ਅਦਾਕਾਰਾ ਜੂਹੀ ਬੱਬਰ ਸ੍ਰੀ ਦਰਬਾਰ ਸਹਿਬ ਵਿਖੇ ਹੋਈ ਨਤਮਸਤਕ

03/14/2022 4:51:14 PM

ਅੰਮ੍ਰਿਤਸਰ (ਕਮਲ) - ਹਿੰਦੀ ਸਟਾਰ ਅਤੇ ਰਾਜਨੇਤਾ ਰਾਜ ਬੱਬਰ ਦੀ ਧੀ ਫ਼ਿਲਮ ਸਟਾਰ ਜੂਹੀ ਬੱਬਰ ਸੱਚਖੰਡ ਸ੍ਰੀ ਦਰਬਾਰ ਸਹਿਬ ਵਿਖੇ ਨਤਮਸਤਕ ਹੋਈ। ਇਸ ਦੌਰਾਨ ਜੂਹੀ ਬੱਬਰ ਨੇ ਗੁਰੂ ਕੀ ਬਾਣੀ ਦਾ ਵੀ ਆਨੰਦ ਮਾਣਿਆ। ਇਸ ਮੌਕੇ ਉਨ੍ਹਾਂ ਨਾਲ ਵਰੁਣ ਦੀਪ ਸਿੰਘ ਬਮਰਾ ਅਤੇ ਰਵਿੰਦਰ ਬਮਰਾ ਵੀ ਮੌਜੂਦ ਸਨ। ਇਸ ਮੌਕੇ ਜੂਹੀ ਬੱਬਰ ਨੇ ਕਿਹਾ ਕਿ ਵਾਹਿਗੁਰੂ ਘਰ ਆ ਕੇ ਅਲੌਕਿਕ ਸ਼ਾਂਤੀ ਮਿਲਦੀ ਹੈ ਅਤੇ ਗੁਰੂ ਦੇ ਚਰਨਾਂ 'ਚ ਪਰਿਵਾਰ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇ ਵਾਲਾ ਦੀ ਹਾਰ ’ਤੇ ਗੈਰੀ ਸੰਧੂ ਨੇ ਕੀਤੀ ਟਿੱਪਣੀ, ਕਿਹਾ– ‘ਮੌਤ ਮਾਰਦੀ ਨਾ ਬੰਦੇ ਨੂੰ...’

ਦੱਸ ਦੇਈਏ ਕਿ ਫ਼ਿਲਮ ਦੇ ਟਰੇਲਰ ਨੂੰ ਦੇਖਣ ਤੋਂ ਬਾਅਦ ਲੋਕ ਅੰਮ੍ਰਿਤ ਮਾਨ ਦੀ ਲੁੱਕ ਦੀ ਰੱਜ ਕੇ ਤਾਰੀਫ਼ ਕਰਦੇ ਨਜ਼ਰ ਆ ਰਹੇ ਹਨ। ਇਹ ਪਹਿਲੀ ਵਾਰ ਹੈ, ਜਦੋਂ ਅੰਮ੍ਰਿਤ ਮਾਨ ਨੇ ਇੰਨਾ ਗ੍ਰੇ ਸ਼ੇਡ ਕਿਰਦਾਰ ਨਿਭਾਇਆ ਹੈ।

ਇਹ ਖ਼ਬਰ ਵੀ ਪੜ੍ਹੋ : ਕਾਜਲ ਅਗਰਵਾਲ ਨੇ ਕਰਵਾਇਆ ਮੈਟਰਨਿਟੀ ਫੋਟੋਸ਼ੂਟ, ਬੇਬੀ ਬੰਪ ਨੂੰ ਫਲਾਂਟ ਕਰਦੀ ਆਈ ਨਜ਼ਰ

ਦੱਸਣਯੋਗ ਹੈ ਕਿ ਅਮਰ ਹੁੰਦਲ ਵਲੋਂ ਲਿਖੀ ਤੇ ਡਾਇਰੈਕਟ ਕੀਤੀ ਅੰਮ੍ਰਿਤ ਮਾਨ ਤੇ ਯੋਗਰਾਜ ਸਿੰਘ ਦੀ ਮੁੱਖ ਭੂਮਿਕਾ ਵਾਲੀ ਫ਼ਿਲਮ 'ਚ ਰਾਜ ਝਿੰਜਰ, ਰਘਬੀਰ ਬੋਲੀ, ਯਾਦ ਗਰੇਵਾਲ, ਕੁਲਜਿੰਦਰ ਸਿੱਧੂ, ਵਿਕਟਰ ਜੌਹਨ, ਅਸ਼ੀਸ਼ ਦੁੱਗਲ, ਤਰਸੇਮ ਪੌਲ ਸਮੇਤ ਕਈ ਦਿੱਗਜ ਕਲਾਕਾਰ ਨਜ਼ਰ ਆਉਣ ਵਾਲੇ ਹਨ। ਅੰਮ੍ਰਿਤ ਮਾਨ ਦੀ ਫ਼ਿਲਮ ‘ਬੱਬਰ’ 18 ਮਾਰਚ ਨੂੰ ਦੁਨੀਆ ਭਰ ’ਚ ਰਿਲੀਜ਼ ਹੋਣ ਜਾ ਰਹੀ ਹੈ। 


ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News