ਬੋਲਡ ਲੁੱਕ ’ਚ ਨੀਆ ਸ਼ਰਮਾ ਨੇ ਦਿੱਤੇ ਹੌਟ ਪੋਜ਼, ਦੇਖੋ ਅਦਾਕਾਰਾ ਦੀਆਂ ਤਸਵੀਰਾਂ

Sunday, Jun 26, 2022 - 06:16 PM (IST)

ਬੋਲਡ ਲੁੱਕ ’ਚ ਨੀਆ ਸ਼ਰਮਾ ਨੇ ਦਿੱਤੇ ਹੌਟ ਪੋਜ਼, ਦੇਖੋ ਅਦਾਕਾਰਾ ਦੀਆਂ ਤਸਵੀਰਾਂ

ਮੁੰਬਈ: ਅਦਾਕਾਰਾ ਨੀਆ ਸ਼ਰਮਾ ਸੋਸ਼ਲ ਮੀਡੀਆ ’ਤੇ ਐਕਟਿਵ ਸਿਤਾਰਿਆਂ ’ਚੋਂ ਇਕ ਹੈ। ਅਦਾਕਾਰਾ ਪ੍ਰਸ਼ੰਸਕਾਂ ਨਾਲ ਤਸਵੀਰਾਂ ਅਤੇ ਵੀਡੀਓ ਸਾਂਝੀਆਂ ਕਰਦੀ ਰਹਿੰਦੀ ਹੈ। ਹਾਲ ਹੀ ’ਚ ਨੀਆ ਨੇ ਆਪਣੀਆਂ ਕੁਝ ਬੋਲਡ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜੋ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤੀਆਂ ਜਾ ਰਹੀਆਂ ਹਨ।

PunjabKesari

ਇਹ  ਵੀ ਪੜ੍ਹੋ : ਸ਼ਹਿਨਾਜ਼ ਨੇ ਪੋਲ ਡਾਂਸ ਕਰਕੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ, ਦੇਖੋ ਵੀਡੀਓ

ਲੁੱਕ ਦੀ ਗੱਲ ਕਰੀਏ ਤਾਂ ਨੀਆ  ਬਲੈਕ ਜਾਲੀਦਾਰ ਸ਼ਾਰਟ ਡਰੈੱਸ ’ਚ ਨਜ਼ਰ ਆ ਰਹੀ ਹੈ। ਗਲੇ ’ਚ ਅਦਾਕਾਰਾ ਨੇ ਨੈੱਕਲੇਸ ਪਾਇਆ ਹੋਇਆ ਹੈ। ਮਿਨੀਮਲ ਮੇਕਅੱਪ ਅਤੇ ਮੈਸੀ ਹੇਅਰ ਸਟਾਈਲ ਨਾਲ ਅਦਾਕਾਰਾ ਨੇ ਆਪਣੀ ਲੁੱਕ ਨੂੰ ਪੂਰਾ ਕੀਤਾ ਹੈ।

PunjabKesari

 ਇਹ  ਵੀ ਪੜ੍ਹੋ : ਰੇਲਵੇ ਟਰੈਕ ’ਤੇ ਖੜ੍ਹੀ ਹੋਈ ਮੀਰਾ, ਸ਼ਾਹਿਦ ਦੀ ਪਤਨੀ ਸਮੁੰਦਰ ਦੀਆਂ ਲਹਿਰਾਂ ’ਚ ਆਨੰਦ ਲੈਂਦੀ ਆਈ ਨਜ਼ਰ

ਨੀਆ ਦੇ ਕੋਲ ਡਾਲਰ ਹੀ ਡਾਲਰ ਦਿਖਾਈ ਦੇ ਰਹੇ ਹਨ। ਅਦਾਕਾਰਾ ਕੈਮਰੇ ਸਾਹਮਣੇ ਖੂਬਸੂਰਤ ਪੋਜ਼ ਦੇ ਰਹੀ ਹੈ। ਨਿਆ ਦੀਆਂ ਇਨ੍ਹਾਂ ਤਸਵੀਰਾਂ ’ਤੇ ਪ੍ਰਸ਼ੰਸਕ ਦੀਵਾਨੇ ਹੋ ਰਹੇ ਹਨ।

PunjabKesari

ਕੰਮ ਦੀ ਗੱਲ ਕਰੀਏ ਤਾਂ ਹਾਲ ਹੀ ’ਚ ਨੀਆ ਸ਼ਰਮਾ ਦਾ ਨਵਾਂ ਗੀਤ ‘ਹੈਰਾਨ’ ਰਿਲੀਜ਼ ਹੋਇਆ ਹੈ, ਜਿਸ ’ਚ ਉਨ੍ਹਾਂ ਨਾਲ ਅਦਾਕਾਰਾ ਕਰਣਾਲ ਰਾਏ ਕਪੂਰ ਨਜ਼ਰ ਆ ਰਹੀ ਹੈ। ਇਸ ਗੀਤ ਨੂੰ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ।

PunjabKesari


author

Anuradha

Content Editor

Related News