ਕੈਟਰੀਨਾ ਨੇ ਟੇਬਲ ’ਤੇ ਬੈਠ ਕੇ ਦਿੱਤੇ ਡਾਂਸ ਮੂਵਸ (ਦੇਖੋ ਵੀਡੀਓ)

Tuesday, Aug 02, 2022 - 01:01 PM (IST)

ਕੈਟਰੀਨਾ ਨੇ ਟੇਬਲ ’ਤੇ ਬੈਠ ਕੇ ਦਿੱਤੇ ਡਾਂਸ ਮੂਵਸ (ਦੇਖੋ ਵੀਡੀਓ)

ਮੁੰਬਈ: ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ਼ ਬਾਲੀਵੁੱਡ ਦੇ ਸਭ ਤੋਂ ਮਸ਼ਹੂਰ ਜੋੜਾ ਹੈ। ਜਦੋਂ ਤੋਂ ਇਹ ਜੋੜੇ ਦਾ ਵਿਆਹ ਹੋਇਆ ਹੈ ਉਦੋਂ ਤੋਂ ਇਹ ਜੋੜਾ ਚਰਚਾ ’ਚ ਹੈ। ਕਪਲ ਨਾਲ ਜੁੜੀ ਕੋਈ ਤਸਵੀਰ ਜਾਂ ਵੀਡੀਓ ਸੋਸ਼ਲ ਮੀਡੀਆ ’ਤੇ ਬਹੁਤ ਜਲਦੀ ਵਾਇਰਲ ਹੋ ਜਾਂਦੀ ਹੈ।

PunjabKesari

ਇਹ ਵੀ ਪੜ੍ਹੋ: ਰਸ਼ਮੀ ਦੇਸਾਈ ਦੀਆਂ ਖ਼ੂਬਸੂਰਤ ਤਸਵੀਰਾਂ ਆਈਆਂ ਸਾਹਮਣੇ, ਰੈਸਟੋਰੈਂਟ ’ਚ ਖ਼ਾਣੇ ਦਾ ਮਜ਼ਾ ਲੈਂਦੀ ਆਈ ਨਜ਼ਰ

ਹਾਲ  ਹੀ ’ਚ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਕੁਝ ਤਸਵੀਰਾਂ ਅਤੇ ਵੀਡੀਓ ਸਾਂਝੀਆਂ ਕੀਤੀਆਂ  ਹਨ। ਤਸਵੀਰਾਂ ’ਚ ਕੈਟਰੀਨਾ ਬੇਹੱਦ ਪਿਆਰੀ ਲੱਗ ਰਹੀ ਹੈ।

 
 
 
 
 
 
 
 
 
 
 
 
 
 
 

A post shared by Katrina Kaif (@katrinakaif)

 

ਲੁੱਕ ਦੀ ਗੱਲ ਕਰੀਏ ਤਾਂ ਕੈਟਰੀਨਾ ਬਲੈਕ ਐਂਡ ਵਾਈਟ ਡਰੈੱਸ ’ਚ ਨਜ਼ਰ ਆ ਰਹੀ ਹੈ। ਇਸ ’ਚ ਅਦਾਕਾਰਾ ਬੇਹੱਦ ਸਟਾਈਲਿਸ਼ ਲੱਗ ਰਹੀ ਹੈ। ਅਦਾਕਾਰਾ ਨੇ ਡਰੈੱਸ ਨਾਲ ਮੈਚਿੰਗ ਹੀਲ ਪਾਈ  ਹੋਈ ਹੈ।

PunjabKesari

ਇਹ ਵੀ ਪੜ੍ਹੋ: ਮੁੰਬਈ ਪਰਤੇ ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ, ਦੇਖੋ ਜੋੜੇ ਦੀਆਂ ਖੂਬਸੂਰਤ ਤਸਵੀਰਾਂ

ਅਦਾਕਾਰਾ ਨੇ ਮਿਨੀਮਲ ਮੇਕਅੱਪ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ। ਇਸ ਦੇ ਨਾਲ ਅਦਾਕਾਰਾ ਨੇ ਖੁੱਲ੍ਹੇ ਵਾਲ ਰੱਖੇ ਹਨ। ਪ੍ਰਸ਼ੰਸਕ ਤਸਵੀਰਾਂ ਅਤੇ ਵੀਡੀਓ ਨੂੰ ਬੇਹੱਦ ਪਿਆਰ ਦੇ ਰਹੇ ਹਨ।

PunjabKesari

ਕੈਟਰੀਨਾ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਕੈਟਰੀਨਾ ਕੈਫ਼ ਜਲਦ ਹੀ ਸਿਧਾਂਤ ਚਤੁਰਵੇਦੀ ਅਤੇ ਈਸ਼ਾਨ ਖੱਟਰ ਦੇ ਨਾਲ ਫ਼ਿਲਮ ‘ਫ਼ੋਨ ਭੂਤ’ ’ਚ ਨਜ਼ਰ ਆਵੇਗੀ। ਇਹ ਫ਼ਿਲਮ 4 ਨਵੰਬਰ ਨੂੰ ਰਿਲੀਜ਼ ਹੋਵੇਗੀ। ਇਸ ਤੋਂ ਇਲਾਵਾ ਅਦਾਕਾਰਾ ਕੋਲ ਸਲਮਾਨ ਖ਼ਾਨ ਨਾਲ ‘ਟਾਈਗਰ 3’ ਅਤੇ ਵਿਜੇ ਸੇਤੂਪਤੀ ਨਾਲ ‘ਮੈਰੀ ਕ੍ਰਿਸਮਸ’ ਵੀ ਹੈ।


 


author

Shivani Bassan

Content Editor

Related News