ਮਸ਼ਹੂਰ ਸਾਹਿਤਕਾਰ ਊਸ਼ਾ ਕਿਰਨ ਖ਼ਾਨ ਦਾ ਦਿਹਾਂਤ

Monday, Feb 12, 2024 - 05:54 PM (IST)

ਮਸ਼ਹੂਰ ਸਾਹਿਤਕਾਰ ਊਸ਼ਾ ਕਿਰਨ ਖ਼ਾਨ ਦਾ ਦਿਹਾਂਤ

ਪਟਨਾ (ਭਾਸ਼ਾ) - ਸਾਹਿਤ ਅਤੇ ਸਿੱਖਿਆ ਦੇ ਖੇਤਰ ’ਚ ਸ਼ਾਨਦਾਰ ਯੋਗਦਾਨ ਲਈ ਪਦਮਸ਼੍ਰੀ ਐਵਾਰਡ ਨਾਲ ਸਨਮਾਨਿਤ ਸੀਨੀਅਰ ਹਿੰਦੀ ਲੇਖਿਕਾ ਊਸ਼ਾ ਕਿਰਨ ਖ਼ਾਨ ਦਾ ਐਤਵਾਰ ਨੂੰ ਇੱਥੇ ਇਕ ਨਿੱਜੀ ਹਸਪਤਾਲ ’ਚ ਦਿਹਾਂਤ ਹੋ ਗਿਆ। ਪਰਿਵਾਰ ਦੇ ਕਰੀਬੀ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ।

ਇਹ ਖ਼ਬਰ ਵੀ ਪੜ੍ਹੋ : ਅਦਾਕਾਰਾ ਮੈਂਡੀ ਤੱਖਰ ਦੀਆਂ ਪਤੀ ਨਾਲ ਦਿਲਕਸ਼ ਤਸਵੀਰਾਂ ਆਈਆਂ ਸਾਹਮਣੇ, ਸੰਗੀਤ ਸੈਰੇਮਨੀ ’ਚ ਦਿਸੇ ਇਕੱਠੇ

ਉਨ੍ਹਾਂ ਦੱਸਿਆ ਕਿ ਊਸ਼ਾ ਕਿਰਨ ਖ਼ਾਨ ਪਿਛਲੇ ਕੁਝ ਸਮੇਂ ਤੋਂ ਬੀਮਾਰ ਸਨ ਅਤੇ ਲਗਭਗ 20 ਦਿਨਾਂ ਤੋਂ ਸ਼ਹਿਰ ਦੇ ਇਕ ਨਿੱਜੀ ਹਸਪਤਾਲ ’ਚ ਦਾਖਲ ਸਨ, ਜਿੱਥੇ ਐਤਵਾਰ ਦੁਪਹਿਰ ਲਗਭਗ 3 ਵਜੇ ਉਨ੍ਹਾਂ ਨੇ ਆਖਰੀ ਸਾਹ ਲਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News