ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਗੁਰਦਾਸ ਮਾਨ ਨੇ ਦਿੱਤੀਆਂ ਵਧਾਈਆਂ

Friday, Nov 15, 2024 - 01:38 PM (IST)

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਗੁਰਦਾਸ ਮਾਨ ਨੇ ਦਿੱਤੀਆਂ ਵਧਾਈਆਂ

ਐਂਟਰਟੇਨਮੈਂਟ ਡੈਸਕ - ਅੱਜ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਉਥੇ ਹੀ ਪੰਜਾਬੀ ਗਾਇਕ ਤੇ ਅਦਾਕਾਰ ਗੁਰਦਾਸ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੀਡੀਓ ਸਾਂਝੀ ਕੀਤੀ ਹੈ, ਜਿਸ 'ਚ ਉਹ ਫੈਨਜ਼ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦੇ ਨਜ਼ਰ ਆ ਰਹੇ ਹਨ। 

ਗੁਰਦਾਸ ਮਾਨ ਨੇ ਕੈਪਸ਼ਨ 'ਚ ਲਿਖਿਆ ਹੈ, ''ਗੁਰਪੁਰਬ ਦੀਆਂ ਲੱਖ-ਲੱਖ ਵਧਾਈਆਂ ਸਭ ਨੂੰ। ਗੁਰੂ ਨਾਨਕ ਦੇਵ ਜੀ ਦੀ ਬਖਸ਼ਿਸ਼ ਅਤੇ ਸਤਿਗੁਰ ਦੇ ਆਸ਼ੀਰਵਾਦ ਨਾਲ ਹਮੇਸ਼ਾ ਜੀਵਨ 'ਚ ਚੜ੍ਹਦੀ ਕਲਾ ਤੇ ਸੁੱਖ-ਸ਼ਾਂਤੀ ਬਣੀ ਰਹੇ। ਸਤਿਨਾਮ ਵਾਹਿਗੁਰੂ ਜੀ।''

PunjabKesari

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

sunita

Content Editor

Related News