ਕਪਿਲ ਸ਼ਰਮਾ ਪਤਨੀ ਨਾਲ ਸਮੁੰਦਰ ਦੇ ਕੰਢੇ ’ਤੇ ਸਕੇਟ ਸਕੂਟਿੰਗ ਕਰਦੇ ਆਏ ਨਜ਼ਰ (ਦੇਖੋ ਵੀਡੀਓ)

08/11/2022 11:38:11 AM

ਬਾਲੀਵੁੱਡ ਡੈਸਕ- ਸ਼ੋਅ ‘ਦਿ ਕਪਿਲ ਸ਼ਰਮਾ ਸ਼ੋਅ’ ਅਕਸਰ ਆਪਣੇ ਅੰਦਾਜ਼ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਸੁਰਖੀਆਂ ’ਚ ਰਹਿੰਦੇ ਹਨ। ਕਪਿਲ ਸ਼ਰਮਾ ਆਪਣੇ ਕੰਮ ’ਤੇ ਪੂਰਾ ਧਿਆਨ ਦੇਣ ਦੇ ਨਾਲ-ਨਾਲ ਉਹ ਪਰਿਵਾਰ ਦੀ ਖੁਸ਼ੀ ਦਾ ਵੀ ਪੂਰਾ ਧਿਆਨ ਰੱਖਦਾ ਹੈ। ਹਾਲ ਹੀ ’ਚ ਉਨ੍ਹਾਂ ਨੂੰ ਪਤਨੀ ਗਿੰਨੀ ਚਤਰਥ ਨਾਲ ਕੁਆਲਿਟੀ ਟਾਈਮ ਬਿਤਾਉਂਦੇ ਦੇਖਿਆ ਗਿਆ, ਜਿਸ ਦਾ ਵੀਡੀਓ ਸੋਸ਼ਲ ਮੀਡੀਆ ’ਤੇ ਕਾਫ਼ੀ ਵਾਇਰਲ ਹੋ ਰਹੀ ਹੈ।

PunjabKesari

ਇਹ ਵੀ ਪੜ੍ਹੋ : ਕਾਮੇਡੀਅਨ ਰਾਜੂ ਸ੍ਰੀਵਾਸਤਵ ਨੂੰ ਪਿਆ ਦਿਲ ਦਾ ਦੌਰਾ, ਏਮਜ਼ ’ਚ ਕਰਵਾਇਆ ਦਾਖ਼ਲ

ਇਹ ਵੀਡੀਓ ਕਪਿਲ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਸਾਂਝੀ ਕੀਤੀ ਹੈ। ਜਿਸ ’ਚ ਕਾਮੇਡੀਅਨ ਗਿੰਨੀ ਚਤਰਥ ਨਾਲ ਸਮੁੰਦਰ ਟ੍ਰੈਕ ’ਤੇ ਸਕੇਟ ਸਕੂਟਿੰਗ ਕਰਦੀ ਨਜ਼ਰ ਆ ਰਹੇ ਹਨ।

 
 
 
 
 
 
 
 
 
 
 
 
 
 
 

A post shared by Kapil Sharma (@kapilsharma)

 

ਵੀਡੀਓ ’ਚ ਦੇਖਿਆ ਜਾ ਸਕਦਾ ਹੈ ਕਿ ਕਪਿਲ ਗਿੰਨੀ ਇਕੱਠੇ ਸਕੇਟਿੰਗ ਕਰ ਰਹੇ ਹਨ ਅਤੇ ਇਸ ਦੌਰਾਨ ਦੋਵੇਂ ਕਾਫ਼ੀ ਖੁਸ਼ ਨਜ਼ਰ ਆ ਰਹੇ ਹਨ। ਗਿੰਨੀ ਖੁੱਲ੍ਹੇ ਇਸ ਦੌਰਾਨ ਕਾਫ਼ੀ ਮਸਤੀ ਕਰਦੀ ਨਜ਼ਰ ਆ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਤੇ ਹਾਲੀਵੁੱਡ ਦਾ ਮੇਲ, ਸਿੱਧੂ ਮੂਸੇ ਵਾਲਾ ਦਾ ਡਰੇਕ ਨਾਲ ਜਲਦ ਆਵੇਗਾ ਗੀਤ!

PunjabKesari

ਕਪਿਲ ਸ਼ਰਮਾ ਦੇ ਟੀ.ਵੀ ਸਕ੍ਰੀਨ ’ਤੇ ਕੰਮ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ 2015 ’ਚ ‘ਕਿਸ ਕਿਸ ਕੋ ਪਿਆਰ ਕਰੂੰ’ ਨਾਲ ਕੀਤੀ ਸੀ। ਕਾਮੇਡੀਅਨ ਜਲਦ ਹੀ ਕਪਿਲ ਸ਼ਰਮਾ ਸ਼ੋਅ ਨਾਲ ਵਾਪਸੀ ਕਰਨ ਲਈ ਤਿਆਰ ਹਨ। 


Shivani Bassan

Content Editor

Related News