ਕ੍ਰਿਸ਼ਣਾ ਸ਼ਰਾਫ ਦੀਆਂ ਹੌਟ ਤਸਵੀਰਾਂ ਨੇ ਲਗਾਈ ਸੋਸ਼ਲ ਮੀਡੀਆ ’ਤੇ ਅੱਗ

05/08/2021 6:10:42 PM

ਮੁੰਬਈ: ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਟਾਈਗਰ ਸ਼ਰਾਫ ਦੀ ਭੈਣ ਕ੍ਰਿਸ਼ਣਾ ਸ਼ਰਾਫ ਸੋਸ਼ਲ ਮੀਡੀਆ ’ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਕ੍ਰਿਸ਼ਣਾ ਪ੍ਰਸ਼ੰਸਕਾਂ ਦੇ ਨਾਲ ਆਪਣੀ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ। ਹਾਲ ਹੀ ’ਚ ਕ੍ਰਿਸ਼ਣਾ ਨੇ ਆਪਣੀਆਂ ਬੋਲਡ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਜਿਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਅੱਗ ਲਗਾ ਦਿੱਤੀ ਹੈ। 


ਕ੍ਰਿਸ਼ਣਾ ਨੇ ਇੰਸਟਾਗ੍ਰਾਮ ਸਟੋਰੀ ’ਚ ਬੋਲਡ ਤਸਵੀਰਾਂ ਸਾਂਝੀਆਂ ਕੀਤੀਆਂ। ਡਰੈੱਸ ਦੀ ਗੱਲ ਕਰੀਏ ਤਾਂ ਕ੍ਰਿਸ਼ਣਾ ਵ੍ਹਾਈਟ ਬਿਕਨੀ ’ਚ ਮਿਰਰ ਸੈਲਫੀ ਲੈਂਦੀ ਨਜ਼ਰ ਆ ਰਹੀ ਹੈ। ਕ੍ਰਿਸ਼ਣਾ ਕਾਫ਼ੀ ਬੋਲਡ ਲੱਗ ਰਹੀ ਹੈ। ਕ੍ਰਿਸ਼ਣਾ ਬਿਕਨੀ ’ਚ ਆਪਣੀ ਹੌਟ ਫਿਗਰ ਫਲਾਂਟ ਕਰਦੀ ਦਿਖਾਈ ਦੇ ਰਹੀ ਹੈ। ਕ੍ਰਿਸ਼ਣਾ ਦੀ ਇਸ ਤਸਵੀਰ ਨੂੰ ਪ੍ਰਸ਼ੰਸ਼ਕ ਖ਼ੂਬ ਪਸੰਦ ਕਰ ਰਹੇ ਹਨ। 


ਦੱਸ ਦੇਈਏ ਕਿ ਕ੍ਰਿਸ਼ਣਾ ਆਪਣੀ ਫਿਟਨੈੱਟ ਦਾ ਖ਼ਾਸ ਧਿਆਨ ਰੱਖਦੀ ਹੈ। 


ਕ੍ਰਿਸ਼ਣਾ ਆਪਣੀ ਵਰਕਆਊਟ ਦੀਆਂ ਤਸਵੀਰਾਂ ਅਤੇ ਵੀਡੀਓਜ਼ ਪ੍ਰਸ਼ੰਸਕਾਂ ਦੇ ਨਾਲ ਸਾਂਝੀਆਂ ਕਰਦੀ ਰਹਿੰਦੀ ਹੈ। 

Aarti dhillon

This news is Content Editor Aarti dhillon