ਮਸ਼ਹੂਰ ਗਾਇਕਾ ਦਾ X ਅਕਾਊਂਟ ਹੋਇਆ ਹੈਕ
Saturday, Mar 01, 2025 - 12:40 PM (IST)

ਮੁੰਬਈ- ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਹਰ ਰੋਜ਼ ਕਿਸੇ ਨਾ ਕਿਸੇ ਸਟਾਰ ਦੇ ਅਕਾਊਂਟ ਹੈਕ ਹੋਣ ਦੀਆਂ ਖ਼ਬਰਾਂ ਆਉਂਦੀਆਂ ਹਨ। ਇਸ ਦੌਰਾਨ, ਹੁਣ ਮਸ਼ਹੂਰ ਬਾਲੀਵੁੱਡ ਗਾਇਕਾ ਸ਼੍ਰੇਆ ਘੋਸ਼ਾਲ ਵੀ ਆਨਲਾਈਨ ਹੈਕਿੰਗ ਦਾ ਸ਼ਿਕਾਰ ਹੋ ਗਈ ਹੈ। ਗਾਇਕਾ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸਾਂਝੀ ਕਰਕੇ ਪ੍ਰਸ਼ੰਸਕਾਂ ਨੂੰ ਚੇਤਾਵਨੀ ਦਿੱਤੀ ਹੈ।
ਸ਼੍ਰੇਆ ਘੋਸ਼ਾਲ ਨੇ ਸੋਸ਼ਲ ਮੀਡੀਆ 'ਤੇ ਆਪਣੀ ਤਾਜ਼ਾ ਪੋਸਟ ਰਾਹੀਂ ਆਪਣੇ ਸਾਰੇ ਪ੍ਰਸ਼ੰਸਕਾਂ ਨੂੰ ਸੂਚਿਤ ਕੀਤਾ ਹੈ ਕਿ ਉਸ ਦੀ X ਅਕਾਊਂਟ ਹੈਕ ਹੋ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8