ਵਿੰਟਰ ਆਊਟਫ਼ਿੱਟ ’ਚ ਦਿਸ਼ਾ ਪਟਾਨੀ ਦੀ ਹੌਟ ਲੁੱਕ, ਇੰਸਟਾ ’ਤੇ ਤਸਵੀਰਾਂ ਕੀਤੀਆਂ ਸਾਂਝੀਆਂ

10/14/2022 6:18:40 PM

ਬਾਲੀਵੁੱਡ ਡੈਸਕ- ਬਾਲੀਵੁੱਡ ਦੀ ਅਦਾਕਾਰਾ ਦਿਸ਼ਾ ਪਟਾਨੀ ਆਪਣੀ ਗਲੈਮਰਸ ਲੁੱਕ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤਦੀ ਰਹਿੰਦੀ ਹੈ। ਅਦਾਕਾਰਾ ਸੋਸ਼ਲ ਮੀਡੀਆ ’ਤੇ ਆਪਣੀਆਂ ਤਸਵੀਰਾਂ ਪ੍ਰਸ਼ੰਸਕਾਂ ਨਾਲ ਸਾਂਝੀਆਂ ਕਰਦੀ ਰਹਿੰਦੀ ਹੈ। ਹਾਲ ਹੀ ’ਚ ਅਦਾਕਾਰਾ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ।


 

ਇਹ ਵੀ ਪੜ੍ਹੋ : ਰਾਜਸਥਾਨ ਸਰਕਾਰ ਨੇ ਰੇਵਤੀ ਅਤੇ ਸਤਿਆਜੀਤ ਦੂਬੇ ਦੀ ਫ਼ਿਲਮ ‘ਏ ਜ਼ਿੰਦਗੀ’ ਨੂੰ ਟੈਕਸ ਮੁਕਤ ਕੀਤਾ ਐਲਾਨ

ਦਿਸ਼ਾ ਨੇ ਇਹ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ’ਚ ਅਦਾਕਾਰਾ ਦਾ ਬੋਲਡ ਅੰਦਾਜ਼ ਸਾਹਮਣੇ ਆਈਆਂ ਹੈ।

ਇਹ ਵੀ ਪੜ੍ਹੋ : ਰਿਤਿਕ ਰੋਸ਼ਨ ਨੇ ਲੰਡਨ ਤੋਂ ਛੁੱਟੀਆਂ ਦੀ ਤਸਵੀਰ ਕੀਤੀ ਸਾਂਝੀ, ਗਰਲਫ੍ਰੈਂਡ ਸਬਾ ਨੂੰ ਦੇਖ ਯੂਜ਼ਰਸ ਨੇ ਉਡਾਇਆ ਮਜ਼ਾਕ

ਅਦਾਕਾਰਾ ਦੇ ਲੁੱਕ ਦੀ ਗੱਲ ਕਰੀਏ ਤਾਂ ਦਿਸ਼ਾ ਨੇ ਪਿੰਕ ਕਲਕ ਦਾ ਸਵੈਟਰ ਪਾਇਆ ਅਤੇ ਮਿਨੀਮਲ ਮੇਕਅੱਪ ਕੀਤਾ ਹੈ। ਇਸ ਦੇ ਨਾਲ ਅਦਾਕਾਰਾ ਨੇ ਆਪਣੇ ਵਾਲਾਂ ਨੂੰ ਖੁੱਲ੍ਹੇ ਛੱਡਿਆ ਹੋਇਆ ਹੈ।

ਪ੍ਰਸ਼ੰਸਕ ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਬੇਹੱਦ ਪਸੰਦ ਕਰ ਰਹੇ ਹਨ। ਇਨ੍ਹਾਂ ਤਸਵੀਰਾਂ ’ਚ ਅਦਾਕਾਰਾ ਮੁਸਕਰਾਉਦੇ ਹੋਏ ਪੋਜ਼ ਦੇ ਰਹੀ ਹੈ।  ਅਦਾਕਾਰਾ ਦੀਆਂ ਤਸਵੀਰਾਂ ਦੇ ਪ੍ਰਸ਼ੰਸਕ ਆਪਣੀਆਂ ਪ੍ਰਤੀਕਿਰਿਆਵਾਂ ਦੇ ਰਹੇ ਹਨ। 
 

shivani attri

This news is Content Editor shivani attri