ਬੋਲਡ ਲੁੱਕ ’ਚ ਨੀਆ ਸ਼ਰਮਾ ਨੇ ਦਿੱਤੇ ਹੌਟ ਪੋਜ਼, ਦੇਖੋ ਅਦਾਕਾਰਾ ਦੀਆਂ ਹੌਟ ਤਸਵੀਰਾਂ

07/01/2022 5:47:30 PM

ਮੁੰਬਈ: ਅਦਾਕਾਰਾ ਨੀਆ ਸ਼ਰਮਾ ਆਪਣੇ ਲੁੱਕ ਨੂੰ ਲੈ ਕੇ ਸੁਰਖੀਆਂ ’ਚ ਹੈ।ਅਦਾਕਾਰਾ ਪ੍ਰਸ਼ੰਸਕਾਂ ਨਾਲ ਤਸਵੀਰਾਂ ਅਤੇ ਵੀਡੀਓ ਸਾਂਝੀਆਂ ਕਰਦੀ ਰਹਿੰਦੀ ਹੈ। ਹਾਲ ਹੀ ’ਚ ਨੀਆ ਨੇ ਆਪਣੀਆਂ ਕੁਝ ਬੋਲਡ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜੋ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ : ਵਿੱਕੀ ਕੌਸ਼ਲ ਨੇ ਮਸ਼ਹੂਰ ਸ਼ਾਇਰ ਗੁਲਜ਼ਾਰ ਨਾਲ ਕੀਤੀ ਮੁਲਾਕਾਤ, ਪ੍ਰਸ਼ੰਸਕਾਂ ਅਤੇ ਸਿਤਾਰਿਆਂ ਨੇ ਤਸਵੀਰ ਨੂੰ ਦਿੱਤਾ ਪਿਆਰ

ਲੁੱਕ ਦੀ ਗੱਲ ਕਰੀਏ ਤਾਂ ਨੀਆ ਔਫ਼ ਸ਼ੌਲਡਰ ਵਾਈਟ ਟੌਪ ਅਤੇ ਮੈਚਿੰਗ ਪੈਂਟ ’ਚ ਨਜ਼ਰ ਆ ਰਹੀ ਹੈ। ਇਸ ਦੇ ਨਾਲ ਅਦਾਕਾਰਾ ਨੇ ਹੀਲ ਪਾਈ ਹੋਈ ਹੈ। ਨੀਆ ਨੇ ਮਿਨੀਮਲ ਮੇਕਅੱਪ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੈ।

ਇਹ ਵੀ ਪੜ੍ਹੋ : ਵਿਆਹ ਨੂੰ ਲੈ ਕੇ ਸੁਸ਼ਮਿਤਾ ਸੇਨ ਦਾ ਬਿਆਨ, ਕਿਹਾ- ‘ਮੇਰੇ ਬੱਚਿਆਂ ਦਾ ਇਸ ਨਾਲ ਕੋਈ ਲੈਣਾ-ਦੇਣਾ ਨਹੀਂ’

ਇਸ ਲੁੱਕ ’ਚ ਅਦਾਕਾਰਾ ਕੈਮਰੇ ਸਾਹਮਣੇ ਖੂਬਸੂਰਤ ਪੋਜ਼ ਦੇ ਰਹੀ ਹੈ। ਨੀਆ ਦੀਆਂ ਇਨ੍ਹਾਂ ਤਸਵੀਰਾਂ ’ਤੇ ਪ੍ਰਸ਼ੰਸਕ ਦੀਵਾਨੇ ਹੋ ਰਹੇ ਹਨ। ਪ੍ਰਸ਼ੰਸਕ ਇਨ੍ਹਾਂ ਤਸਵੀਰਾਂ ਨੂੰ ਬੇਹੱਦ ਪਸੰਦ ਕਰ ਰਹੇ ਹਨ।

ਅਦਾਕਾਰਾ ਦੇ ਟੀ.ਵੀ ’ਚ ਕੰਮ ਦੀ ਗੱਲ ਕਰੀਏ ਤਾਂ ਹਾਲ ਹੀ ’ਚ ਨੀਆ ਸ਼ਰਮਾ ਦਾ ਨਵਾਂ ਗੀਤ ‘ਪੈਸਾ-ਪੈਸਾ’ ਰਿਲੀਜ਼ ਹੋਇਆ ਹੈ,ਜਿਸ ਨੂੰ ਲੋਕ ਬੇਹੱਦ ਪਿਆਰ ਦੇ ਰਹੇ ਹਨ। ਇਸ ਤੋਂ ਪਹਿਲਾਂ  ਅਦਾਕਾਰਾ ਦਾ ‘ਹੈਰਾਨ’ ਗੀਤ ਰਿਲੀਜ਼ ਹੋਇਆ ਸੀ। ਇਸ ਗੀਤ ਨੂੰ ਵੀ ਪ੍ਰਸ਼ੰਸਕ ਵੱਲੋਂ ਕਾਫੀ ਪਸੰਦ ਕੀਤਾ ਗਿਆ।

Anuradha

This news is Content Editor Anuradha