ਬੀਨੂੰ ਢਿੱਲੋਂ ਨੇ ਹਸਾ-ਹਸਾ ਕੀਤੀਆਂ ਵੱਖੀਆਂ ਦੂਹਰੀਆਂ, ਦੇਖੋ ‘ਗੋਲਗੱਪੇ’ ਦੀ ਸਟਾਰ ਕਾਸਟ ਦਾ ਮਸਤੀ ਭਰਪੂਰ ਇੰਟਰਵਿਊ

02/20/2023 10:59:28 AM

ਜਲੰਧਰ (ਬਿਊਰੋ)– ਪੰਜਾਬੀ ਫ਼ਿਲਮ ‘ਗੋਲਗੱਪੇ’ 17 ਫਰਵਰੀ ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋ ਗਈ ਹੈ। ਇਸ ਫ਼ਿਲਮ ਦੀ ਪ੍ਰਮੋਸ਼ਨ ਦੇ ਸਿਲਸਿਲੇ ’ਚ ਬੀਨੂੰ ਢਿੱਲੋਂ, ਇਹਾਨਾ ਢਿੱਲੋਂ, ਨਵਨੀਤ ਢਿੱਲੋਂ ਤੇ ਰਜਤ ਬੇਦੀ ਨਾਲ ਖ਼ਾਸ ਮੁਲਾਕਾਤ ਕੀਤੀ ਗਈ।

ਇਹ ਖ਼ਬਰ ਵੀ ਪੜ੍ਹੋ : ਅਕਸ਼ੇ ਕੁਮਾਰ ਨੂੰ ਮਿਲਣ ਲਈ ਫੈਨ ਨੇ ਤੋੜ ਦਿੱਤੇ ਬੈਰੀਕੇਡ, ਅੱਗੇ ਜੋ ਹੋਇਆ, ਉਸ ਨੂੰ ਦੇਖ ਹੈਰਾਨ ਹੋਏ ਲੋਕ

ਮੁਲਾਕਾਤ ਦੌਰਾਨ ਸਟਾਰ ਕਾਸਟ ਨੇ ਬੇਹੱਦ ਮਸਤੀ ਭਰਪੂਰ ਗੱਲਾਂ ਕੀਤੀਆਂ, ਜਿਨ੍ਹਾਂ ਨੂੰ ਤੁਸੀਂ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰਕੇ ਦੇਖ ਸਕਦੇ ਹੋ–

ਫ਼ਿਲਮ ਨੂੰ ਜ਼ੀ ਸਟੂਡੀਓਜ਼, ਟ੍ਰਿਫਲਿਕਸ ਐਂਟਰਟੇਨਮੈਂਟ ਐੱਲ. ਐੱਲ. ਪੀ., ਜਾਨਵੀ ਪ੍ਰੋਡਕਸ਼ਨਜ਼ ਤੇ ਸੋਹਮ ਰੌਕਸਟਾਰ ਐਂਟਰਟੇਨਮੈਂਟ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ।

ਦੱਸ ਦੇਈਏ ਕਿ ‘ਗੋਲਗੱਪੇ’ ਫਿਲਮ ਸਮੀਪ ਕੰਗ ਵਲੋਂ ਡਾਇਰੈਕਟ ਕੀਤੀ ਗਈ ਹੈ, ਜਿਨ੍ਹਾਂ ਨੂੰ ਕਾਮੇਡੀ ਫਿਲਮਾਂ ਬਣਾਉਣ ਦਾ ਚੰਗਾ ਤਜਰਬਾ ਹੈ। ਫਿਲਮ ਦਾ ਸਕ੍ਰੀਨਪਲੇਅ ਜਿਥੇ ਵੈਭਵ ਸ਼ਰਿਆ ਨੇ ਲਿਖਿਆ ਹੈ, ਉਥੇ ਇਸ ਦੇ ਡਾਇਲਾਗਸ ਰਾਜੂ ਵਰਮਾ ਨੇ ਲਿਖੇ ਹਨ।

ਨੋਟ– ਇਸ ਇੰਟਰਵਿਊ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News