ਜਾਹਨਵੀ ਨੇ ਤਸਵੀਰਾਂ ਸਾਂਝੀਆਂ ਕਰ ਲਗਾਇਆ ਬੋਲਡਨੈੱਸ ਦਾ ਤੜਕਾ, ਵੱਖਰੇ ਅੰਦਾਜ਼ ’ਚ ਦਿੱਤੇ ਸਟਾਈਲਿਸ਼ ਪੋਜ਼

Monday, Sep 05, 2022 - 11:15 AM (IST)

ਜਾਹਨਵੀ ਨੇ ਤਸਵੀਰਾਂ ਸਾਂਝੀਆਂ ਕਰ ਲਗਾਇਆ ਬੋਲਡਨੈੱਸ ਦਾ ਤੜਕਾ, ਵੱਖਰੇ ਅੰਦਾਜ਼ ’ਚ ਦਿੱਤੇ ਸਟਾਈਲਿਸ਼ ਪੋਜ਼

ਬਾਲੀਵੁੱਡ ਡੈਸਕ- ਜਾਹਨਵੀ ਕਪੂਰ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ’ਚੋਂ ਇਕ ਹੈ। ਅਦਾਕਾਰਾ ਆਪਣੇ ਲੁੱਕ ਨਾਲ ਲੋਕਾਂ ਧਿਆਨ ਖਿੱਚਣ ’ਚ ਕੋਈ ਕਸਰ ਨਹੀਂ ਛੱਡਦੀ। ਅਦਾਕਾਰਾ ਨੇ ਅਦਾਕਾਰੀ ਦੇ ਨਾਲ ਫੈਸ਼ਨ ’ਚ ਵੀ ਆਪਣੀ ਖ਼ਾਸ ਪਛਾਣ ਬਣਾਈ ਹੈ। ਜਾਹਨਵੀ ਦਾ ਸੋਸ਼ਲ ਮੀਡੀਆ ਅਕਾਊਂਟ ਉਸ ਦੀਆਂ ਬੋਲਡ ਤਸਵੀਰਾਂ ਨਾਲ ਭਰਿਆ ਹੋਇਆ ਹੈ।

PunjabKesari

ਹਾਲ ਹੀ ’ ਅਦਾਕਾਰਾ ਜਾਹਨਵੀ ਕਪੂਰ ਨੇ ਆਪਣੇ ਵੱਖਰੇ ਅੰਦਾਜ਼ ’ਚ ਤਸਵੀਰਾਂ ਇੰਸਟਾਗ੍ਰਾਮ ’ਤੇ ਸਾਂਝੀਆਂ ਕੀਤੀਆਂ ਹਨ। ਜਾਹਨਵੀ ਨੇ ਆਪਣੇ ਤਸਵੀਰਾਂ ਨਾਲ ਬੋਲਡ ਲੁੱਕ ਦਾ ਤੜਕਾ ਲਗਾਇਆ ਹੈ।  ਤਸਵੀਰਾਂ ’ਚ ਅਦਾਕਾਰਾ ਬੇਹੱਦ ਖੂਬਸੂਰਤ ਲੱਗ ਰਹੀ ਹੈ। 

PunjabKesari

ਇਹ ਵੀ ਪੜ੍ਹੋ : ਕੰਗਨਾ ਰਣੌਤ ਨੇ ਕੱਲਿਪ ਸਾਂਝੀ ਕਰਕੇ ਮਹੇਸ਼ ਭੱਟ ’ਤੇ ਕੱਸਿਆ ਤੰਜ, ਕਿਹਾ- ‘ਅਸਲੀ ਨਾਂ ਅਸਲਮ ਹੈ’

ਲੁੱਕ ਦੀ ਗੱਲ ਕਰੀਏ ਤਾਂ ਜਾਹਨਵੀ ਸਫ਼ੈਦ ਕ੍ਰੌਪ ਟੌਪ ਅਤੇ ਡੈਨਿਮ ਸ਼ਾਰਟ ’ਚ ਆਪਣੀ ਲੁੱਕ ਨੂੰ ਦਿਖਾਇਆ ਹੈ। ਇਸ ਦੇ ਨਾਲ ਅਦਾਕਾਰਾ ਨੇ ਮਿਨੀਮਲ ਮੇਕਅੱਪ ਅਤੇ ਵਾਲਾਂ ਨੂੰ ਖੁੱਲ੍ਹੇ ਛੱਡਿਆ ਹੋਇਆ  ਹੈ। 

PunjabKesari

ਤਸਵੀਰਾਂ ’ਚ ਅਦਾਕਾਰਾ ਕਾਫ਼ੀ ਗਲੈਮਰਸ ਲੱਗ ਰਹੀ ਹੈ। ਇਨ੍ਹਾਂ ਤਸਵੀਰਾਂ ਜਾਹਨਵੀ ਵੱਖ-ਵੱਖ ਅੰਦਾਜ਼ ’ਚ ਸਟਾਈਲਿਸ਼ ਪੋਜ਼ ਦੇ ਰਹੀ ਹੈ। ਅਦਾਕਾਰਾ ਦੀਆਂ ਤਸਵੀਰਾਂ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ।

PunjabKesari

ਅਦਾਕਾਰਾ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਜਾਹਨਵੀ ਇਸ ਸਮੇਂ ‘ਬਾਵਲ’ ਦੀ ਸ਼ੂਟਿੰਗ ਕਰ ਰਹੀ ਹੈ। ਇਸ ’ਚ ਉਸ ਦੇ ਨਾਲ ਵਰੁਣ ਧਵਨ ਹਨ। ਇਹ 7 ਅਪ੍ਰੈਲ, 2023 ਨੂੰ ਰਿਲੀਜ਼ ਹੋਣ ਵਾਲੀ ਹੈ।

PunjabKesari

ਇਹ ਵੀ ਪੜ੍ਹੋ : ਮਲਖ਼ਾਨ ਸਿੰਘ ਦੀ ਪਤਨੀ ਦੇ ਸਿਰ ’ਤੇ ਸੀ ਲੱਖਾਂ ਦਾ ਕਰਜ਼ਾ, ਸੌਮਿਆ ਟੰਡਨ ਦੀ ਮਦਦ ਨਾਲ ਚੁਕਾਇਆ ਗਿਆ

ਪ੍ਰਸ਼ੰਸਕ ਇਨ੍ਹਾਂ ਦੀ ਫ਼ਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਰਹੇ ਹਨ। ਇਸ ਤੋਂ ਇਲਾਵਾ ਜਾਹਨਵੀ ‘ਮਿਸਟਰ ਐਂਡ ਮਿਸਿਜ਼ ਮਾਹੀ’ ’ਚ ਨਜ਼ਰ ਆਵੇਗੀ।

PunjabKesari


author

Shivani Bassan

Content Editor

Related News