ਜੈਜ਼ੀ ਬੀ ਨੇ ਆਪਣੇ ਦੋਸਤ ਨੂੰ ਜਨਮਦਿਨ ਦੀ ਵਧਾਈ ਦਿੰਦੇ ਦੀ ਪੋਸਟ ਕੀਤੀ ਸਾਂਝੀ

Tuesday, Oct 08, 2024 - 12:50 PM (IST)

ਜਲੰਧਰ- ਜੈਜ਼ੀ ਬੀ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਫੈਨਜ਼ ਦੇ ਨਾਲ ਸਾਂਝੀਆਂ ਕਰਦੇ ਰਹਿੰਦੇ ਹਨ ।ਹੁਣ ਉਨ੍ਹਾਂ ਨੇ ਆਪਣੇ ਦੋਸਤ ਗੋਗਾ ਧਾਲੀਵਾਲ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ ਜਿਸ ‘ਚ ਉਨ੍ਹਾਂ ਦਾ ਦੋਸਤ ਕਿਸੇ ਦਾ ਚੈਕਅੱਪ ਕਰਦਾ ਹੋਇਆ ਨਜ਼ਰ ਆ ਰਿਹਾ ਹੈ । ਜੈਜ਼ੀ ਬੀ ਨੇ ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ ‘ਹੈਪੀ ਬਰਥਡੇ ਬ੍ਰੋ’ । ਇਸ ਵੀਡੀਓ ‘ਤੇ ਫੈਨਜ਼ ਦੇ ਵੱਲੋਂ ਵੀ ਕੁਮੈਂਟਸ ਕੀਤੇ ਜਾ ਰਹੇ ਹਨ। ਗੋਗਾ ਧਾਲੀਵਾਲ ਦੇ ਨਾਲ ਜੈਜ਼ੀ ਬੀ ਦੀ ਸਾਂਝ ਬਹੁਤ ਪੁਰਾਣੀ ਹੈ।

 

 
 
 
 
 
 
 
 
 
 
 
 
 
 
 
 

A post shared by Jazzy B (@jazzyb)

ਗਾਇਕ ਦੇ ਕੰਮ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ।ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ। ਉਨ੍ਹਾਂ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਮਿੱਤਰਾਂ ਦੇ ਬੂਟ, ਪਾਰਟੀ ਗੈਟਿੰਗ ਹੌਟ, ਰੈਂਬੋ ਰੈਂਬੋ, ਆਇਆ ਮੈਂ ਗੱਡੀ ਮੋੜ ਕੇ ਸਣੇ ਕਈ ਹਿੱਟ ਗੀਤ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ‘ਚ ਸ਼ਾਮਿਲ ਹਨ ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


Priyanka

Content Editor

Related News