ਖਾਨ ਸਾਬ੍ਹ ਨੂੰ ਵੱਡਾ ਝਟਕਾ, ਮਾਂ ਤੋਂ ਬਾਅਦ ਪਿਤਾ ਦਾ ਵੀ ਹੋਇਆ ਦੇਹਾਂਤ
Monday, Oct 13, 2025 - 03:15 PM (IST)

ਐਂਟਰਟੇਨਮੈਂਟ ਡੈਸਕ- ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਖਾਨ ਸਾਬ੍ਹ ਦੇ ਪਿਤਾ ਦਾ ਦੇਹਾਂਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ।
ਖਾਨ ਸਾਬ੍ਹ ਦੇ ਪਿਤਾ ਦੇ ਦੇਹਾਂਤ ਦੀ ਖਬਰ ਅਜਿਹੇ ਸਮੇਂ ਸੁਣਨ 'ਚ ਆਈ ਹੈ ਜਦੋਂ ਹਾਲੇ ਕੁਝ ਦਿਨ ਪਹਿਲਾਂ ਹੀ ਮਾਤਾ ਦਾ ਦੇਹਾਂਤ ਹੋ ਗਿਆ ਹੋ ਸੀ। ਦੱਸਿਆ ਜਾ ਰਿਹਾ ਹੈ ਕਿ ਖਾਨ ਸਾਬ੍ਹ ਦੇ ਪਿਤਾ ਨੂੰ ਹਾਰਟ ਅਟੈਕ ਹੋਇਆ ਹੈ।