ਗਾਇਕ ਗੀਤਾ ਜ਼ੈਲਦਾਰ ਨੂੰ ਡੂੰਘਾ ਸਦਮਾ, ਮਾਤਾ ਗਿਆਨ ਕੌਰ ਦਾ ਦਿਹਾਂਤ

Sunday, Feb 04, 2024 - 01:15 PM (IST)

ਗਾਇਕ ਗੀਤਾ ਜ਼ੈਲਦਾਰ ਨੂੰ ਡੂੰਘਾ ਸਦਮਾ, ਮਾਤਾ ਗਿਆਨ ਕੌਰ ਦਾ ਦਿਹਾਂਤ

ਐਂਟਰਟੇਨਮੈਂਟ ਡੈਸਕ– ਮਸ਼ਹੂਰ ਪੰਜਾਬੀ ਗਾਇਕ ਗੀਤਾ ਜ਼ੈਲਦਾਰ ਨੂੰ ਡੂੰਘਾ ਸਦਮਾ ਪੁੱਜਾ ਹੈ। ਗੀਤਾ ਜ਼ੈਲਦਾਰ ਦੀ ਮਾਤਾ ਗਿਆਨ ਕੌਰ ਦਾ ਅੱਜ ਦਿਹਾਂਤ ਹੋ ਗਿਆ ਹੈ। ਗੀਤਾ ਜ਼ੈਲਦਾਰ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਸਾਂਝੀ ਕਰਕੇ ਮਾਤਾ ਜੀ ਦੇ ਦਿਹਾਂਤ ਦੀ ਖ਼ਬਰ ਸਾਂਝੀ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਜ਼ਿੰਦਾ ਹੈ ਪੂਨਮ ਪਾਂਡੇ, ਖ਼ੁਦ ਵੀਡੀਓ ਸਾਂਝੀ ਕਰ ਦਿੱਤੀ ਜਾਣਕਾਰੀ

ਗੀਤਾ ਜ਼ੈਲਦਾਰ ਨੇ ਤਸਵੀਰ ਨਾਲ ਕੈਪਸ਼ਨ ’ਚ ਲਿਖਿਆ, ‘‘ਮੇਰੇ ਬੀਬੀ ਜੀ ਗਿਆਨ ਕੌਰ ਅੱਜ ਸਾਨੂੰ ਸਦੀਵੀਂ ਵਿਛੋੜਾ ਦੇ ਗਏ ਹਨ।’’

ਇਸ ਖ਼ਬਰ ਨੂੰ ਸੁਣ ਗੀਤਾ ਜ਼ੈਲਦਾਰ ਦੇ ਪ੍ਰਸ਼ੰਸਕ ਵੀ ਉਦਾਸ ਹਨ ਤੇ ਕੁਮੈਂਟ ਕਰਕੇ ਗੀਤਾ ਜ਼ੈਲਦਾਰ ਨੂੰ ਪੁੱਜੇ ਇਸ ਡੂੰਘੇ ਸਦਮੇ ’ਤੇ ਦੁੱਖ ਪ੍ਰਗਟ ਕਰ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News