ਪ੍ਰਸਿੱਧ ਅਦਾਕਾਰਾ ਦਾ ਇੰਸਟਾਗ੍ਰਾਮ ਹੈਕ, ਫਿਰੌਤੀ 'ਚ ਮੰਗੇ 5 ਲੱਖ

Tuesday, Oct 22, 2024 - 02:36 PM (IST)

ਪ੍ਰਸਿੱਧ ਅਦਾਕਾਰਾ ਦਾ ਇੰਸਟਾਗ੍ਰਾਮ ਹੈਕ, ਫਿਰੌਤੀ 'ਚ ਮੰਗੇ 5 ਲੱਖ

ਮੁੰਬਈ (ਬਿਊਰੋ) - ਵੈੱਬ ਸੀਰੀਜ਼ ’ਤੇ ਪ੍ਰਦਰਸ਼ਿਤ ਹੋਣ ਵਾਲੀ ਫ਼ਿਲਮ ‘ਸੈਵਨ ਡੈਥਸ’ ਦੀ ਅਦਾਕਾਰਾ ਨੀਤਾ ਸ਼ਰਮਾ ਦਾ ਇੰਸਟਾਗ੍ਰਾਮ ਅਕਾਊਂਟ ਹੈਕ ਕਰ ਕੇ 5 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਹੈ। ਪੀੜਤਾ ਨੇ ਇਸ ਦੀ ਸ਼ਿਕਾਇਤ ਪੁਲਸ ਨੂੰ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ - ਅਦਾਕਾਰਾ ਹਿਨਾ ਖ਼ਾਨ ਦੀ ਪੋਸਟ ਵਾਇਰਲ, ਲਿਖਿਆ- 'ਆਖਰੀ ਦਿਨ...'

ਫ਼ਿਲਮ ਨਿਰਦੇਸ਼ਕ ਅਜੇ ਕੁਮਾਰ ਨੇ ਦੱਸਿਆ ਕਿ ਅਦਾਕਾਰਾ ਦਾ ਇੰਸਟਾ ਅਕਾਊਂਟ ਹੈਕ ਕਰ ਕੇ ਹੈਕਰਸ ਵੱਲੋਂ ਉਸ ਕੋਲੋਂ 5 ਲੱਖ ਦੀ ਫਿਰੌਤੀ ਮੰਗੀ ਜਾ ਰਹੀ ਹੈ। ਅਦਾਕਾਰਾ ਨੇ ਆਪਣੇ ਪ੍ਰਸ਼ੰਸਕਾਂ ਨੂੰ ਉਨ੍ਹਾਂ ਦੇ ਅਕਾਊਂਟ ’ਤੇ ਹੋਣ ਵਾਲੀਆਂ ਅਸਾਧਾਰਨ ਗਤੀਵਿਧੀਆਂ ’ਤੇ ਧਿਆਨ ਨਾ ਦੇਣ ਦੀ ਅਪੀਲ ਕੀਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

sunita

Content Editor

Related News