ਵੱਡੀ ਖ਼ਬਰ ; ਗੁਲਾਬ ਸਿੱਧੂ ਦੇ ਘਰ ''ਤੇ ਫਾਇਰਿੰਗ ਕਰਨ ਵਾਲੇ ਸ਼ੂਟਰਾਂ ਦਾ ਐਨਕਾਊਂਟਰ

Tuesday, Sep 22, 2026 - 12:44 PM (IST)

ਵੱਡੀ ਖ਼ਬਰ ; ਗੁਲਾਬ ਸਿੱਧੂ ਦੇ ਘਰ ''ਤੇ ਫਾਇਰਿੰਗ ਕਰਨ ਵਾਲੇ ਸ਼ੂਟਰਾਂ ਦਾ ਐਨਕਾਊਂਟਰ

ਬਰਨਾਲਾ (ਪੁਨੀਤ) - ਪੰਜਾਬੀ ਗਾਇਕ ਗੁਲਾਬ ਸਿੱਧੂ ਘਰ ਦੇ ਬਾਹਰ ਫਾਇਰਿੰਗ ਕਰਕੇ ਫਰਾਰ ਹੋਏ ਸ਼ੂਟਰਾਂ ਦਾ ਬਰਨਾਲਾ ਪੁਲਸ ਨੇ ਐਨਕਾਊਂਟਰ ਕਰਕੇ ਕਾਬੂ ਕਰ ਲਿਆ ਹੈ।

ਇਹ ਵੀ ਪੜ੍ਹੋ: 'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ ਅਦਾਕਾਰਾ ਨੇ ਧੀ ਨੂੰ ਦਿੱਤੀ 'ਖਾਸ' ਸਲਾਹ

ਦੱਸ ਦੇਈਏ ਕਿ ਬੀਤੇ ਦਿਨੀਂ ਗਾਇਕ ਦੇ ਬਰਨਾਲਾ ਦੇ ਪਿੰਡ ਫਰਵਾਹੀ ਸਥਿਤ ਘਰ ਦੇ ਬਾਹਰ ਦੇਰ ਰਾਤ 7 ਤੋਂ 8 ਰਾਊਂਡ ਫਾਇਰ ਕੀਤੇ ਗਏ ਸਨ। ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਸੀ, ਜਿਸ ਵਿਚ 3 ਮੋਟਰਸਾਈਕਲ ਸਵਾਰ ਗੋਲੀਆਂ ਚਲਾ ਕੇ ਫਰਾਰ ਹੁੰਦੇ ਨਜ਼ਰ ਆਏ। 

ਇਹ ਵੀ ਪੜ੍ਹੋ: ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

ਹੁਣ ਬਰਨਾਲਾ ਪੁਲਸ ਨੇ ਕਾਰਵਾਈ ਕਰਦਿਆਂ ਇਨ੍ਹਾਂ ਤਿੰਨਾਂ ਸ਼ੂਟਰਾਂ ਨੂੰ ਬਰਨਾਲਾ-ਮਾਨਸਾ ਰੋਡ 'ਤੇ ਸਥਿਤ ਪਿੰਡ ਪੱਖੋ ਕਲਾਂ ਤੋਂ ਕਾਬੂ ਕਰ ਲਿਆ ਹੈ। ਇਹ ਜਾਣਕਾਰੀ ਵੀ ਸਾਹਮਣੇ ਆਈ ਹੈ ਕਿ ਪੁਲਸ ਕਾਰਵਾਈ ਵਿੱਚ ਇੱਕ ਸ਼ੂਟਰ ਜ਼ਖਮੀ ਵੀ ਹੋਇਆ ਹੈ। 

ਇਹ ਵੀ ਪੜ੍ਹੋ: ਸਬ-ਇੰਸਪੈਕਟਰ 'ਤੇ ਫਾਈਰਿੰਗ ਕਰਨ ਵਾਲੇ ਮਨੀ ਸ਼ੌਕਰ ਦਾ ਪੁਲਸ ਰਿਮਾਂਡ ਵਧਿਆ; 4 ਹੋਰ ਪਿਸਤੌਲਾਂ ਤੇ ਜ਼ਿੰਦਾ ਰੌਂਦ ਬਰਾਮਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

cherry

Content Editor

Related News