ਹਿਨਾ ਖ਼ਾਨ ਨੇ ਮਨਾਇਆ ਮਾਂ ਦਾ ਜਨਮਦਿਨ, ਵੀਡੀਓ ਕੀਤੀ ਸਾਂਝਾ
Saturday, Aug 24, 2024 - 03:33 PM (IST)

ਮੁੰਬਈ- ਅਦਾਕਾਰਾ ਹਿਨਾ ਖਾਨ ਅੱਜ ਆਪਣੀ ਮਾਂ ਦਾ ਜਨਮਦਿਨ ਮਨਾ ਰਹੀ ਹੈ। ਹਾਲ ਹੀ 'ਚ ਅਦਾਕਾਰਾ ਇੰਸਟਾਗ੍ਰਾਮ 'ਤੇ ਇਕ ਖੂਬਸੂਰਤ ਵੀਡੀਓ ਸ਼ੇਅਰ ਕੀਤਾ ਹੈ।
ਵੀਡੀਓ 'ਚ ਹਿਨਾ ਦੀ ਮਾਂ ਕੇਕ ਕੱਟਦੀ ਨਜ਼ਰ ਆ ਰਹੀ ਹੈ।ਇਸ ਦੌਰਾਨ ਉਹ ਆਪਣੀ ਧੀ ਲਈ ਪ੍ਰਾਰਥਨਾ ਕਰਦੀ ਨਜ਼ਰ ਆ ਰਹੀ ਹੈ।ਹਿਨਾ ਖਾਨ ਬ੍ਰੈਸਟ ਕੈਂਸਰ ਨਾਲ ਲੜਾਈ ਲੜ ਰਹੀ ਹੈ, ਉਸ ਦਾ ਇਲਾਜ ਚੱਲ ਰਿਹਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।