ਹਿਨਾ ਖ਼ਾਨ ਦੀਆਂ ਇਨ੍ਹਾਂ ਤਸਵੀਰਾਂ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ, ਬੋਲਡ ਲੁੱਕ ’ਚ ਦੇਖੋ ਦਿਲਕਸ਼ ਅੰਦਾਜ਼

06/25/2022 5:44:04 PM

ਮੁੰਬਈ: ਅਦਾਕਾਰਾ ਹਿਨਾ ਖ਼ਾਨ ਸੋਸ਼ਲ ਮੀਡੀਆ ’ਤੇ ਐਕਟਿਵ ਸਿਤਾਰਿਆਂ ’ਚੋਂ ਇਕ ਹੈ। ਅਦਾਕਾਰਾ ਪ੍ਰਸ਼ੰਸਕ ਨਾਲ ਆਪਣੀ ਤਸਵੀਰਾਂ ਅਤੇ ਵੀਡੀਓ ਸਾਂਝੀਆਂ ਕਰਦੀ ਰਹਿੰਦੀ ਹੈ। ਹਾਲ ਹੀ ’ਚ ਹਿਨਾ ਨੇ ਆਪਣੀਆਂ ਕੁਝ ਸਟਾਈਲਿਸ਼ ਤਸਵੀਰਾਂ ਸੋਸ਼ਨ ਮੀਡੀਆ ਸਾਂਝੀਆਂ ਕੀਤੀਆਂ  ਹਨ। ਜੋ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖ਼ਿੱਚ ਰਹੀਆਂ ਹਨ।

PunjabKesari

ਲੁੱਕ ਦੀ ਗੱਲ ਕਰੀਏ ਤਾਂ ਹਿਨਾ ਨੇ ਸ਼ਾਰਟ ਡਰੈੱਸ ’ਚ ਨਜ਼ਰ ਆ ਰਹੀ ਹੈ। ਇਸ ਦੇ ਇਲਾਵਾ ਅਦਾਕਾਰਾ ਨੇ ਹੀਲ ਪਾਈ ਹੈ। ਹਿਨਾ ਖ਼ਾਨ ਨੇ ਮਿਨੀਮਲ ਮੇਕਅੱਪ, ਖੁੱਲ੍ਹੇ ਵਾਲਾਂ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੈ। ਇਸ ਦੇ ਨਾਲ ਅਦਾਕਾਰਾ ਨੇ ਚਸ਼ਮਾ ਵੀ ਲਗਾਇਆ ਹੈ। ਅਦਾਕਾਰਾ ਤਸਵੀਰਾਂ ’ਚ ਬੇਹੱਦ  ਪਿਆਰੀ ਲੱਗ ਰਹੀ ਹੈ।

PunjabKesari

ਇਹ  ਵੀ ਪੜ੍ਹੋ : ਵਾਈਟ ਸ਼ਾਰਟ ਡਰੈੱਸ ’ਚ ਸ਼ੇਫ਼ਾਲੀ ਜਰੀਵਾਲਾ ਨੇ ਦਿਖਾਏ ਹੁਸਨ ਦੇ ਜਲਵੇ, ਦੇਖੋ ਤਸਵੀਰਾਂ

ਇਸ ਲੁੱਕ ’ਚ ਅਦਾਕਾਰਾ ਕਾਫ਼ੀ ਸਟਾਈਲਿਸ਼ ਲੱਗ ਰਹੀ ਹੈ। ਹਿਨਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਪ੍ਰਸ਼ੰਸਕ ਦੀਵਾਨੇ ਹੋ ਗਏ ਹਨ। ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸਕ ਕਾਫ਼ੀ ਪਸੰਦ ਕਰ ਰਹੇ ਹਨ।

PunjabKesari

ਇਹ  ਵੀ ਪੜ੍ਹੋ : ਪਤੀ ਨਾਲ ਤਲਾਕ ਦੀਆਂ ਖ਼ਬਰਾਂ ਵਿਚਾਲੇ ਚਾਰੂ ਨੇ ਕਿਹਾ- ‘ਰਿਸ਼ਤੇ ਦੂਰੀ ਨਾਲ ਨਹੀਂ ਘੱਟ ਗੱਲਬਾਤ ਨਾਲ ਖ਼ਤਮ ਹੁੰਦੇ ਹਨ’

ਹਿਨਾ ਦੇ ਟੀ.ਵੀ. ’ਚ ਕੰਮ ਦੀ ਗੱਲ ਕਰੀਏ ਤਾਂ ਅਦਾਕਾਰਾ ਇਨ੍ਹੀਂ ਦਿਨੀਂ ਆਪਣੀ ਵੈੱਬ  ਸੀਰੀਜ਼ ‘ਸੇਵੇਨ ਵਨ’ ਨੂੰ ਲੈ ਕੇ ਕਾਫ਼ੀ ਚਰਚਾ ’ਚ ਹੈ।ਇਸ ਤੋਂ ਇਲਾਵਾ ਅਦਾਕਾਰਾ ਦੀ ਹਿੰਦੀ, ਅੰਗਰੇਜ਼ੀ ਫ਼ਿਲਮ ‘ਕੰਟਰੀ ਆਫ਼ ਦਾ ਬਲਾਈਂਡ’ ਜਲਦ ਹੀ ਰਿਲੀਜ਼ ਹੋ ਰਹੀ ਹੈ।

PunjabKesari


Anuradha

Content Editor

Related News