ਵਾਈਨ ਡਰੈੱਸ ’ਚ ਹਿਨਾ ਖ਼ਾਨ ਨੇ ਫ਼ੋਟੋਸ਼ੂਟ ਦੌਰਾਨ ਦਿਖਾਏ ਖੂਬਸੂਰਤੀ ਦੇ ਜਲਵੇ, ਤਸਵੀਰਾਂ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ

Tuesday, Oct 18, 2022 - 04:15 PM (IST)

ਵਾਈਨ ਡਰੈੱਸ ’ਚ ਹਿਨਾ ਖ਼ਾਨ ਨੇ ਫ਼ੋਟੋਸ਼ੂਟ ਦੌਰਾਨ ਦਿਖਾਏ ਖੂਬਸੂਰਤੀ ਦੇ ਜਲਵੇ, ਤਸਵੀਰਾਂ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ

ਮੁੰਬਈ- ਜਦੋਂ ਵੀ ਟੀ.ਵੀ. ਦੀਆਂ ਸਟਾਈਲਿਸ਼ ਅਦਾਕਾਰਾਂ ਦੀ ਗੱਲ ਹੁੰਦੀ ਹੈ ਤਾਂ ਯਕੀਕਨ ਉਸ ’ਚ ਹਿਨਾ ਖ਼ਾਨ ਦੇ ਨਾਂ ਦਾ ਜ਼ਿਕਰ ਜ਼ਰੂਰ ਹੁੰਦਾ ਹੈ। ਹਿਨਾ ਆਪਣੀ ਅਦਾਕਾਰੀ ਨਾਲ-ਨਾਲ ਆਪਣੀ ਖੂਬਸੂਰਤੀ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤਦੀ ਨਜ਼ਰ ਆ ਰਹੀ ਹੈ। ਅਦਾਕਾਰਾ ਆਪਣੀ ਹੌਟ ਅਤੇ ਖ਼ੂਬਸੂਰਤ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ। 

PunjabKesari

ਹਾਲ ਹੀ ’ਚ ਅਦਾਕਾਰਾ ਨੇ ਇੰਸਟਾਗ੍ਰਾਮ ’ਤੇ ਆਪਣੇ ਸ਼ਾਨਦਾਰ ਫ਼ੋਟੋਸ਼ੂਟ ਦੀ ਝਲਕ ਸਾਂਝੀ ਕੀਤੀ ਹੈ। ਹਿਨਾ ਦੀਆਂ ਤਸਵੀਰਾਂ ਸਾਹਮਣੇ ਆਉਂਦੇ ਹੀ ਇੰਟਰਨੈੱਟ ’ਤੇ ਤੇਜ਼ੀ ਨਾਲ ਵਾਇਰਲ ਹੋ ਜਾਂਦੀਆਂ ਹਨ। 

PunjabKesari

ਇਹ ਵੀ ਪੜ੍ਹੋ : ਬੰਗਲਾਦੇਸ਼ ਸਰਕਾਰ ਨੇ ਰੱਦ ਕੀਤਾ ਨੋਰਾ ਫਤੇਹੀ ਦਾ ਸ਼ੋਅ, ਵਜ੍ਹਾ ਜਾਣ ਕੇ ਹੋ ਜਾਓਗੇ ਹੈਰਾਨ

ਇਸ ’ਚ ਅਦਾਕਾਰਾ ਬੇਹੱਦ ਹੌਟ ਨਜ਼ਰ ਆ ਰਹੀ ਹੈ। ਲੁੱਕ ਦੀ ਗੱਲ ਕਰੀਏ ਤਾਂ ਅਦਾਕਾਰਾ ਨੇ ਵਾਈਨ ਕਲਰ ਦੀ ਡਰੈੱਸ ਪਾਈ ਹੋਈ ਹੈ।

PunjabKesari

 ਇਸ ਡਰੈੱਸ ਨਾਲ ਹੀਨਾ ਨੇ ਵਾਲਾਂ ਦਾ ਖੂਬਸੂਰਤ ਹੇਅਰਸਟਾਈਲ ਕੀਤਾ ਹੋਇਆ ਹੈ। ਹਿਨਾ ਨੇ ਮਿਨੀਮਲ ਮੇਕਅੱਪ ਅਤੇ ਈਅਰਰਿੰਗਸ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ। 

