ਹਿਮਾਂਸ਼ੀ ਖੁਰਾਣਾ ਨੇ ਆਪਣੇ ਦੋਸਤਾਂ ਨਾਲ ਮਸਤੀ ਕਰਦੇ ਦਾ ਵੀਡੀਓ ਕੀਤਾ ਸਾਂਝਾ

Friday, Aug 09, 2024 - 12:32 PM (IST)

ਵੈੱਬ ਡੈਸਕ- ਪੰਜਾਬੀ ਅਦਾਕਾਰਾ ਗਾਇਕਾ ਹਿਮਾਂਸ਼ੀ ਖੁਰਾਣਾ ਪੰਜਾਬੀ ਇੰਡਸਟਰੀ ਦਾ ਇੱਕ ਵੱਡਾ ਨਾਂ ਹੈ। ਅਦਾਕਾਰਾ ਹੋਣ ਦੇ ਨਾਲ-ਨਾਲ ਹਿਮਾਂਸ਼ੀ ਖੁਰਾਣਾ ਇੱਕ ਚੰਗੀ ਗਾਇਕਾ ਵੀ ਹੈ। ਉਸ ਨੂੰ ਪੰਜਾਬ ਦੀ 'ਐਸ਼ਵਰਿਆ ਰਾਏ' ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਹਿਮਾਂਸ਼ੀ ਖੁਰਾਣਾ ਨੇ ਵੀ ਸਲਮਾਨ ਖ਼ਾਨ ਦੇ ਰਿਐਲਿਟੀ ਸ਼ੋਅ 'ਬਿੱਗ ਬੌਸ 13' ਦੇ ਘਰ ਤੋਂ ਹਿੰਦੀ ਇੰਡਸਟਰੀ 'ਚ ਕਾਫ਼ੀ ਪਛਾਣ ਬਣਾਈ।ਮਸ਼ਹੂਰ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਦੋਸਤਾਂ ਨਾਲ ਮਸਤੀ ਕਰਦੇ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ।

 

 
 
 
 
 
 
 
 
 
 
 
 
 
 
 
 

A post shared by Himanshi Khurana 👑 (@iamhimanshikhurana)

ਵੀਡੀਓ 'ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਫੁਲ ਆਨ ਮਸਤੀ ਦੇ ਮੂਡ 'ਚ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ 'ਤੇ ਹਿਮਾਂਸ਼ੀ ਖੁਰਾਣਾ ਦੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਤੇ ਫੈਨਸ ਵੀ ਰਿਐਕਸ਼ਨ ਦਿੰਦੇ ਹੋਏ ਦਿਖਾਈ ਦੇ ਰਹੇ ਹਨ । 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Priyanka

Content Editor

Related News