ਪ੍ਰਸਿੱਧ ਪ੍ਰਡਿਊਸਰ ਨੇ ਕੀਤੀ ਖ਼ੁਦਕੁਸ਼ੀ, ਗੋਆ 'ਚੋਂ ਮਿਲੀ ਲਾਸ਼
Monday, Feb 03, 2025 - 04:50 PM (IST)
ਐਂਟਰਟੇਨਮੈਂਟ ਡੈਸਕ : ਫਿਲਮ ਇੰਡਸਟਰੀ ਤੋਂ ਇਸ ਵੇਲੇ ਇਕ ਹੈਰਾਨ ਕਰਨ ਵਾਲੀ ਖ਼ਬਰ ਆ ਰਹੀ ਹੈ। ਮਸ਼ਹੂਰ ਨਿਰਮਾਤਾ ਦਾ ਦਿਹਾਂਤ ਹੋ ਗਿਆ ਹੈ। ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਨਿਰਮਾਤਾ ਦੀ ਮੌਤ ਕਿਸੇ ਬਿਮਾਰੀ ਜਾਂ ਹਾਦਸੇ ਕਾਰਨ ਨਹੀਂ ਹੋਈ, ਸਗੋਂ ਉਸ ਨੇ ਖੁਦਕੁਸ਼ੀ ਕੀਤੀ ਹੈ। ਦਰਅਸਲ, ਨਿਰਮਾਤਾ ਕੇਪੀ ਚੌਧਰੀ ਹੁਣ ਇਸ ਦੁਨੀਆ 'ਚ ਨਹੀਂ ਰਹੇ। ਉਸ ਨੇ ਖੁਦਕੁਸ਼ੀ ਕਰ ਲਈ ਹੈ। ਇਸ ਦੀ ਪੁਸ਼ਟੀ ਪੁਲਸ ਵਲੋਂ ਕੀਤੀ ਗਈ ਹੈ।
ਇਹ ਵੀ ਪੜ੍ਹੋ- ਫ਼ਿਲਮ ਇੰਡਸਟਰੀ 'ਚ ਛਾਇਆ ਮਾਤਮ, ਪ੍ਰਸਿੱਧ ਅਦਾਕਾਰ ਦੀ ਹੋਈ ਮੌਤ
ਦੱਸ ਦਈਏ ਕਿ ਇਸ ਖ਼ਬਰ ਤੋਂ ਸਿਰਫ਼ ਪ੍ਰਸ਼ੰਸਕ ਹੀ ਨਹੀਂ ਸਗੋਂ ਉਨ੍ਹਾਂ ਦੇ ਪਰਿਵਾਰ ਦੇ ਨਾਲ-ਨਾਲ ਫ਼ਿਲਮ ਇੰਡਸਟਰੀ ਵੀ ਹੈਰਾਨ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e