PunjabKesari

ਤਸਵੀਰਾਂ ’ਚ ਹਿਨਾ ਦਾ ਇਹ ਸਟਾਈਲ ਪ੍ਰਸ਼ੰਸਕ ਬੇਹੱਦ ਪਸੰਦ ਕਰ ਰਹੇ ਹਨ। ਹਿਨਾ ਦੇ ਚਾਹੁਣ ਵਾਲਿਆਂ ਉਨ੍ਹਾਂ ਦੇ ਇਸ ਅੰਦਾਜ਼ ਤੋਂ ਨਜ਼ਰਾਂ ਨਹੀਂ ਹਟਾ ਪਾ ਰਹੇ ਹਨ।

PunjabKesari

ਅਦਾਕਾਰਾ ਜੋ ਵੀ ਪਹਿਰਾਵਾ ਪਾਉਂਦੀ ਹੈ ਉਸ ’ਚ ਪਰਫੈਕਟ ਨਜ਼ਰ ਆਉਂਦੀ ਹੈ। ਪ੍ਰਸ਼ੰਸਕਾਂ ਨੂੰ ਹਿਨਾ ਖ਼ਾਨ ਦਾ ਡਰੈੱਸਿੰਗ ਸੈਂਸ ਬੇਹੱਦ ਪਸੰਦ ਹੈ। 

PunjabKesari

ਇਸ ਦੇ ਨਾਲ ਅਦਾਕਾਰਾ ਤਸਵੀਰਾਂ ’ਚ ਵੱਖ-ਵੱਖ ਅੰਦਾਜ਼ ’ਚ ਪੋਜ਼ ਦੇ ਰਹੀ ਹੈ। ਤਸਵੀਰਾਂ ’ਚ ਦੇਖਿਆ ਜਾ ਸਕਦਾ ਹੈ ਕਿ ਅਦਾਕਾਰਾ ਕਾਫ਼ੀ ਬੋਲਡ ਅਤੇ ਅਕਰਸ਼ਿਤ ਨਜ਼ਰ ਆ ਰਹੀ ਹੈ। 

PunjabKesari

ਇਹ ਵੀ ਪੜ੍ਹੋ : ਫ਼ਿਲਮੀ ਅਤੇ ਟੀ.ਵੀ ਅਦਾਕਾਰਾਂ ਵੱਲੋਂ ਬਣਾਈ ਗਈ ਰੰਗੋਲੀ ਹੈ ਦੇਖਣਯੋਗ, ਦੋਖੋ ਤਸਵੀਰਾਂ

ਹੌਟ ਅੰਦਾਜ਼ ’ਚ ਹਿਨਾ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਅਦਾਕਾਰਾ ਦੀਆਂ ਗਲੈਮਰਸ ਅਦਾਵਾਂ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਰਹੀਆਂ ਹਨ। 

PunjabKesari

ਹਿਨਾ ਦੇ ਟੀ.ਵੀ ਸਕ੍ਰੀਨ ਦੀ ਗੱਲ ਕਰੀਏ ਤਾਂ ਅਦਾਕਾਰਾ ਪਿਛਲੇ ਕੁਝ ਸਮੇਂ ’ਚ ਟੀ.ਵੀ. ਸ਼ੋਅਜ਼ ਤੋਂ ਇਲਾਵਾ ਕਈ ਮਿਊਜ਼ਿਕ ਵੀਡੀਓ, ਵੈੱਬ ਸੀਰੀਜ਼ ਤੇ ਕਈ ਹੋਰ ਪ੍ਰਾਜੈਕਟਸ ਦਾ ਹਿੱਸਾ ਬਣ ਚੁੱਕੀ ਹੈ।

PunjabKesari

ਇਸ ਤੋਂ ਇਲਾਵਾ ਹਿਨਾ ਖ਼ਾਨ ਨੂੰ ਹਾਲ ਹੀ ’ਚ ਵੈੱਬ ਸੀਰੀਜ਼ Seven One ’ਚ ਦੇਖਿਆ ਗਿਆ ਸੀ। ਇਸ ਤੋਂ ਪਹਿਲਾਂ ਉਹ ਰਿਐਲਿਟੀ ਟੀ.ਵੀ ਸ਼ੋਅ ਸਵਯੰਬਰ ਮੀਕਾ ਦੀ ਵੋਟ ’ਚ ਵੀ ਨਜ਼ਰ ਆ ਚੁੱਕੀ ਹੈ।

PunjabKesari


 


author

Shivani Bassan

Content Editor

Related News