ਮਾਲਦੀਵ ਪਹੁੰਚਦੇ ਹੀ ਜਲ ਪਰੀ ਬਣੀ ਹਿਨਾ ਖ਼ਾਨ, ਪਾਣੀ ਦੇ ਅੰਦਰ ਦਿਖਾਇਆ ਆਪਣਾ ਅੰਦਾਜ਼

Tuesday, Sep 27, 2022 - 12:24 PM (IST)

ਮਾਲਦੀਵ ਪਹੁੰਚਦੇ ਹੀ ਜਲ ਪਰੀ ਬਣੀ ਹਿਨਾ ਖ਼ਾਨ, ਪਾਣੀ ਦੇ ਅੰਦਰ ਦਿਖਾਇਆ ਆਪਣਾ ਅੰਦਾਜ਼

ਬਾਲੀਵੁੱਡ ਡੈਸਕ- ਅਦਾਕਾਰਾ ਹਿਨਾ ਖ਼ਾਨ ਸੋਸ਼ਲ ਮੀਡੀਆ ’ਤੇ ਐਕਟਿਵ ਸਿਤਾਰਿਆਂ ’ਚੋਂ ਇਕ ਹੈ। ਅਦਾਕਾਰਾ ਪ੍ਰਸ਼ੰਸਕ ਨਾਲ ਆਪਣੀ ਤਸਵੀਰਾਂ ਅਤੇ ਵੀਡੀਓ ਸਾਂਝੀਆਂ ਕਰਦੀ ਰਹਿੰਦੀ ਹੈ।ਹੀਨਾ ਖ਼ਾਨ ਜੋ ਵੀ ਲੁੱਕ ਕੈਰੀ ਕਰਦੀ ਹੈ। ਉਸ ’ਚ ਹਮੇਸ਼ਾ ਪਰਫ਼ੈਕਟ ਨਜ਼ਰ ਆਉਂਦੀ ਹੈ। 

PunjabKesari

ਦੱਸ ਦੇਈਏ ਇਨ੍ਹੀਂ ਦਿਨੀਂ ਹਿਨਾ ਖ਼ਾਨ ਮਾਲਦੀਵ ’ਚ ਛੁੱਟੀਆਂ ਦਾ ਆਨੰਦ ਲੈਂਦੀ ਨਜ਼ਰ ਆ ਰਹੀ ਹੈ, ਜਿਸ ਨੂੰ ਦੇਖ ਕੇ ਪ੍ਰਸ਼ੰਸਕਾਂ ਮਦਹੋਸ਼ ਹੋ ਗਏ ਹਨ।

PunjabKesari

ਇਹ ਵੀ ਪੜ੍ਹੋ : ਮਾਲਦੀਵ ਤੋਂ ਸਾਂਝੀ ਕੀਤੀ ਹਿਨਾ ਨੇ ਕੂਲ ਲੁੱਕ, ਵਾਈਟ ਪ੍ਰਿੰਟਿਡ ਡਰੈੱਸ ’ਚ ਦਿੱਤੇ ਪੋਜ਼

ਅਦਾਕਾਰਾ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਹਨ। ਜਿਸ ’ਚ ਉਹ ਜਲ ਪਰੀ ਬਣੀ ਨਜ਼ਰ ਆ ਰਹੀ ਹੈ। 

PunjabKesari

ਇਹ ਵੀ ਪੜ੍ਹੋ : ਗਿੱਪੀ ਗਰੇਵਾਲ ਦੀ ਪਤਨੀ ਨੇ ਪੁੱਤਰ ਨਾਲ ਤਸਵੀਰ ਕੀਤੀ ਸਾਂਝੀ, ਗੁਰਬਾਜ਼ ਦੀ ਮੁਸਕਾਨ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ

ਇਹ ਤਸਵੀਰਾਂ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ’ਤੇ ਸਾਂਝੀਆਂ ਕੀਤੀ ਹਨ। ਜਿਸ ’ਚ ਅਦਾਕਾਰਾ ਨੇ ਮਾਲਦਿਵ ਦਾ ਨਜ਼ਾਰਾ ਲੈ ਰਹੀ ਹੈ। ਇਨ੍ਹਾਂ ਤਸਵੀਰਾਂ ’ਚ ਹਿਨਾ ਪੂਲ ’ਚ ਹੌਟਨੈੱਸ ਦੇ ਜਲਵੇ ਦਿਖਾ ਰਹੀ ਹੈ।

PunjabKesari

ਲੁੱਕ ਦੀ ਗੱਲ ਕਰੀਏ ਤਾਂ ਹਿਨਾ ਬਲੈਕ ਐਂਡ ਵਾਈਟ ਬਿਕਨੀ ’ਚ ਚਿਲ ਕਰਦੀ ਨਜ਼ਰ ਆ ਰਹੀ ਹੈ। ਅਦਾਕਾਰਾ ਕਦੇ ਪਾਣੀ ਦੇ ਅੰਦਰ ਅਤੇ ਕਦੇ ਪੂਲ ਦੇ ਕਿਨਾਰੇ ਕਿਲਰ ਅੰਦਾਜ਼ ’ਚ ਲੇਟ ਕੇ ਪੋਜ਼ ਦੇ ਰਹੀ ਹੈ। 

PunjabKesari

ਇਹ ਵੀ ਪੜ੍ਹੋ : ਮਾਂ ਦੇ ਜਨਮਦਿਨ ਮੌਕੇ ਨੀਰੂ ਬਾਜਵਾ ਨੇ ਪੋਸਟ ਕੀਤੀ ਸਾਂਝੀ, ਕਿਹਾ- ‘ਸਭ ਤੋਂ ਸ਼ਾਨਦਾਰ ਮੰਮੀ ਹੋਣ ਲਈ ਤੁਹਾਡਾ ਧੰਨਵਾਦ’

ਹਿਨਾ ਦੇ ਟੀ.ਵੀ ਸਕ੍ਰੀਨ ਦੀ ਗੱਲ ਕਰੀਏ ਤਾਂ ਅਦਾਕਾਰਾ ਪਿਛਲੇ ਕੁਝ ਸਮੇਂ ’ਚ ਟੀ.ਵੀ. ਸ਼ੋਅਜ਼ ਤੋਂ ਇਲਾਵਾ ਕਈ ਮਿਊਜ਼ਿਕ ਵੀਡੀਓ, ਵੈੱਬ ਸੀਰੀਜ਼ ਤੇ ਕਈ ਹੋਰ ਪ੍ਰਾਜੈਕਟਸ ਦਾ ਹਿੱਸਾ ਬਣ ਚੁੱਕੀ ਹੈ।

PunjabKesari

ਇਸ ਤੋਂ ਇਲਾਵਾ ਹਿਨਾ ਖ਼ਾਨ ਨੂੰ ਹਾਲ ਹੀ ’ਚ ਵੈੱਬ ਸੀਰੀਜ਼ Seven One ’ਚ ਦੇਖਿਆ ਗਿਆ ਸੀ। ਇਸ ਤੋਂ ਪਹਿਲਾਂ ਉਹ ਰਿਐਲਿਟੀ ਟੀ.ਵੀ ਸ਼ੋਅ ਸਵਯੰਬਰ ਮੀਕਾ ਦੀ ਵੋਟ ’ਚ ਵੀ ਨਜ਼ਰ ਆ ਚੁੱਕੀ ਹੈ।

PunjabKesari


author

Shivani Bassan

Content Editor

Related News