ਹਿਨਾ ਖ਼ਾਨ ਨੇ ਕਰਵਾਇਆ ਹੌਟ ਫ਼ੋਟੋਸ਼ੂਟ, ਤਸਵੀਰਾਂ ’ਚ ਦਿਖਿਆ ਦਿਲਕਸ਼ ਅੰਦਾਜ਼

09/11/2022 6:10:29 PM

ਮੁੰਬਈ- ਜਦੋਂ ਵੀ ਟੀ.ਵੀ. ਦੀਆਂ ਸਟਾਈਲਿਸ਼ ਅਦਾਕਾਰਾਂ ਦੀ ਗੱਲ ਹੁੰਦੀ ਹੈ ਤਾਂ ਯਕੀਕਨ ਉਸ 'ਚ ਹਿਨਾ ਖ਼ਾਨ ਦੇ ਨਾਂ ਦਾ ਜ਼ਿਕਰ ਜ਼ਰੂਰ ਹੁੰਦਾ ਹੈ। ਅਦਾਕਾਰਾ ਸੋਸ਼ਲ ਮੀਡੀਆ ’ਤੇ ਕਾਫ਼ੀ ਐਕਟਿਵ ਰਹਿੰਦੀ ਹੈ। ਇਸ ਦੇ ਨਾਲ ਅਦਾਕਾਰਾ ਆਪਣੀ ਤਸਵੀਰਾਂ ਅਤੇ ਵੀਡੀਓਜ਼ ਨਾਲ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਰਹਿੰਦੀ ਹੈ। 

PunjabKesari

ਅਦਾਕਾਰਾ ਜੋ ਵੀ ਪਹਿਰਾਵਾ ਪਾਉਂਦੀ ਹੈ ਉਸ ’ਚ ਪਰਫੈਕਟ ਨਜ਼ਰ ਆਉਂਦੀ ਹੈ। ਪ੍ਰਸ਼ੰਸਕਾਂ ਨੂੰ ਹਿਨਾ ਖ਼ਾਨ ਦਾ ਡਰੈੱਸਿੰਗ ਸੈਂਸ ਬੇਹੱਦ ਪਸੰਦ ਹੈ। ਹਾਲ ਹੀ ’ਚ ਹਿਨਾ ਖ਼ਾਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ  ਹੋ ਰਹੀਆਂ ਹਨ। ਜੋ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਹੀਆਂ ਹਨ। ਤਸਵੀਰਾਂ ਅਦਾਕਾਰਾ ਦਾ ਹਰ ਅੰਦਾਜ਼ ਸਾਹਮਣੇ ਆਇਆ ਹੈ। 

PunjabKesari

ਇਹ ਵੀ ਪੜ੍ਹੋ : ਰਿਆ ਚੱਕਰਵਰਤੀ ਨੇ SIIMA Awards 'ਚ ਦਿਖਾਈ ਖੂਬਸੂਰਤੀ, ਹਰੇ ਰੰਗ ਦੀ ਸਾੜੀ 'ਚ ਲੱਗ ਰਹੀ ਸੀ ਸ਼ਾਨਦਾਰ

ਇਹ ਤਸਵੀਰਾਂ ਹਿਨਾ ਖ਼ਾਨ ਨੇ ਆਪਣੇ ਇੰਸਟਾਗ੍ਰਾਮ ’ਤੇ ਸਾਂਝੀਆਂ ਕੀਤੀਆਂ ਹਨ। ਜਿਸ ’ਚ ਅਦਾਕਾਰ ਪ੍ਰਸ਼ੰਸਕਾਂ  ਦਾ ਧਿਆਨ ਆਪਣੇ ਵੱਲ ਖਿੱਚਣ ’ਚ ਕੋਈ ਕਸਰ ਨਹੀਂ ਛੱਡ ਰਹੀ। 

PunjabKesari

ਲੁੱਕ ਦੀ ਗੱਲ ਕਰੀਏ ਤਾਂ ਹਿਨਾ ਟਰਾਂਸਪੇਰੈਂਟ ਡਰੈੱਸ ’ਚ ਨਜ਼ਰ ਆ ਰਹੀ ਹੈ। ਇਸ ਡਰੈੱਸ ਨਾਲ ਅਦਾਕਾਰਾ ਮਿਨੀਮਲ ਮੇਕਅੱਪ ਨਾਲ ਸਮੋਕੀ ਆਈਜ਼ ਕੀਤੀਆਂ ਹੋਇਆ ਹਨ। ਜੋ ਕਾਫ਼ੀ ਅਕਰਸ਼ਿਤ ਲੱਗ ਰਹੀਆਂ ਹਨ।

