ਬਿਕਨੀ ਪਹਿਨ ਜਾਨ੍ਹਵੀ ਨੇ ਪਾਣੀ 'ਚ ਦਿੱਤੇ ਪੋਜ਼, ਬੋਲਡ ਲੁੱਕ ਕੀਤੀ ਰੱਜ ਕੇ ਫਲਾਂਟ (ਤਸਵੀਰਾਂ)

01/20/2022 2:01:18 PM

ਮੁੰਬਈ (ਬਿਊਰੋ) - ਮਹਰੂਮ ਬਾਲੀਵੁੱਡ ਅਦਾਕਾਰਾ ਸ਼੍ਰੀਦੇਵੀ ਦੀ ਧੀ ਤੇ ਬਾਲੀਵੁੱਡ ਅਦਾਕਾਰਾ ਜਾਨ੍ਹਵੀ ਕਪੂਰ ਹਮੇਸ਼ਾ ਹੀ ਆਪਣੀਆਂ ਤਸਵੀਰਾਂ ਨੂੰ ਲੈ ਕੇ ਸੁਰਖੀਆਂ ਬਟੋਰਦੀ ਰਹਿੰਦੀ ਹੈ। ਹਾਲ ਹੀ 'ਚ ਕੋਰੋਨਾ ਵਾਇਰਸ ਤੋਂ ਠੀਕ ਹੋਈ ਜਾਨ੍ਹਵੀ ਕਪੂਰ ਨੇ ਇਕ ਬੋਲਡ ਫੋਟੋਸ਼ੂਟ ਕਰਵਾਇਆ ਹੈ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ। 

PunjabKesari

ਦੱਸ ਦਈਏ ਕਿ ਜਾਨ੍ਹਵੀ ਕਪੂਰ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੀ ਹੈ।

PunjabKesari

ਜਾਨ੍ਹਵੀ ਕਪੂਰ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਆਪਣੀ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨਾਲ ਉਸ ਨੇ ਕੈਪਸ਼ਨ 'ਚ ਲਿਖਿਆ ਹੈ, "ਫਾਈਨਡਿੰਗ ਮਾਯ ਵੇਅ ਬੈਕ ਟੂ ਯੂ"।

PunjabKesari

ਇਨ੍ਹਾਂ ਤਸਵੀਰਾਂ 'ਚ ਜਾਨ੍ਹਵੀ ਪਿੰਕ ਰੰਗ ਦੀ ਬਿਕਨੀ ਪਾ ਕੇ ਸਵਿਮਿੰਗ ਪੂਲ ਦੇ 'ਚ ਵੱਖ-ਵੱਖ ਅੰਦਾਜ਼ 'ਚ ਪੋਜ਼ ਦਿੰਦੀ ਹੋਈ ਨਜ਼ਰ ਆ ਰਹੀ ਹੈ।

PunjabKesari

ਇਸ ਤੋਂ ਇਲਾਵਾ ਕੁਝ ਤਸਵੀਰਾਂ 'ਚ ਉਹ ਪੀਲੇ ਰੰਗ ਦੀ ਪ੍ਰਿੰਟਿਡ ਬਿਕਨੀ 'ਚ ਵੀ ਨਜ਼ਰ ਆ ਰਹੀ ਹੈ। ਇਸ ਬਿਕਨੀ ਦੀ ਕੀਮਤ 17 ਹਜ਼ਾਰ ਰੁਪਏ ਦੱਸੀ ਜਾ ਰਹੀ ਹੈ।

PunjabKesari

ਇਸ ਤੋਂ ਪਹਿਲਾਂ ਵੀ ਜਾਨ੍ਹਵੀ ਨੇ ਆਪਣੇ ਵੀਕੈਂਡ ਦੀਆਂ ਖੂਬਸੂਰਤ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਸੀ, ਇਨ੍ਹਾਂ 'ਚ ਉਹ ਬਿਊਟੀ ਪ੍ਰਡਕਟਸ ਤੇ ਫੇਸ ਮਾਸਕ ਲਾ ਕੇ ਧੁੱਪ 'ਚ ਸੈਲਫ ਪੈਂਪਰਿੰਗ ਦਾ ਮਜ਼ਾ ਲੈਂਦੀ ਹੋਈ ਨਜ਼ਰ ਆਈ ਸੀ।

PunjabKesari

ਜਾਨ੍ਹਵੀ ਦੀਆਂ ਇਨ੍ਹਾਂ ਤਸਵੀਰਾਂ ਨੂੰ ਬਾਲੀਵੁੱਡ ਜਗਤ ਦੇ ਕਈ ਸਿਤਾਰੇ ਨੇ ਬਹੁਤ ਪਸੰਦ ਕੀਤੀਆਂ। ਮਸ਼ਹੂਰ ਡਿਜ਼ਾਈਨਰ ਮਨੀਸ਼ ਮਲੋਹਤਰਾ ਨੇ ਜਾਨ੍ਹਵੀ ਦੀਆਂ ਇਨ੍ਹਾਂ ਤਸਵੀਰਾਂ 'ਤੇ ਹਾਰਟ ਵਾਲੇ ਈਮੋਜੀ ਬਣਾ ਕੇ ਕੁਮੈਂਟ ਕੀਤੇ ਸਨ।

PunjabKesari

PunjabKesari

PunjabKesari

PunjabKesari

PunjabKesari


sunita

Content Editor

Related News