ਨਤਾਸ਼ਾ ਸਟੈਨਕੋਵਿਚ ਨੇ ਸਾਂਝੀਆਂ ਕੀਤੀਆਂ ਹੌਟ ਤਸਵੀਰਾਂ

Saturday, Oct 19, 2024 - 11:34 AM (IST)

ਮੁੰਬਈ- ਹਾਰਦਿਕ ਪੰਡਯਾ ਦੀ ਸਾਬਕਾ ਪਤਨੀ ਨਤਾਸ਼ਾ ਸਟੈਨਕੋਵਿਚ ਨੇ ਆਪਣੀ ਨਵੀਂ ਵੀਡੀਓ ਅਤੇ ਤਸਵੀਰਾਂ ਨਾਲ ਸੋਸ਼ਲ ਮੀਡੀਆ 'ਤੇ ਹਲਚਲ ਮਚਾ ਦਿੱਤੀ ਹੈ। ਨਤਾਸ਼ਾ ਨੇ ਇੰਸਟਾਗ੍ਰਾਮ 'ਤੇ ਇਕ ਵੀਡੀਓ ਸਾਂਝਾ ਕੀਤੀ ਹੈ, ਜਿਸ 'ਚ ਉਹ ਕਾਲੇ ਰੰਗ ਦੇ ਪਾਰਦਰਸ਼ੀ ਡਰੈੱਸ 'ਚ ਕਿਲੱਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

PunjabKesari

ਉਸ ਦੇ ਡੀਪਨੇਕ ਡਰੈੱਸ ਅਤੇ ਸ਼ਾਨਦਾਰ ਸਟਾਈਲ ਨੇ ਪ੍ਰਸ਼ੰਸਕਾਂ ਨੂੰ ਮੰਤਰਮੁਗਧ ਕਰ ਦਿੱਤਾ ਹੈ। ਵੀਡੀਓ 'ਚ ਨਤਾਸ਼ਾ ਨੇ ਹਲਕੇ ਮੇਕਅੱਪ ਨਾਲ ਆਪਣੀ ਲੁੱਕ ਨੂੰ ਬੇਹੱਦ ਗਲੈਮਰਸ ਬਣਾਇਆ ਹੈ ਅਤੇ ਉਸ ਦੇ ਖੁੱਲ੍ਹੇ ਵਾਲ ਉਸ ਦੀ ਪੂਰੀ ਲੁੱਕ ਨੂੰ ਹੋਰ ਵੀ ਆਕਰਸ਼ਕ ਬਣਾ ਰਹੇ ਹਨ।

PunjabKesari

ਪ੍ਰਸ਼ੰਸਕ ਉਸ ਦੀ ਤਾਰੀਫ ਕਰ ਰਹੇ ਹਨ। ਨਤਾਸ਼ਾ ਦਾ ਇਹ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਅਤੇ ਪ੍ਰਸ਼ੰਸਕ ਉਸ ਦੀ ਹੌਟਨੈੱਸ ਅਤੇ ਅੰਦਾਜ਼ ਦੀ ਤਾਰੀਫ ਕਰ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Priyanka

Content Editor

Related News