''ਇਸ਼ਕਨਾਮਾ'' ਨੇ ਬਾਕਸ ਆਫਿਸ ''ਤੇ ਮਚਾਈ ਧੂਮ; 24 ਘੰਟਿਆਂ ''ਚ ਵਿਕੀਆਂ ਸਾਢੇ 12 ਹਜ਼ਾਰ ਤੋਂ ਵੱਧ ਟਿਕਟਾਂ
Saturday, Jul 25, 2026 - 11:57 AM (IST)
ਐਂਟਰਟੇਨਮੈਂਟ ਡੈਸਕ- ਅਦਾਕਾਰ ਜੈ ਰੰਧਾਵਾ ਅਤੇ ਸ਼ਹਿਨਾਜ਼ ਗਿੱਲ ਸਟਾਰਰ ਫ਼ਿਲਮ 'ਇਸ਼ਕਨਾਮਾ' ਨੇ ਰਿਲੀਜ਼ ਹੁੰਦਿਆਂ ਹੀ ਹਲਚਲ ਮਚਾ ਦਿੱਤੀ ਹੈ। 24 ਜੁਲਾਈ, 2026 ਨੂੰ ਰਿਲੀਜ਼ ਹੋਈ ਇਸ ਫ਼ਿਲਮ ਨੂੰ ਲੈ ਕੇ ਦਰਸ਼ਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਰਿਲੀਜ਼ ਹੋਣ ਦੇ ਪਹਿਲੇ 24 ਘੰਟਿਆਂ ਦੇ ਅੰਦਰ ਹੀ ਇਸ ਦੀਆਂ ਸਾਢੇ 12 ਹਜ਼ਾਰ ਤੋਂ ਵੱਧ ਟਿਕਟਾਂ ਵਿੱਕ ਚੁੱਕੀਆਂ ਹਨ, ਜਿਸ ਕਾਰਨ ਇਹ ਸੋਸ਼ਲ ਮੀਡੀਆ ਅਤੇ ਬਾਕਸ ਆਫਿਸ 'ਤੇ ਲਗਾਤਾਰ ਟ੍ਰੈਂਡ ਕਰ ਰਹੀ ਹੈ।
ਇਹ ਵੀ ਪੜ੍ਹੋ: ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ
ਦੱਸ ਦੇਈਏ ਕਿ ਇਹ ਫ਼ਿਲਮ ਨਿੰਮਾ ਅਤੇ ਨਸੀਮਾ ਦੀ ਸੱਚੀ ਪ੍ਰੇਮ ਕਹਾਣੀ ਨੂੰ ਦਰਸਾਉਂਦੀ ਹੈ ਅਤੇ 1981 ਅਤੇ 1988 ਦੇ ਵਿਚਕਾਰ ਭਾਰਤ-ਪਾਕਿਸਤਾਨ ਸਰਹੱਦ ਦੀ ਪਿੱਠਭੂਮੀ 'ਤੇ ਆਧਾਰਿਤ ਹੈ। ਅਰਵਿੰਦਰ ਐਸ. ਖਹਿਰਾ ਦੁਆਰਾ ਨਿਰਦੇਸ਼ਤ ਇਸ ਫ਼ਿਲਮ ਵਿੱਚ ਸ਼ਹਿਨਾਜ਼ ਗਿੱਲ, ਜੈ ਰੰਧਾਵਾ ਅਤੇ ਸੌਰਭ ਸਚਦੇਵਾ ਮੁੱਖ ਭੂਮਿਕਾਵਾਂ ਨਿਭਾ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Related News
ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ ਰਹੀ ਪੰਜਾਬੀ ਅਦਾਕਾਰਾ ! ਪ੍ਰੋਮੋ 'ਚ
