ਫਿਲਮੀ ਹਸਤੀਆਂ ਨੇ ਕੇਰਲ ਦੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ, ਕੀਤੀ ਇਹ ਮੰਗ
Tuesday, Sep 03, 2024 - 12:07 PM (IST)
ਤਿਰੂਵਨੰਤਪੁਰਮ : 70 ਤੋਂ ਵੱਧ ਫਿਲਮੀ ਹਸਤੀਆਂ ਨੇ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੂੰ ਪੱਤਰ ਲਿਖ ਕੇ ਪੁਲਸ ਨੂੰ ਲਿਖਤੀ ਸ਼ਿਕਾਇਤਾਂ ਦਰਜ ਕਰਵਾਉਣ ਲਈ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਔਰਤਾਂ ’ਤੇ ਦਬਾਅ ਬਣਾਉਣ ਤੋਂ ਰੋਕਣ ਲਈ ਕਿਹਾ ਹੈ। ਪੱਤਰ ’ਤੇ ਦਸਤਖਤ ਕਰਨ ਵਾਲਿਆਂ ’ਚ ਮਸ਼ਹੂਰ ਅਦਾਕਾਰ, ਲੇਖਕ, ਵਕੀਲ, ਪੱਤਰਕਾਰ ਅਤੇ ਸਮਾਜ ਸੇਵੀ ਸ਼ਾਮਲ ਹਨ।
ਇਹ ਖ਼ਬਰ ਵੀ ਪੜ੍ਹੋ - ਕੰਗਨਾ ਦੀ ਫ਼ਿਲਮ 'ਐਮਰਜੈਂਸੀ' ਨੂੰ ਲੈ ਕੇ ਹੋਇਆ ਇਕ ਹੋਰ ਐਲਾਨ
ਪੱਤਰ ’ਚ ਕਿਹਾ ਗਿਆ ਹੈ ਕਿ ਜੇਕਰ ਕੋਈ ਔਰਤ ਲੋਕਾਂ ਨਾਲ ਆਪਣਾ ਦੁੱਖ ਸਾਂਝਾ ਕਰਦੀ ਹੈ ਅਤੇ ਪੁਲਸ ਸ਼ਿਕਾਇਤ ਦਰਜ ਨਹੀਂ ਕਰਵਾਉਣਾ ਚਾਹੁੰਦੀ ਤਾਂ ਮੀਡੀਆ ਰਿਪੋਰਟਾਂ ਦੇ ਆਧਾਰ ’ਤੇ ਉਸ ’ਤੇ ਪੁਲਸ ਸ਼ਿਕਾਇਤ ਦਰਜ ਕਰਵਾਉਣ ਲਈ ਦਬਾਅ ਨਾ ਪਾਇਆ ਜਾਵੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
Related News
70 ਦੀ ਉਮਰ ''ਚ ਚੌਥਾ ਵਿਆਹ ਤੇ 3 ਤਲਾਕ! ਕਿਸੇ ਫਿਲਮੀ ਕਹਾਣੀ ਤੋਂ ਘੱਟ ਨਹੀਂ ਹੈ ਇਸ ਮਸ਼ਹੂਰ ਅਦਾਕਾਰ ਦੀ ''Love Life''
