ਬੈਕਲੈਸ ਡਰੈੱਸ ’ਚ ਜਾਹਨਵੀ ਨੇ ਕਰਵਾਇਆ ਫ਼ੋਟੋਸ਼ੂਟ, ਤਸਵੀਰਾਂ ਨੂੰ ਦੇਖ ਦੀਵਾਨੇ ਹੋਏ ਪ੍ਰਸ਼ੰਸਕ

Friday, Jun 24, 2022 - 04:12 PM (IST)

ਬੈਕਲੈਸ ਡਰੈੱਸ ’ਚ ਜਾਹਨਵੀ ਨੇ ਕਰਵਾਇਆ ਫ਼ੋਟੋਸ਼ੂਟ, ਤਸਵੀਰਾਂ ਨੂੰ ਦੇਖ ਦੀਵਾਨੇ ਹੋਏ ਪ੍ਰਸ਼ੰਸਕ

ਬਾਲੀਵੁੱਡ ਡੈਸਕ: ਅਦਾਕਾਰਾ ਜਾਹਨਵੀ ਕਪੂਰ ਆਪਣੇ ਲੁੱਕ ਨੂੰ ਲੈ ਕੇ ਹਮੇਸ਼ਾ ਚਰਚਾ ’ਚ ਰਹਿੰਦੀ ਹੈ। ਅਦਾਕਾਰਾ ਹਮੇਸ਼ਾ ਆਪਣੀ ਤਸਵੀਰਾਂ ਪ੍ਰਸ਼ੰਸਕਾਂ ਨਾਲ ਸਾਂਝੀਆਂ ਕਰਦੀ ਰਹਿੰਦੀ ਹੈ। ਹਾਲ ਹੀ ’ਚ ਇਕ ਵਾਰ ਫ਼ਿਰ ਅਦਾਕਾਰਾ ਜਾਹਨਵੀ ਕਪੂਰ ਨੇ ਆਪਣੀ ਤਸਵੀਰਾਂ ਦਾ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ। ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਪ੍ਰਸ਼ੰਸਕ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

PunjabKesari

ਲੁੱਕ ਦੀ ਗੱਲ ਕਰੀਏ ਤਾਂ ਜਾਹਨਵੀ ਨੇ ਬੈਕਲੈਸ ਮਹਿਰੂਨ ਰੰਗ ਦੀ ਸ਼ਿਮਰੀ ਡਰੈੱਸ ’ਚ ਬੇਹੱਦ ਖੂਬਸੂਰਤ ਲੱਗ ਰਹੀ ਹੈ। ਇਸ ਦੇ ਨਾਲ ਅਦਾਕਾਰਾ ਨੇ ਮੈਚਿੰਗ ਸ਼ੂਜ਼ ਪਾਏ ਹੋਏ ਹਨ। 

PunjabKesari

ਨਹੁੰਆਂ ’ਤੇ ਮੈਚਿੰਗ ਰੰਗ ਦੀ ਨੇਲ ਪਾਲਿਸ਼ ਅਤੇ ਮੈਚਿੰਗ ਹੀ ਲਿਪਸ਼ੇਡ ਲਗਾਇਆ ਹੈ । ਇਸ ਦੇ ਨਾਲ ਅਦਾਕਾਰਾ ਨੇ ਮਿਨੀਮਲ ਮੇਕਅੱਪ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ।

PunjabKesari

ਇਹ  ਵੀ ਪੜ੍ਹੋ : ਵਰੁਣ ਧਵਨ ਅਤੇ ਕਿਆਰਾ ਅਡਵਾਨੀ ਦੀ ਇਸ ਵੀਡੀਓ ਨੂੰ ਦੇਖ ਗੁੱਸੇ ’ਚ ਆਏ ਯੂਜ਼ਰਸ

ਇਨ੍ਹਾਂ ਤਸਵੀਰਾਂ ’ਚ ਅਦਾਕਾਰਾ ਦਾ ਹਰ ਅੰਦਾਜ਼ ਸ਼ਾਨਦਾਰ ਨਜ਼ਰ ਆ ਰਿਹਾ ਹੈ ਅਤੇ ਉਹ ਕੈਮਰੇ ਦੇ ਸਾਹਮਣੇ ਇਕ ਤੋਂ ਵਧ ਕੇ ਇਕ ਪੋਜ਼ ਦੇ ਰਹੀ ਹੈ।

PunjabKesari

ਇਹ  ਵੀ ਪੜ੍ਹੋ : ਪਿਤਾ ਰਿਸ਼ੀ ਨੂੰ ਯਾਦ ਕਰਦਿਆਂ ਰਣਬੀਰ ਕਪੂਰ ਨੇ ਕਿਹਾ- ‘ਕਾਸ਼ ਮੇਰੇ ਪਿਤਾ ਇਹ ਫ਼ਿਲਮ ਦੇਖਣ ਲਈ ਜ਼ਿੰਦਾ ਹੁੰਦੇ’

ਪ੍ਰਸ਼ੰਸਕ ਇਨ੍ਹਾਂ ਤਸਵੀਰਾਂ ਨੂੰ ਬੇਹੱਦ ਪਸੰਦ ਕਰ ਰਹੇ ਹਨ। ਅਦਾਕਾਰਾ ਦੀ ਲੁੱਕ ਨੇ ਪ੍ਰਸ਼ੰਸਕਾਂ ਨੂੰ ਆਪਣਾ ਦੀਵਾਨਾ ਬਣਾ ਦਿੱਤਾ ਹੈ।

PunjabKesari

ਇਸ ਦੇ ਹੀ ਅਦਾਕਾਰਾ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਜਾਹਨਵੀ ਕਪੂਰ ਜਦਲ ਹੀ ‘ਗੁੱਡ ਲੱਕ ਜੈਰੀ’ ’ਚ ਨਜ਼ਰ ਆਵੇਗੀ। ਅਦਾਕਾਰਾ ਦੀ ਇਹ ਫ਼ਿਲਮ 29 ਜੁਲਾਈ ਨੂੰ ਰਿਲੀਜ਼ ਹੋਵੇਗੀ।


author

Anuradha

Content Editor

Related News