ਸਕਾਈ ਬਲਿਊ ਡਰੈੱਸ ''ਚ ਜਾਹਨਵੀ ਕਪੂਰ ਨੇ ਲਗਾਇਆ ਹੌਟਨੈੱਸ ਦਾ ਤੜਕਾ (ਤਸਵੀਰਾਂ)

06/19/2022 2:56:28 PM

ਮੁੰਬਈ- ਅਦਾਕਾਰਾ ਜਾਹਨਵੀ ਕਪੂਰ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਅਦਾਕਾਰਾ ਪ੍ਰਸ਼ੰਸਕਾਂ ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ। ਹਾਲ ਹੀ 'ਚ ਅਦਾਕਾਰਾ ਨੇ ਆਪਣੀਆਂ ਕੁਝ ਹੌਟ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਜੋ ਧਮਾਲ ਮਚਾ ਰਹੀਆਂ ਹਨ। 


ਲੁਕ ਦੀ ਗੱਲ ਕਰੀਏ ਤਾਂ ਜਾਹਨਵੀ ਸਕਾਈ ਬਲਿਊ ਡਰੈੱਸ 'ਚ ਨਜ਼ਰ ਆ ਰਹੀ ਹੈ। ਅਦਾਕਾਰਾ ਨੇ ਲਾਈਟ ਮੇਕਅਪ ਕੀਤਾ ਹੋਇਆ ਹੈ ਅਤੇ ਵਾਲਾਂ ਨੂੰ ਖੁੱਲ੍ਹਾ ਰੱਖਿਆ ਹੋਇਆ ਹੈ।


ਇਸ ਲੁਕ 'ਚ ਅਦਾਕਾਰਾ ਬਹੁਤ ਹੌਟ ਲੱਗ ਰਹੀ ਹੈ। ਜਾਹਨਵੀ ਦੀਆਂ ਇਨ੍ਹਾਂ ਤਸਵੀਰਾਂ 'ਤੇ ਫਿਦਾ ਹੋ ਗਏ ਹਨ। ਪ੍ਰਸ਼ੰਸਕ ਇਨ੍ਹਾਂ ਤਸਵੀਰਾਂ 'ਤੇ ਖੂਬ ਪਿਆਰ ਲੁਟਾ ਰਹੇ ਹਨ। 


ਕੰਮਕਾਰ ਦੀ ਗੱਲ ਕਰੀਏ ਤਾਂ ਜਾਹਨਵੀ ਬਹੁਤ ਜਲਦ ਫਿਲਮ 'ਗੁੱਡ ਲਕ ਜੈਰੀ' 'ਚ ਨਜ਼ਰ ਆਉਣ ਵਾਲੀ ਹੈ। 


ਹਾਲ ਹੀ 'ਚ ਇਸ ਫਿਲਮ ਦਾ ਫਰਸਟ ਲੁਕ ਆਊਟ ਹੋਇਆ ਸੀ ਜਿਸ ਨੂੰ ਪ੍ਰਸ਼ੰਸਕਾਂ ਨੇ ਖੂਬ ਪਸੰਦ ਕੀਤਾ।


ਇਸ ਤੋਂ ਇਲਾਵਾ ਅਦਾਕਾਰਾ 'ਮਿਸਟਰ ਐਂਡ ਮਿਸੇਜ ਮਾਹੀ' ਅਤੇ 'ਬਹਾਲ' ਅਤੇ 'ਮਿਲੀ' 'ਚ ਨਜ਼ਰ ਆਵੇਗੀ। 

Aarti dhillon

This news is Content Editor Aarti dhillon