PunjabKesari

ਇਸ ਨੇ ਨਾਲ ਅਦਾਕਾਰਾ ਨੇ ਲਾਈਟ ਲਿਪਸ਼ੇਡ ਲਗਾਇਆ ਹੈ। ਹੇਅਰਸਟਾਈਲ ਦੀ ਗੱਲ ਕਰੀਏ ਤਾਂ ਹਿਨਾ ਨੇ ਸਟਾਈਲਿਸ਼ ਗੁੱਤ ਕੀਤੀ ਹੋਈ ਹੈ। ਹੈਵੀ ਈਅਰਰਿੰਗ ਅਦਾਕਾਰਾ ਦੀ ਲੁੱਕ ਨੂੰ ਹੋਰ ਵਧਾ ਰਹੇ ਹਨ। 

PunjabKesari

ਇਸ ਦੇ ਨਾਲ ਅਦਾਕਾਰਾ ਤਸਵੀਰਾਂ ’ਚ ਵੱਖ-ਵੱਖ ਅੰਦਾਜ਼ ’ਚ ਪੋਜ਼ ਦੇ ਰਹੀ ਹੈ। ਤਸਵੀਰਾਂ ’ਚ ਦੇਖਿਆ ਜਾ ਸਕਦਾ ਹੈ ਕਿ ਅਦਾਕਾਰਾ ਕਾਫ਼ੀ ਬੋਲਡ ਅਤੇ ਅਕਰਸ਼ਿਤ ਨਜ਼ਰ ਆ ਰਹੀ ਹੈ। ਹੌਟ ਅੰਦਾਜ਼ ’ਚ ਹਿਨਾ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਅਦਾਕਾਰਾ ਦੀਆਂ ਗਲੈਮਰਸ ਅਦਾਵਾਂ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਰਹੀਆਂ ਹਨ। 

PunjabKesari

ਇਹ ਵੀ ਪੜ੍ਹੋ : ਸਾਰਾ ਅਲੀ ਖ਼ਾਨ ਨੇ ਵਧਾਇਆ ਇੰਟਰਨੈੱਟ ਦਾ ਪਾਰਾ, ਗਲੈਮਰਸ ਅੰਦਾਜ਼ ’ਚ ਦਿੱਤੇ ਪੋਜ਼

ਹਿਨਾ ਦੇ ਚਾਹੁਣ ਵਾਲਿਆਂ ਉਨ੍ਹਾਂ ਦੇ ਇਸ ਅੰਦਾਜ਼ ਤੋਂ ਨਜ਼ਰਾਂ ਨਹੀਂ ਹਟਾ ਪਾ ਰਹੇ ਹਨ। ਕੁਝ ਹੀ ਮਿੰਟਾਂ 'ਚ ਅਦਾਕਾਰਾ ਦੀਆਂ ਇਹ ਤਸਵੀਰਾਂ ਤੇਜ਼ੀ ਨਾਲ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈਆਂ ਹਨ।

PunjabKesari

ਹਿਨਾ ਦੇ ਟੀ.ਵੀ ਸਕ੍ਰੀਨ ਦੀ ਗੱਲ ਕਰੀਏ ਤਾਂ ਅਦਾਕਾਰਾ ਪਿਛਲੇ ਕੁਝ ਸਮੇਂ ’ਚ ਟੀ.ਵੀ. ਸ਼ੋਅਜ਼ ਤੋਂ ਇਲਾਵਾ ਕਈ ਮਿਊਜ਼ਿਕ ਵੀਡੀਓ, ਵੈੱਬ ਸੀਰੀਜ਼ ਤੇ ਕਈ ਹੋਰ ਪ੍ਰਾਜੈਕਟਸ ਦਾ ਹਿੱਸਾ ਬਣ ਚੁੱਕੀ ਹੈ।

PunjabKesari

ਇਹ ਵੀ ਪੜ੍ਹੋ : ਫ਼ਿਲਮ ‘ਪੁਸ਼ਪਾ’ ਦੇ ਗੀਤ ‘ਸ਼੍ਰੀਵੱਲੀ’ ’ਤੇ ਡਾਂਸ ਕਰਦੇ ਨਜ਼ਰ ਆਏ ਰਣਵੀਰ ਸਿੰਘ, ਵੀਡੀਓ ਹੋ ਰਹੀ ਵਾਇਰਲ

ਇਸ ਤੋਂ ਇਲਾਵਾ ਹਿਨਾ ਖ਼ਾਨ ਨੂੰ ਹਾਲ ਹੀ ’ਚ ਵੈੱਬ ਸੀਰੀਜ਼ Seven One ’ਚ ਦੇਖਿਆ ਗਿਆ ਸੀ। ਇਸ ਤੋਂ ਪਹਿਲਾਂ ਉਹ ਰਿਐਲਿਟੀ ਟੀ.ਵੀ ਸ਼ੋਅ ਸਵਯੰਬਰ ਮੀਕਾ ਦੀ ਵੋਟ ’ਚ ਵੀ ਨਜ਼ਰ ਆ ਚੁੱਕੀ ਹੈ।

PunjabKesari


 


Shivani Bassan

Content Editor

Related News