ ਵੱਕਾਰੀ ਖੇਤਰੀ ਸੁੰਦਰਤਾ ਮੁਕਾਬਲੇ ਵਿੱਚ 'ਮਿਸ ਲੋਂਡਰੀਨਾ' ਦਾ ਤਾਜ ਜਿੱਤਿਆ ਸੀ, ਨਾਲ ਹੀ 'ਮਿਸ ਸਾਰਾਂਡੀ' ਦੇ 2025/26 ਐਡੀਸ਼ਨ ਵਿੱਚ ਉਪ ਜੇਤੂ ਰਹੀ ਸੀ।

PunjabKesari

ਇਹ ਵੀ ਪੜ੍ਹੋ: TV ਦੇ ਇੰਸਪੈਕਟਰ ਦੇ ਘਰ ਹੋ ਗਈ 'ਅਸਲੀ ਚੋਰੀ' ! ਮਸ਼ਹੂਰ ਅਦਾਕਾਰ ਨੂੰ ਲੱਗਾ ਲੱਖਾਂ ਦਾ ਚੂਨਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


 


author

cherry

Content Editor

Related News