ਗਿੱਪੀ ਗਰੇਵਾਲ ਨੇ ਇੰਝ ਸੈਲੀਬ੍ਰੇਟ ਕੀਤਾ ਛੋਟੇ ਪੁੱਤਰ ਗੁਰਬਾਜ਼ ਦਾ ਬਰਥਡੇ

Sunday, Nov 03, 2024 - 01:19 PM (IST)

ਗਿੱਪੀ ਗਰੇਵਾਲ ਨੇ ਇੰਝ ਸੈਲੀਬ੍ਰੇਟ ਕੀਤਾ ਛੋਟੇ ਪੁੱਤਰ ਗੁਰਬਾਜ਼ ਦਾ ਬਰਥਡੇ

ਐਂਟਰਟੇਨਮੈਂਟ ਡੈਸਕ : ਪੰਜਾਬੀ ਫ਼ਿਲਮ ਇੰਡਸਟਰੀ ਦੇ ਦੇਸੀ ਰੌਕਸਟਾਰ ਗਿੱਪੀ ਗਰੇਵਾਲ ਆਪਣੇ ਸਭ ਤੋਂ ਛੋਟੇ ਪੁੱਤਰ ਗੁਰਬਾਜ਼ ਗਰੇਵਾਲ ਦਾ ਅੱਜ ਬਰਥਡੇ ਸੈਲੀਬ੍ਰੇਟ ਕਰ ਰਹੇ ਹਨ। ਇਸ ਸਾਲ ਗੁਰਬਾਜ਼ ਆਪਣਾ 5ਵਾਂ ਜਨਮਦਿਨ ਮਨਾ ਰਿਹਾ ਹੈ।

PunjabKesari

ਇਸ ਮੌਕੇ ਗੁਰਬਾਜ਼ ਦੇ ਪਾਪਾ ਗਿੱਪੀ ਗਰੇਵਾਲ ਨੇ ਸੋਸ਼ਲ ਮੀਡੀਆ 'ਤੇ ਪਿਆਰੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।

PunjabKesari

ਇਨ੍ਹਾਂ ਤਸਵੀਰਾਂ ਸ਼ੇਅਰ ਕਰਦਿਆਂ ਗਿੱਪੀ ਗਰੇਵਾਲ ਨੇ ਕੈਪਸ਼ਨ 'ਚ ਲਿਖਿਆ, "ਹੈੱਪੀ ਬਰਥਡੇ ਗੁਰਬਾਜ਼।"

PunjabKesari

ਗਿੱਪੀ ਗਰੇਵਾਲ ਵੱਲੋਂ ਇਹ ਪੋਸਟ ਸ਼ੇਅਰ ਕਰਦਿਆਂ ਹੀ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ। ਸੋਸ਼ਲ ਮੀਡੀਆ 'ਤੇ ਗੁਰਬਾਜ਼ ਨੂੰ ਜਨਮਦਿਨ ਦੀਆਂ ਵਧਾਈਆਂ ਮਿਲ ਰਹੀਆਂ ਹਨ।  

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

 

ਦੱਸਣਯੋਗ ਹੈ ਕਿ ਗਿੱਪੀ ਗਰੇਵਾਲ ਦਾ ਸਭ ਤੋਂ ਛੋਟਾ ਸ਼ਹਿਜ਼ਾਦਾ ਗੁਰਬਾਜ਼ ਸੋਸ਼ਲ ਮੀਡੀਆ 'ਤੇ ਅਕਸਰ ਛਾਇਆ ਰਹਿੰਦਾ ਹੈ। ਸੋਸ਼ਲ ਮੀਡੀਆ 'ਤੇ ਉਸ ਦੀ ਕੋਈ ਪੋਸਟ ਹੋਵੇ, ਉਹ ਝੱਟ 'ਚ ਵਾਇਰਲ ਹੋ ਜਾਂਦੀ ਹੈ। 
 


author

sunita

Content Editor

Related News