ਫਿੱਟਨੈਸ ਮਾਡਲ ਸੁੱਖ ਜੌਹਲ ਨੇ ਪਿੰਡ ''ਚ ਮਸਤੀ ਕਰਦੇ ਦਾ ਵੀਡੀਓ ਕੀਤਾ ਸਾਂਝਾ

Saturday, Aug 10, 2024 - 02:46 PM (IST)

ਫਿੱਟਨੈਸ ਮਾਡਲ ਸੁੱਖ ਜੌਹਲ ਨੇ ਪਿੰਡ ''ਚ ਮਸਤੀ ਕਰਦੇ ਦਾ ਵੀਡੀਓ ਕੀਤਾ ਸਾਂਝਾ

ਜਲੰਧਰ- ਫਿੱਟਨੈਸ ਮਾਡਲ ਸੁੱਖ ਜੌਹਲ ਆਪਣੀ ਫਿੱਟਨੈਸ ਦੇ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ 'ਚ ਉਹ ਆਪਣੇ ਪਿੰਡ 'ਚ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਹਨ । ਉਨ੍ਹਾਂ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਪਸੰਦ ਕੀਤਾ ਜਾ ਰਿਹਾ ਹੈ। ਵੀਡੀਓ 'ਚ ਤੁਸੀਂ ਵੇਖ ਸਕਦੇ ਹੋ ਕਿ ਇੱਕ ਜਗ੍ਹਾ 'ਤੇ ਉਹ ਘੋੜੇ 'ਤੇ ਸਵਾਰ ਹਨ ਜਦੋਂਕਿ ਇੱਕ ਹੋਰ ਜਗ੍ਹਾ 'ਤੇ ਉਹ ਆਪਣੇ ਪਿਤਾ ਜੀ ਦੇ ਨਾਲ ਖੇਤਾਂ ਚੋਂ ਪੱਠੇ ਲੈ ਕੇ ਆਉਂਦੇ ਹੋਏ ਦਿਖਾਈ ਦੇ ਰਹੇ ਹਨ ।

 

 
 
 
 
 
 
 
 
 
 
 
 
 
 
 
 

A post shared by 🐅SUKH JOHAL (ON ANOTHER LEVEL)✌️ (@sukh_johal_pandori)

ਇਸ ਤੋਂ ਇਲਾਵਾ ਇੱਕ ਹੋਰ ਦ੍ਰਿਸ਼ 'ਚ ਉਹ ਆਪਣੀ ਪਤਨੀ ਦੇ ਨਾਲ ਸਾਈਕਲ 'ਤੇ ਜਾ ਰਹੇ ਹਨ । ਸੋਸ਼ਲ ਮੀਡੀਆ 'ਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ 'ਤੇ ਰਿਐਕਸ਼ਨ ਦੇ ਰਹੇ ਹਨ ।ਸੁੱਖ ਜੌਹਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਹੋਰ ਵੀਡੀਓ ਸਾਂਝਾ ਕੀਤਾ ਹੈ।ਜਿਸ 'ਤੇ ਫੈਨਜ਼ ਨੇ ਖੂਬ ਪਿਆਰ ਲੁੱਟਾ ਰਹੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Priyanka

Content Editor

Related News