ਸੋਸ਼ਲ ਮੀਡੀਆ ''ਤੇ ਭਾਵੁਕ ਹੋਈ ਕੌਰ ਬੀ, ਬਾਪੂ ਜੀ ਨੂੰ ਇੰਝ ਦਿੱਤੀ ਸ਼ਰਧਾਂਜਲੀ

Tuesday, Aug 18, 2020 - 09:04 AM (IST)

ਸੋਸ਼ਲ ਮੀਡੀਆ ''ਤੇ ਭਾਵੁਕ ਹੋਈ ਕੌਰ ਬੀ, ਬਾਪੂ ਜੀ ਨੂੰ ਇੰਝ ਦਿੱਤੀ ਸ਼ਰਧਾਂਜਲੀ

ਜਲੰਧਰ (ਬਿਊਰੋ) — ਪੰਜਾਬੀ ਗਾਇਕਾ ਕੌਰ ਬੀ ਹਮੇਸ਼ਾ ਸੋਸ਼ਲ ਮੀਡੀਆ ਦੇ ਜਰੀਏ ਪ੍ਰਸ਼ੰਸਕਾਂ ਨਾਲ ਜੁੜੀ ਰਹਿੰਦੀ ਹੈ। ਹਾਲ ਹੀ 'ਚ ਕੌਰ ਬੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਖ਼ਾਸ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਲਿਖਿਆ ਕਿ 'ਸੱਚੀਆਂ ਰੂਹਾਂ ਦਾ ਪਿਆਰ ਤੇ ਸਾਥ ਹਮੇਸ਼ਾ ਤੁਹਾਡੇ ਨਾਲ ਰਹਿੰਦਾ ਹੈ ਰਿਪ ਬਾਪੂ ਜੀ।'ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਕੌਰ ਬੀ ਨੇ ਜ਼ਿਆਦਾ ਖ਼ੁਲਾਸਾ ਤਾਂ ਨਹੀਂ ਕੀਤਾ ਕਿ ਇਹ ਬਜ਼ੁਰਗ ਕੌਣ ਹਨ ਪਰ ਉਹ ਇਹ ਪੋਸਟ ਸਾਂਝੀ ਕਰਦਿਆਂ ਇਮੋਸ਼ਨਲ ਜ਼ਰੂਰ ਹੋ ਗਏ।
PunjabKesari
ਕੌਰ ਬੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਸੰਗੀਤ ਜਗਤ ਦੀ ਝੋਲੀ ਪਾਏ ਹਨ। ਹਾਲ ਹੀ 'ਚ ਦਿਲਜੀਤ ਦੋਸਾਂਝ ਨਾਲ ਉਨ੍ਹਾਂ ਦਾ ਗੀਤ ਆਇਆ ਸੀ, ਜਿਸ ਨੂੰ ਕਿ ਬਹੁਤ ਹੀ ਜ਼ਿਆਦਾ ਪਸੰਦ ਕੀਤਾ ਗਿਆ ਸੀ। ਉਨ੍ਹਾਂ ਦੇ ਕਰੀਅਰ ਦੀ ਗੱਲ ਕੀਤੀ ਜਾਵੇ ਤਾਂ ਬਚਪਨ ਤੋਂ ਹੀ ਉਹ ਗਾਉਣ ਦਾ ਸ਼ੌਂਕ ਰੱਖਦੇ ਸਨ। ਉਨ੍ਹਾਂ ਨੇ ਗਾਇਕੀ ਦੇ ਖੇਤਰ 'ਚ ਆਉਣ ਲਈ ਕਦੇ ਵੀ ਕਿਸੇ ਨੂੰ ਗੁਰੂ ਨਹੀਂ ਧਾਰਿਆ।

 
 
 
 
 
 
 
 
 
 
 
 
 
 

ਸੱਚੀਆਂ ਰੂਹਾਂ ਦਾ ਪਿਆਰ ਤੇ ਸਾਥ ਹਮੇਸ਼ਾ ਸਾਡੇ ਨਾਲ ਰਹਿੰਦਾ🙏 RIP Bapu ji🙏

A post shared by KaurB🔥 (@kaurbmusic) on Aug 16, 2020 at 4:43am PDT


author

sunita

Content Editor

Related News