ਦੀਵਾਲੀ ਪਾਰਟੀ ’ਚ ਕਪੂਰ ਭੈਣਾਂ ਨੇ ਕੀਤੀ ਸ਼ਿਰਕਤ, ਜਾਹਨਵੀ ਕਪੂਰ ਹਰੇ ਲਹਿੰਗੇ ’ਚ ਲੱਗ ਰਹੀ ਹੌਟ (ਤਸਵੀਰਾਂ)

Friday, Oct 21, 2022 - 11:35 AM (IST)

ਦੀਵਾਲੀ ਪਾਰਟੀ ’ਚ ਕਪੂਰ ਭੈਣਾਂ ਨੇ ਕੀਤੀ ਸ਼ਿਰਕਤ, ਜਾਹਨਵੀ ਕਪੂਰ ਹਰੇ ਲਹਿੰਗੇ ’ਚ ਲੱਗ ਰਹੀ ਹੌਟ (ਤਸਵੀਰਾਂ)

ਬਾਲੀਵੁੱਡ ਡੈਸਕ- ਮਸ਼ਹੂਰ ਡਿਜ਼ਾਈਨਰ ਮਨੀਸ਼ ਮਲਹੋਤਰਾ ਦੇ ਘਰ ਬੀਤੀ ਸ਼ਾਮ ਬਾਲੀਵੁੱਡ ਸਿਤਾਰਿਆਂ ਦਾ ਇਕੱਠ ਸੀ। ਦਰਅਸਲ ਮਨੀਸ਼ ਨੇ ਪ੍ਰੀ ਦੀਵਾਲੀ ਪਾਰਟੀ ਦਾ ਆਯੋਜਨ ਕੀਤਾ ਸੀ। ਇਸ ਦੇ ਨਾਲ ਹੀ ਇਸ ਪਾਰਟੀ ’ਚ ਜਾਹਨਵੀ ਕਪੂਰ ਅਤੇ ਖੁਸ਼ੀ ਕਪੂਰ ਨੇ ਵੀ ਕਾਫ਼ੀ ਸਟਾਈਲਿਸ਼ ਅੰਦਾਜ਼ ’ਚ ਐਂਟਰੀ ਕੀਤੀ। ਦੋਵੇਂ ਭੈਣਾਂ ਰਵਾਇਤੀ ਪਹਿਰਾਵੇ ’ਚ ਬੇਹੱਦ ਖੂਬਸੂਰਤ ਲੱਗ ਰਹੀਆਂ ਸਨ। 

 
 
 
 
 
 
 
 
 
 
 
 
 
 
 
 

A post shared by Manav Manglani (@manav.manglani)

ਇਹ ਵੀ ਪੜ੍ਹੋ : ਪਤੀ ਵਿੱਕੀ ਦਾ ਹੱਥ ਫੜ ਕੇ ਦੀਵਾਲੀ ਪਾਰਟੀ 'ਚ ਪਹੁੰਚੀ ਕੈਟਰੀਨਾ, ਰਵਾਇਤੀ ਲੁੱਕ ’ਚ ਖੂਬ ਜੱਚ ਰਿਹਾ ਜੋੜਾ

ਲੁੱਕ ਦੀ ਗੱਲ ਕਰੀਏ ਤਾਂ ਜਾਹਨਵੀ ਕਪੂਰ ਹਰਾ ਲਹਿੰਗਾ ਅਤੇ ਖੁਸ਼ੀ ਕਪੂਰ ਨੇ ਸਾੜ੍ਹੀ ਪਾਈ ਹੋਈ ਸੀ। ਦੋਵੇਂ ਭੈਣਾਂ ਨੇ ਪਾਰਟੀ ’ਚ ਚਾਰ-ਚੰਨ ਲਗਾਏ।

PunjabKesari

ਜਾਹਨਵੀ ਨੇ ਇਸ ਲਹਿੰਗੇ ’ਚ ਫੋਟੋਸ਼ੂਟ ਵੀ ਕਰਵਾਇਆ ਹੈ ਜਿਸ ਦੀਆਂ ਤਸਵੀਰਾਂ ਅਦਾਕਾਰਾ ਨੇ ਆਪਣੇ ਇੰਸਸਟਾਗ੍ਰਾਮ ’ਤੇ ਸਾਂਝੀਆਂ ਕੀਤੀਆਂ ਹਨ।

PunjabKesari

ਲੁੱਕ ਦੀ ਗੱਲ ਕਰੀਏ ਤਾਂ ਅਦਾਕਾਰਾ ਨੇ ਹੈਵੀ ਲਹਿੰਗੇ ਨਾਲ ਲਾਈਟ ਮੇਕਅੱਪ ਕੀਤਾ ਹੋਇਆ ਸੀ। ਇਸ ਦੇ ਨਾਲ ਅਦਾਕਾਰਾ ਨੇ ਵਾਲਾਂ ਨੂੰ ਖੁੱਲ੍ਹੇ ਛੱਡਿਆ ਹੋਇਆ ਹੈ। 

PunjabKesari
ਅਦਾਕਾਰਾ ਨੇ ਤਸਵੀਰਾਂ ’ਚ ਕਾਫ਼ੀ ਗਲੈਮਰਸ ਲੱਗ ਰਹੀ ਹੈ । ਜਾਹਨਵੀ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

PunjabKesari

ਇਹ ਵੀ ਪੜ੍ਹੋ : ਫ਼ਿਲਮ ‘ਭੇੜੀਆ’ ਦੀ ਅਦਾਕਾਰ ਪ੍ਰਭਾਸ ਨੇ ਕੀਤੀ ਤਾਰੀਫ਼, ਟ੍ਰੇਲਰ ਯੂਟਿਊਬ ’ਤੇ ਨੰਬਰ 1 ਕਰ ਰਿਹਾ ਟ੍ਰੈਂਡ

ਪ੍ਰਸ਼ੰਸਕ ਅਦਾਕਾਰਾ ਦੀ ਇਸ ਲੁੱਕ ਨੂੰ ਬੇਹੱਦ ਪਸੰਦ ਕਰ ਰਹੇ ਹਨ। ਇਸ ਦੇ ਨਾਲ ਜਾਹਨਵੀ ਹੌਟ ਅੰਦਾਜ਼ ’ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

PunjabKesari

ਜਾਹਨਵੀ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਅਦਾਕਾਰਾ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ ‘ਮਿਲੀ’ ਦੇ ਪ੍ਰਮੋਸ਼ਨ ’ਚ ਰੁੱਝੀ ਹੋਈ ਹੈ। ਉਸ ਦੀ ਇਕ ਕਾਮੇਡੀ ਫ਼ਿਲਮ ‘ਮਿਸਟਰ ਐਂਡ ਮਿਸਿਜ਼ ਮਾਹੀ’ ਵੀ ਆਉਣ ਵਾਲੀ ਹੈ। 

PunjabKesari


author

Shivani Bassan

Content Editor

Related News