ਅਦਾਕਾਰਾ ਅਵਨੀਤ ਕੌਰ ਨੇ ਵਧਾਇਆ ਪਾਰਾ, ਸੋਸ਼ਲ ਮੀਡੀਆ ''ਤੇ ਫਲਾਂਟ ਕੀਤੀ ਹੌਟ ਲੁੱਕ
Thursday, Jan 04, 2024 - 07:09 PM (IST)

ਐਂਟਰਟੇਨਮੈਂਟ ਡੈਸਕ : ਅਦਾਕਾਰਾ ਅਵਨੀਤ ਕੌਰ ਹਮੇਸ਼ਾ ਹੀ ਆਪਣੇ ਬੋਲਡ ਲੁੱਕ ਕਾਰਨ ਸੋਸ਼ਲ ਮੀਡੀਆ 'ਤੇ ਲਾਈਮਲਾਈਟ 'ਚ ਰਹਿੰਦੀ ਹੈ। ਹਾਲ ਹੀ 'ਚ ਅਵਨੀਤ ਕੌਰ ਨੇ ਸੋਸ਼ਲ ਮੀਡੀਆ 'ਤੇ ਆਪਣੇ ਫੋਟੋਸ਼ੂਟ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਆਪਣੀ ਖੂਬਸੂਰਤੀ ਨਾਲ ਲੋਕਾਂ ਨੂੰ ਦੀਵਾਨਾ ਬਣਾ ਰਹੇ ਹਨ।
ਜਦੋਂ ਵੀ ਉਹ ਆਪਣੀਆਂ ਤਸਵੀਰਾਂ ਪੋਸਟ ਕਰਦੀ ਹੈ ਤਾਂ ਉਹ ਕੁਝ ਹੀ ਮਿੰਟਾਂ 'ਚ ਇੰਟਰਨੈੱਟ 'ਤੇ ਵਾਇਰਲ ਹੋ ਜਾਂਦੀਆਂ ਹਨ।
ਇਨ੍ਹਾਂ ਤਸਵੀਰਾਂ 'ਚ ਦੇਖਿਆ ਜਾ ਸਕਦਾ ਹੈ ਕਿ ਅਵਨੀਤ ਕੌਰ ਦੀ ਡਰੈੱਸ 'ਚ ਕਾਫੀ ਡੀਪਨੇਕ ਹੈ ਅਤੇ ਇਸ 'ਚ ਉਸ ਦਾ ਕਲੀਵੇਜ ਵੀ ਸਾਫ ਦਿਖਾਈ ਦੇ ਰਿਹਾ ਹੈ।
ਅਦਾਕਾਰਾ ਨੇ ਆਪਣੇ ਵਾਲ ਖੁੱਲ੍ਹੇ ਰੱਖੇ ਹਨ ਅਤੇ ਇਸ ਲੁੱਕ ਨੂੰ ਬਹੁਤ ਹੀ ਗਲੋਸੀ ਮੇਕਅੱਪ ਨਾਲ ਪੂਰਾ ਕੀਤਾ ਹੈ।
ਦੱਸ ਦਈਏ ਕਿ ਅਵਨੀਤ ਕੌਰ ਨੇ ਬਾਲ ਕਲਾਕਾਰ ਵਜੋਂ ਟੈਲੀਵਿਜ਼ਨ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ਅਤੇ ਅੱਜ ਉਹ ਇੱਕ ਚੰਗੇ ਮੁਕਾਮ 'ਤੇ ਪਹੁੰਚ ਚੁੱਕੀ ਹੈ।