ਹਿਨਾ ਖ਼ਾਨ ਨੇ ਪਲਾਜ਼ੋ ਸੂਟ ’ਚ ਕਰਵਾਇਆ ਫ਼ੋਟੋਸ਼ੂਟ, ਮੱਥੇ ਦੀ ਬਿੰਦੀ ਨੇ ਲਗਾਏ ਚਾਰ-ਚੰਨ

Saturday, Oct 08, 2022 - 03:03 PM (IST)

ਹਿਨਾ ਖ਼ਾਨ ਨੇ ਪਲਾਜ਼ੋ ਸੂਟ ’ਚ ਕਰਵਾਇਆ ਫ਼ੋਟੋਸ਼ੂਟ, ਮੱਥੇ ਦੀ ਬਿੰਦੀ ਨੇ ਲਗਾਏ ਚਾਰ-ਚੰਨ

ਬਾਲੀਵੁੱਡ ਡੈਸਕ: ‘ਯੇ ਰਿਸ਼ਤਾ ਕਯਾ ਕਹਿਲਾਤਾ ਹੈ’ ਦੀ ਅਦਾਕਾਰਾ ਹਿਨਾ ਖ਼ਾਨ ਕਾਫ਼ੀ ਸੁਰਖੀਆਂ ’ਚ ਰਹਿੰਦੀ ਹੈ।  ਆਪਣੀ ਅਦਾਕਾਰੀ ਦੇ ਇਲਾਵਾ ਹਿਨਾ ਆਪਣੇ ਡਰੈੱਸਿੰਗ ਸੈਂਸ ਨੂੰ ਲੈ ਕੇ ਵੀ ਚਰਚਾ ’ਚ  ਰਹਿੰਦੀ ਹੈ। ਹਿਨਾ ਆਪਣੀ ਲੁੱਕ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾਉਣ ਦਾ ਮੌਕਾ ਨਹੀਂ ਛੱਡਦੀ। ਅਦਾਕਾਰਾ ਪ੍ਰਸ਼ੰਸਕਾਂ ਨਾਲ ਆਪਣੇ ਵੱਖ-ਵੱਖ ਅਵਤਾਰ ’ਚ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ। 

PunjabKesari
ਇਹ ਵੀ ਪੜ੍ਹੋ : ਅਨਿਲ ਕਪੂਰ ਪਤਨੀ ਨਾਲ ਪਹੁੰਚੇ ਇਜਿਪਟ, ਸਾਂਝੀਆਂ ਕੀਤੀਆਂ ਤਸਵੀਰਾਂ ’ਤੇ ਧੀਆਂ ਸਮੇਤ ਜਵਾਈਆਂ ਨੇ ਦਿੱਤਾ ਰਿਐਕਸ਼ਨ

ਹਾਲ ਹੀ ’ਚ ਜੋ ਤਸਵੀਰਾਂ ਸਾਹਮਣੇ ਆਈਆਂ ਉਨ੍ਹਾਂ ਨੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ। ਇਹ ਤਸਵੀਰਾਂ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਸਾਂਝੀਆਂ ਕੀਤੀਆਂ ਹਨ। 

PunjabKesari

ਲੁੱਕ ਦੀ ਗੱਲ ਕਰੀਏ ਤਾਂ ਹਿਨਾ ਇਨ੍ਹਾਂ ਤਸਵੀਰਾਂ ’ਚ ਪਲਾਜ਼ੋ ਸੂਟ ’ਚ ਨਜ਼ਰ ਆ ਰਹੀ ਹੈ। ਇਸ ਦੌਰਾਨ ਅਦਾਕਾਰਾ ਨੇ ਆਪਣੀ ਲੁੱਕ ਨੂੰ ਮਿਨੀਮਲ ਮੇਕਅੱਪ ਨਾਲ ਪੂਰਾ ਕੀਤਾ ਹੋਇਆ ਹੈ।

PunjabKesari

ਹਿਨਾ ਨੇ ਸੂਟ ਨਾਲ ਮੈਚਿੰਗ ਸਿਲਵਰ ਗੋਟੇ ਵਾਲਾ ਦੁਪੱਟਾ ਲਿਆ ਹੈ। ਮੱਥੇ ’ਤੇ ਬਿੰਦੀ ਅਦਾਕਾਰਾ ਦੀ  ਲੁੱਕ ਨੂੰ ਚਾਰ-ਚੰਨ ਲਗਾ ਰਹੀ ਹੈ।ਇਸ ਦੇ ਨਾਲ ਹਿਨਾ ਨੇ ਆਪਣੇ ਵਾਲਾਂ ਨੂੰ ਖੁੱਲ੍ਹੇ ਛੱਡਿਆ ਹੋਇਆ ਹੈ।

PunjabKesari

ਓਵਰਆਲ ਲੁੱਕ ’ਚ ਅਦਾਕਾਰਾ ਦੀ ਖ਼ੂਬਸੂਰਤੀ ਦੇਖਣ ਨੂੰ ਮਿਲ ਰਹੀ ਹੈ। ਕੈਮਰੇ ਦੇ ਸਾਹਮਣੇ ਇਕ ਤੋਂ ਵਧ ਕੇ ਇਕ ਪੋਜ਼ ਦੇ ਕੇ ਹਿਨਾ ਆਪਣੇ ਕਿਲਰ ਲੁੱਕ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਰਹੀ ਹੈ।

PunjabKesari

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਰਿਚਾ ਚੱਢਾ ਨੇ ਫ਼ਲਾਂਟ ਕੀਤਾ 3 ਲੱਖ ਦਾ ਮੰਗਲਸੂਤਰ, ਲੋਕਾਂ ਨੇ ਕੀਤਾ ਟਰੋਲ

ਪ੍ਰਸ਼ੰਸਕ  ਅਦਾਕਾਰਾ ਦੀ ਲੁੱਕ ਦੀ ਤਾਰੀਫ਼ ਕਰਦੇ ਰਹਿੰਦੇ ਹਨ। ਇਨ੍ਹਾਂ ਤਸਵੀਰਾਂ ’ਤੇ ਪ੍ਰਸ਼ੰਸਕ ਕਾਫ਼ੀ ਪਿਆਰ ਦੇ ਰਹੇ ਹਨ ਅਤੇ ਕੁਮੈਂਟ ਕਰਕੇ ਆਪਣੀ ਪ੍ਰਤੀਕਿਰਿਆਵਾਂ ਦੇ ਰਹੇ ਹਨ।

PunjabKesari


author

Shivani Bassan

Content Editor

Related News