ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

Tuesday, Sep 08, 2026 - 09:27 AM (IST)

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

ਐਂਟਰਟੇਨਮੈਂਟ ਡੈਸਕ - ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਜਾਣੇ-ਪਛਾਣੇ ਸੰਗੀਤਕਾਰ ਹਰਮੀਤ ਸਿੰਘ ਖੰਨਾ ਨੇ ਆਪਣੇ ਪ੍ਰਸ਼ੰਸਕਾਂ ਨਾਲ ਖੁਸ਼ਖਬਰੀ ਸਾਂਝੀ ਕੀਤੀ ਹੈ। ਹਰਮੀਤ ਸਿੰਘ ਆਪਣੇ ਪ੍ਰਸ਼ੰਸਕਾਂ ਵਿੱਚ ਮਿਕਸ ਸਿੰਘ ਦੇ ਨਾਂ ਨਾਲ ਮਸ਼ਹੂਰ ਹਨ। ਉਨ੍ਹਾਂ ਦੇ ਘਰ ਪੁੱਤਰ ਨੇ ਜਨਮ ਲਿਆ ਹੈ।

ਇਹ ਵੀ ਪੜ੍ਹੋ: ਸੁਰਾਂ ਦੇ ਜਾਦੂਗਰ ਬੀਰ ਸਿੰਘ ਦੀ ਜ਼ਿੰਦਗੀ ਦੇ ਅਣਛੂਹੇ ਪਹਿਲੂ, ਸੁਣੋ ਗਾਇਕ ਦਾ ਪਹਿਲਾ Detailed Interview

PunjabKesari

ਮਿਕਸ ਸਿੰਘ ਨੇ ਇਹ ਖੁਸ਼ਖਬਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਸਾਂਝੀ ਕੀਤੀ ਹੈ। ਪਿਤਾ ਬਣਨ ਦੀ ਖੁਸ਼ੀ ਸਾਂਝੀ ਕਰਦਿਆਂ ਉਨ੍ਹਾਂ ਨੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ 2025 ਵਿੱਚ ਸੰਗੀਤਕਾਰ ਦੇ ਘਰ ਧੀ ਨੇ ਜਨਮ ਲਿਆ ਸੀ।

ਇਹ ਵੀ ਪੜ੍ਹੋ: ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ ਵਾਪਰੀ ਘਟਨਾ

PunjabKesari

ਜ਼ਿਕਰਯੋਗ ਹੈ ਕਿ ਮਿਕਸ ਸਿੰਘ ਨੇ ਪੰਜਾਬੀ ਸੰਗੀਤ ਜਗਤ ਨੂੰ ਕਈ ਹਿੱਟ ਗੀਤ ਦਿੱਤੇ ਹਨ, ਜਿਨ੍ਹਾਂ ਵਿੱਚ ਮੈਡਲ, ਸੁੰਨੀਆ-ਸੁੰਨੀਆ ਰਾਤਾਂ, ਤੂੰ ਜੋ ਮਿਲਿਆ ਵਰਗੇ ਗਾਣੇ ਸ਼ਾਮਲ ਹਨ। ਉਨ੍ਹਾਂ ਦੇ ਸੰਗੀਤ ਨੂੰ ਸਰੋਤਿਆਂ ਵੱਲੋਂ ਬਹੁਤ ਪਸੰਦ ਕੀਤਾ ਜਾਂਦਾ ਹੈ। 

ਇਹ ਵੀ ਪੜ੍ਹੋ: ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ ਸੀ ਸ

PunjabKesariਵਯੰਵਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

cherry

Content Editor

Related News