ਹਾਰਦਿਕ ਪੰਡਯਾ ਦੀ ਸਾਬਕਾ ਪਤਨੀ ਨਤਾਸ਼ਾ ਸਟੈਨਕੋਵਿਚ ਨੇ ਸਾਂਝੀਆਂ ਕੀਤੀਆਂ ਹੌਟ ਤਸਵੀਰਾਂ
Friday, Aug 16, 2024 - 01:01 PM (IST)

ਮੁੰਬਈ- ਭਾਰਤੀ ਕ੍ਰਿਕਟ ਟੀਮ ਦੇ ਆਲਰਾਊਂਡਰ ਹਾਰਦਿਕ ਪੰਡਯਾ ਦੀ ਸਾਬਕਾ ਪਤਨੀ ਨਤਾਸ਼ਾ ਸਟੈਨਕੋਵਿਚ ਹਮੇਸ਼ਾ ਆਪਣੇ ਸਟਾਈਲਿਸ਼ ਲੁੱਕ ਲਈ ਜਾਣੀ ਜਾਂਦੀ ਹੈ। ਹਾਲ ਹੀ 'ਚ ਨਤਾਸ਼ਾ ਨੇ ਆਪਣੇ ਇੰਸਟਾਗ੍ਰਾਮ 'ਤੇ ਕੁਝ ਬੇਹੱਦ ਹੌਟ ਅਤੇ ਬੋਲਡ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਹਰੇ ਰੰਗ ਦੀ ਬਾਡੀਕੋਨ ਡਰੈੱਸ 'ਚ ਨਜ਼ਰ ਆ ਰਹੀ ਹੈ।
ਆਪਣੇ ਲੁੱਕ ਨੂੰ ਪੂਰਾ ਕਰਨ ਲਈ ਨਤਾਸ਼ਾ ਨੇ ਖੁੱਲ੍ਹੇ ਵਾਲ, ਹਲਕਾ ਮੇਕਅੱਪ ਅਤੇ ਕਾਲੇ ਚਸ਼ਮੇ ਦੀ ਚੋਣ ਕੀਤੀ ਹੈ। ਉਸ ਨੇ ਵੱਖ-ਵੱਖ ਪੋਜ਼ ਦਿੰਦੇ ਹੋਏ ਕਈ ਤਸਵੀਰਾਂ ਕਲਿੱਕ ਕੀਤੀਆਂ ਹਨ।
ਨਤਾਸ਼ਾ ਦੀਆਂ ਇਨ੍ਹਾਂ ਤਸਵੀਰਾਂ ਨੇ ਸੋਸ਼ਲ ਮੀਡੀਆ 'ਤੇ ਹਲਚਲ ਮਚਾ ਦਿੱਤੀ ਹੈ ਅਤੇ ਉਸ ਦੇ ਪ੍ਰਸ਼ੰਸਕ ਉਸ ਦੇ ਲੁੱਕ ਨੂੰ ਦੇਖ ਕੇ ਦੀਵਾਨੇ ਹੋ ਗਏ ਹਨ।
ਨਤਾਸ਼ਾ ਸਟੈਨਕੋਵਿਕ ਹਮੇਸ਼ਾ ਆਪਣੇ ਸਟਾਈਲਿਸ਼ ਲੁੱਕ ਲਈ ਜਾਣੀ ਜਾਂਦੀ ਹੈ। ਉਹ ਅਕਸਰ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਆਪਣੀਆਂ ਬੋਲਡ ਅਤੇ ਗਲੈਮਰਸ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਉਸ ਦੇ ਫੈਨਜ਼ ਉਸ ਨੂੰ ਕਾਫੀ ਪਸੰਦ ਕਰਦੇ ਹਨ।