ਨਿੱਕੇ ਸਿੱਧੂ ਨਾਲ ਗਿੱਲ ਰੌਂਤਾ ਨੇ ਸਾਂਝੀਆਂ ਕੀਤੀਆਂ ਖ਼ੂਬਸੂਰਤ ਤਸਵੀਰਾਂ

03/17/2024 5:00:12 PM

ਚੰਡੀਗੜ੍ਹ (ਬਿਊਰੋ)-ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਕਿਲਕਾਰੀਆਂ ਗੂੰਜੀਆਂ ਹਨ। ਮਾਤਾ ਚਰਨ ਕੌਰ ਨੇ ਇਕ ਪੁੱਤਰ ਨੂੰ ਜਨਮ ਦਿੱਤਾ ਹੈ। ਇਸ ਕਾਰਨ ਪ੍ਰਸ਼ੰਸਕਾਂ ਅਤੇ ਸਿਤਾਰਿਆਂ 'ਚ ਖੁਸ਼ੀ ਦੀ ਲਹਿਰ ਹੈ। ਇਸ ਖੁਸ਼ੀ ਦੇ ਮੌਕੇ 'ਤੇ ਮਸ਼ਹੂਰ ਗਾਇਕ ਗਿੱਲ ਰੌਂਤਾ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਸਾਂਝੀ ਕੀਤੀ ਹੈ। ਜਿਸ 'ਚ ਉਹ ਹਸਪਤਾਲ  'ਚ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ : ਮੂਸੇਵਾਲਾ ਦੇ ਪਿਤਾ ਬਲਕੌਰ ਸਿੱਧੂ ਨਾਲ ਰਾਜਾ ਵੜਿੰਗ ਨੇ ਕੀਤੀ ਮੁਲਾਕਾਤ, ਤਸਵੀਰਾਂ ਸਾਂਝੀਆਂ ਕਰ ਦਿੱਤੀ ਵਧਾਈ

ਉਨ੍ਹਾਂ ਨੇ ਆਪਣੀ ਗੋਦੀ 'ਚ ਨਿੱਕੇ ਸਿੱਧੂ ਨੂੰ ਚੁੱਕਿਆ ਹੈ। ਗਾਇਕ ਨੇ ਇਸ ਪੋਸਟ ਨੂੰ ਸਾਂਝਾ ਕਰਦੇ ਹੋਏ ਕੈਪਸ਼ਨ 'ਚ ਲਿਖਿਆ-'ਨਾਨਕ ਨਾਮ ਚੜ੍ਹਦੀਕਲਾ ਤੇਰੇ ਭਾਣੇ ਸਰਬੱਤ ਦਾ ਭਲਾ' 


ਤੁਹਾਨੂੰ ਦੱਸ ਦੇਈਏ ਕਿ ਇਹ ਖ਼ੁਸ਼ਖ਼ਬਰੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਸਾਂਝੀ ਕੀਤੀ ਗਈ ਸੀ।

ਇਹ ਵੀ ਪੜ੍ਹੋ : ਛੋਟਾ ਮੂਸੇਵਾਲਾ ਆਉਣ 'ਤੇ ਗਾਇਕ R Nait ਨੇ ਪੋਸਟ ਸਾਂਝੀ ਕਰਕੇ ਦਿੱਤੀ ਵਧਾਈ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Aarti dhillon

This news is Content Editor Aarti dhillon