ਗੁਰਨਾਮ ਭੁੱਲਰ ਦੀ ‘ਖਿਡਾਰੀ’ ਫ਼ਿਲਮ ਨੇ ਕੀਲੇ ਦਰਸ਼ਕ, ਜਾਣੋ ਕੀ ਨੇ ਲੋਕਾਂ ਦੇ ਰੀਵਿਊਜ਼

Saturday, Feb 10, 2024 - 12:06 PM (IST)

ਗੁਰਨਾਮ ਭੁੱਲਰ ਦੀ ‘ਖਿਡਾਰੀ’ ਫ਼ਿਲਮ ਨੇ ਕੀਲੇ ਦਰਸ਼ਕ, ਜਾਣੋ ਕੀ ਨੇ ਲੋਕਾਂ ਦੇ ਰੀਵਿਊਜ਼

ਐਂਟਰਟੇਨਮੈਂਟ ਡੈਸਕ– ਗੁਰਨਾਮ ਭੁੱਲਰ ਦੀ ਫ਼ਿਲਮ ‘ਖਿਡਾਰੀ’ ਦੁਨੀਆ ਭਰ ’ਚ ਰਿਲੀਜ਼ ਹੋ ਚੁੱਕੀ ਹੈ। ਇਸ ਫ਼ਿਲਮ ਨੂੰ ਲੈ ਕੇ ਦਰਸ਼ਕਾਂ ਦੀ ਪ੍ਰਤੀਕਿਰਿਆ ਵੀ ਸਾਹਮਣੇ ਆ ਗਈ ਹੈ, ਜਿਸ ਨੂੰ ਤੁਸੀਂ ਹੇਠਾਂ ਦਿੱਤੀ ਵੀਡੀਓ ’ਤੇ ਕਲਿੱਕ ਕਰਕੇ ਦੇਖ ਸਕਦੇ ਹੋ–

ਇਥੇ ਦੇਖੋ ਪਬਲਿਕ ਰੀਵਿਊ–


ਦੱਸ ਦੇਈਏ ਕਿ ‘ਖਿਡਾਰੀ’ ਫ਼ਿਲਮ ’ਚ ਗੁਰਨਾਮ ਭੁੱਲਰ ਦੇ ਨਾਲ ਕਰਤਾਰ ਚੀਮਾ, ਸੁਰਭੀ ਜਯੋਤੀ, ਪ੍ਰਭ ਗਰੇਵਾਲ, ਲਖਵਿੰਦਰ, ਨਵਦੀਪ ਕਲੇਰ, ਮਨਜੀਤ ਸਿੰਘ, ਸੰਜੂ ਸੋਲੰਕੀ, ਧੀਰਜ ਕੁਮਾਰ ਤੇ ਰਾਹੁਲ ਜੁੰਗਰਾਲ ਵਰਗੇ ਸਿਤਾਰੇ ਅਹਿਮ ਭੂਮਿਕਾ ਨਿਭਾਅ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ : Top 5 : ਅਮਿਤਾਭ ਬੱਚਨ ਮੁੜ ਪਹੁੰਚੇ ਰਾਮ ਨਗਰੀ ਅਯੁੱਧਿਆ, ਅਦਾਕਾਰਾ ਮੈਂਡੀ ਤੱਖਰ ਦੇ ਵਿਆਹ ਦੀਆਂ ਰਸਮਾਂ ਸ਼ੁਰੂ

ਫ਼ਿਲਮ ਨੂੰ ਮਾਨਵ ਸ਼ਾਹ ਨੇ ਡਾਇਰੈਕਟ ਕੀਤਾ ਹੈ, ਜਿਸ ਦੀ ਕਹਾਣੀ ਤੇ ਸਕ੍ਰੀਨਪਲੇਅ ਧੀਰਜ ਕੇਦਾਰਨਾਥ ਰਤਨ ਵਲੋਂ ਲਿਖਿਆ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਤੁਹਾਨੂੰ ‘ਖਿਡਾਰੀ’ ਫ਼ਿਲਮ ਕਿਵੇਂ ਦੀ ਲੱਗੀ? ਕੁਮੈਂਟ ਕਰਕੇ ਜ਼ਰੂਰ ਦੱਸੋ।


author

Rahul Singh

Content Editor

Related News