''ਐਮਰਜੈਂਸੀ'' ਦੀ ਰਿਲੀਜ਼ ਟਲਣ ਤੋਂ ਬਾਅਦ ਵੇਚਣੀ ਪਈ ਜਾਇਦਾਦ : ਕੰਗਨਾ ਰਣੌਤ

Wednesday, Sep 18, 2024 - 11:43 AM (IST)

''ਐਮਰਜੈਂਸੀ'' ਦੀ ਰਿਲੀਜ਼ ਟਲਣ ਤੋਂ ਬਾਅਦ ਵੇਚਣੀ ਪਈ ਜਾਇਦਾਦ : ਕੰਗਨਾ ਰਣੌਤ

ਨਵੀਂ ਦਿੱਲੀ (ਭਾਸ਼ਾ) - ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਨੇ ਕਿਹਾ ਕਿ ਸੈਂਸਰ ਬੋਰਡ ਤੋਂ ਸਰਟੀਫਿਕੇਟ ਮਿਲਣ ’ਚ ਦੇਰੀ ਕਾਰਨ ਫ਼ਿਲਮ ‘ਐਮਰਜੈਂਸੀ’ ਦੀ ਰਿਲੀਜ਼ ਟਲਣ ਤੋਂ ਬਾਅਦ ਉਸ ਨੂੰ ਮੁੰਬਈ ’ਚ ਆਪਣੀ ਜਾਇਦਾਦ ਵੇਚਣ ਲਈ ਮਜਬੂਰ ਹੋਣਾ ਪਿਆ।

ਇਹ ਖ਼ਬਰ ਵੀ ਪੜ੍ਹੋ ਅਦਾਕਾਰਾ ’ਤੇ ਹਮਲੇ ਦੇ ਮੁੱਖ ਮੁਲਜ਼ਮ ਨੂੰ ਜ਼ਮਾਨਤ

ਇਸ ਮਹੀਨੇ ਦੀ ਸ਼ੁਰੂਆਤ ’ਚ ਅਜਿਹੀਆਂ ਖ਼ਬਰਾਂ ਆਈਆਂ ਸਨ ਕਿ ਅਦਾਕਾਰਾ ਅਤੇ ਫ਼ਿਲਮ ਨਿਰਮਾਤਾ ਕੰਗਨਾ ਰਣੌਤ ਨੇ ਮੁੰਬਈ ਦੇ ਬਾਂਦਰਾ ’ਚ ਪਾਲੀ ਹਿੱਲ ਸਥਿਤ ਆਪਣਾ ਬੰਗਲਾ 32 ਕਰੋੜ ਰੁਪਏ ’ਚ ਵੇਚ ਦਿੱਤਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

sunita

Content Editor

Related News