ਮਸ਼ਹੂਰ ਅਦਾਕਾਰ ਦੀ ਫਿਲਮ ਦੇ ਸੈੱਟ 'ਤੇ ਅੱਗ ਨੇ ਮਚਾਇਆ ਤਾਂਡਵ, ਮਿੰਟਾਂ 'ਚ ਪੈ ਗਈਆਂ ਭਾਜੜਾਂ

Sunday, Apr 20, 2025 - 02:12 PM (IST)

ਮਸ਼ਹੂਰ ਅਦਾਕਾਰ ਦੀ ਫਿਲਮ ਦੇ ਸੈੱਟ 'ਤੇ ਅੱਗ ਨੇ ਮਚਾਇਆ ਤਾਂਡਵ, ਮਿੰਟਾਂ 'ਚ ਪੈ ਗਈਆਂ ਭਾਜੜਾਂ

ਐਂਟਰਟੇਨਮੈਂਟ ਡੈਸਕ- 'ਇਡਲੀ ਕੜਾਈ' ਫਿਲਮ ਦੇ ਸੈੱਟ 'ਤੇ ਅੱਗ ਲੱਗਣ ਦੀ ਖਬਰ ਸਾਹਮਣੇ ਆ ਰਹੀ ਹੈ। ਧਨੁਸ਼ ਦੁਆਰਾ ਨਿਰਦੇਸ਼ਤ ਅਤੇ ਸਹਿ-ਨਿਰਮਿਤ ਅਤੇ ਇਸ ਅਦਾਕਾਰ ਦੀ ਭੂਮਿਕਾ ਵਾਲੀ ਇਹ ਫਿਲਮ ਇਸ ਸਾਲ ਦੇ ਅੰਤ ਵਿੱਚ ਰਿਲੀਜ਼ ਹੋਣ ਵਾਲੀ ਹੈ। ਅੱਗ ਲੱਗਣ ਤੋਂ ਪਹਿਲਾਂ ਇਡਲੀ ਕੜਾਈ ਦੀ ਸ਼ੂਟਿੰਗ ਅਨੂੱਪਾਪੱਟੀ ਸੈੱਟ 'ਤੇ ਪੂਰੀ ਹੋ ਚੁੱਕੀ ਸੀ। ਇਹ ਘਟਨਾ ਅੰਦੀਪੱਟੀ ਬਲਾਕ ਦੇ ਅਨੂੱਪਾਪੱਟੀ ਪਿੰਡ ਵਿੱਚ ਵਾਪਰੀ।

ਇਹ ਵੀ ਪੜ੍ਹੋ: ਇਸ ਮਸ਼ਹੂਰ ਫਿਲਮ ਨਿਰਮਾਤਾ ਦਾ ਦਾਅਵਾ, ਪਰਿਵਾਰਕ ਮੈਂਬਰਾਂ ਨੂੰ ਮਿਲ ਰਹੀਆਂ ਨੇ ਕਤਲ ਦੀਆਂ ਧਮਕੀਆਂ

ਮੀਡੀਆ ਰਿਪੋਰਟਾਂ ਮੁਤਾਬਕ ਤੇਜ਼ ਹਵਾਵਾਂ ਕਾਰਨ ਅੱਗ ਇਕ ਘੰਟੇ ਤੱਕ ਸੁਲਗਦੀ ਰਹੀ। ਕਾਫੀ ਮਿਹਨਤ ਤੋਂ ਬਾਅਦ ਫਾਇਰ-ਫਾਈਟਰਜ਼ ਅੱਗ 'ਤੇ ਕਾਬੂ ਪਾਉਣ ਵਿਚ ਸਫਲ ਰਹੇ। ਚੰਗੀ ਗੱਲ ਇਹ ਹੈ ਕਿ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖ਼ਬਰ ਨਹੀਂ ਹੈ।

PunjabKesari

ਇਹ ਵੀ ਪੜ੍ਹੋ: ਗਾਇਕ ਅਰਿਜੀਤ ਸਿੰਘ ਨੇ ਮਹਾਕਾਲੇਸ਼ਵਰ ਮੰਦਰ 'ਚ ਭਰੀ ਹਾਜ਼ਰੀ, ਲਿਆ ਮਹਾਕਾਲ ਦਾ ਆਸ਼ੀਰਵਾਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News