‘ਗੱਡੀ ਜਾਂਦੀ ਐ ਛਲਾਂਗਾਂ ਮਾਰਦੀ’ ਦੇ ਇਹ ਡਾਇਲਾਗ ਪ੍ਰੋਮੋਜ਼ ਤੁਹਾਡੇ ਵੀ ਪਾਉਣਗੇ ਢਿੱਡੀਂ ਪੀੜਾਂ

09/12/2023 2:17:04 PM

ਐਂਟਰਟੇਨਮੈਂਟ ਡੈਸਕ– ਪੰਜਾਬੀ ਫ਼ਿਲਮ ‘ਗੱਡੀ ਜਾਂਦੀ ਐ ਛਲਾਂਗਾਂ ਮਾਰਦੀ’ ਦੀ ਪ੍ਰਮੋਸ਼ਨ ਇਨ੍ਹੀਂ ਦਿਨੀਂ ਜ਼ੋਰਾਂ-ਸ਼ੋਰਾਂ ’ਤੇ ਚੱਲ ਰਹੀ ਹੈ। ਫ਼ਿਲਮ ਦੇ ਕੁਝ ਮਜ਼ੇਦਾਰ ਡਾਇਲਾਗ ਪ੍ਰੋਮੋਜ਼ ਰਿਲੀਜ਼ ਹੋਏ ਹਨ, ਜਿਨ੍ਹਾਂ ਦੇ ਲਿੰਕ ਹੇਠਾਂ ਦਿੱਤੇ ਹੋਏ ਹਨ। ਤੁਸੀਂ ਵੀ ਦੇਖੋ ਇਹ ਪ੍ਰੋਮੋਜ਼–

ਪ੍ਰੋਮੋ ਨੰਬਰ 1

ਪ੍ਰੋਮੋ ਨੰਬਰ 2

ਪ੍ਰੋਮੋ ਨੰਬਰ 3

ਪ੍ਰੋਮੋ ਨੰਬਰ 4

ਪ੍ਰੋਮੋ ਨੰਬਰ 5

ਦੱਸ ਦੇਈਏ ਕਿ ਫ਼ਿਲਮ ’ਚ ਐਮੀ ਵਿਰਕ, ਬੀਨੂੰ ਢਿੱਲੋਂ, ਜਸਵਿੰਦਰ ਭੱਲਾ, ਬੀ. ਐੱਨ. ਸ਼ਰਮਾ, ਜੈਸਮੀਨ ਬਾਜਵਾ, ਮਾਹੀ ਸ਼ਰਮਾ, ਹਰਦੀਪ ਗਿੱਲ, ਮਲਕੀਤ ਰੌਣੀ, ਹਨੀ ਮੱਟੂ, ਸੀਮਾ ਕੌਸ਼ਲ, ਸਤਵਿੰਦਰ ਕੌਰ, ਪਰਮਿੰਦਰ ਗਿੱਲ, ਗੁਰੀ ਘੁੰਮਣ, ਮੋਹਨ ਕੰਬੋਜ ਤੇ ਵਿਜੇ ਟੰਡਨ ਅਹਿਮ ਭੂਮਿਕਾਵਾਂ ਨਿਭਾਅ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ : ਨਹੀਂ ਰੁਕੀਆਂ ਮਾਸਟਰ ਸਲੀਮ ਦੀਆਂ ਮੁਸ਼ਕਿਲਾਂ, ਹੁਣ ਪਟਿਆਲਾ ’ਚ ਦਰਜ ਹੋਈ ਸ਼ਿਕਾਇਤ

ਫ਼ਿਲਮ ਨੂੰ ਸਮੀਪ ਕੰਗ ਨੇ ਡਾਇਰੈਕਟ ਕੀਤਾ ਹੈ। ਫ਼ਿਲਮ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ, ਜਿਸ ਨੂੰ ਗੁਨਬੀਰ ਸਿੰਘ ਸਿੱਧੂ, ਮਨਮੋਰਦ ਸਿੰਘ ਸਿੱਧੂ ਤੇ ਸੰਦੀਪ ਬਾਂਸਲ ਨੇ ਪ੍ਰੋਡਿਊਸ ਕੀਤਾ ਹੈ, ਜੋ ਦੁਨੀਆ ਭਰ ’ਚ 28 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

Rahul Singh

This news is Content Editor Rahul Singh