ਬਲੂ ਡਰੈੱਸ ’ਚ ਕ੍ਰਿਤੀ ਸੈਨਨ ਦੀ ਖੂਬਸੂਰਤ ਲੁੱਕ, ਤਸਵੀਰਾਂ ਸਾਂਝੀਆਂ ਕਰਕੇ ਲਿਖਿਆ- ‘ਬਲੂ ਬਟਰਫ਼ਲਾਈ’

Saturday, Aug 27, 2022 - 05:20 PM (IST)

ਬਲੂ ਡਰੈੱਸ ’ਚ ਕ੍ਰਿਤੀ ਸੈਨਨ ਦੀ ਖੂਬਸੂਰਤ ਲੁੱਕ, ਤਸਵੀਰਾਂ ਸਾਂਝੀਆਂ ਕਰਕੇ ਲਿਖਿਆ- ‘ਬਲੂ ਬਟਰਫ਼ਲਾਈ’

ਬਾਲੀਵੁੱਡ ਡੈਸਕ- ਕ੍ਰਿਤੀ ਸੈਨਨ ਖੂਬਸੂਰਤ ਅਦਾਕਾਰਾ ’ਚੋਂ ਇਕ ਹੈ। ਅਦਾਕਾਰਾ ਸਿਰਫ ਆਪਣੀ ਅਦਾਕਾਰੀ ਨਾਲ ਸਗੋਂ ਆਪਣੇ ਫ਼ੈਸ਼ਨ ਨਾਲ ਵੀ ਪ੍ਰਸ਼ੰਸਕਾਂ ਦਾ ਦਿਲ ਜਿੱਤਦੀ ਹੈ। ਕ੍ਰਿਤੀ ਸੈਨਨ ਬਾਲੀਵੁੱਡ ਦੀ ਇਕ ਐਕਟਿਵ ਅਦਾਕਾਰਾ ਹੈ। ਅਦਾਕਾਰਾ ਸੋਸ਼ਲ ਮੀਡੀਆ ’ਤੇ ਆਪਣੀਆਂ ਤਸਵੀਰਾਂ ਅਤੇ ਵੀਡੀਓ ਸਾਂਝੀ ਕਰਦੀ ਰਹਿੰਦੀ ਹੈ।

PunjabKesari

ਇਹ ਵੀ ਪੜ੍ਹੋ : ਅਰਜੁਨ-ਮਲਾਇਕਾ ਦੀ ਕੈਮਿਸਟਰੀ ਨੇ ਜਿੱਤਿਆ ਸਾਰਿਆਂ ਦਾ ਦਿਲ, ਪਾਰਟੀ ’ਚ ਡਾਂਸ ਕਰਦੇ ਆਏ ਨਜ਼ਰ

ਹਾਲ ਹੀ ’ਚ ਅਦਾਕਾਰਾ ਨੇ ਆਪਣੀਆਂ ਕੁਝ ਖੂਬਸੂਰਤ ਤਸਵੀਰਾਂ ਸੋਸ਼ਲ ਮੀਡੀਆ ’ਤੇ ਸਾਂਝੀਆਂ ਕੀਤੀਆਂ  ਹਨ। ਸੋਸ਼ਲ ਮੀਡੀਆ ’ਤੇ ਆਉਂਦੇ ਹੀ ਇਹ ਤਸਵੀਰਾਂ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

PunjabKesari

ਅਦਾਕਾਰਾ ਇਨ੍ਹਾਂ ਤਸਵੀਰਾਂ ’ਚ ਬੇਹੱਦ ਗਲੈਮਰਸ ਨਜ਼ਰ ਆ ਰਹੀ ਹੈ। ਲੁੱਕ ਦੀ ਗੱਲ ਕਰੀਏ ਤਾਂ ਅਦਾਕਾਰਾ ਇਨ੍ਹਾਂ ਤਸਵੀਰਾਂ ’ਚ ਚਾਰ-ਚੰਨ ਲਗਾ ਰਹੀ ਹੈ। ਅਦਾਕਾਰਾ ਤਸਵੀਰਾਂ ’ਚ ਬਲੂ ਕਲਰ ਦੀ ਡਰੈੱਸ ਪਾਈ ਹੋਈ ਹੈ। ਬਲੂ ਕਲਰ ਅਦਾਕਾਰਾ ਨੂੰ ਬਹੁਤ ਜੱਚ ਰਿਹਾ ਹੈ।

PunjabKesari

ਇਸ ਦੇ ਨਾਲ ਅਦਾਕਾਰਾ ਨੇ ਮਿਨੀਮਲ ਮੇਕਅੱਪ ਕੀਤਾ ਹੋਇਆ ਹੈ ਅਤੇ ਅੱਖਾਂ ’ਤੇ ਬਲੂ ਰੰਗ ਦਾ ਕੱਜਲ ਪਾਇਆ ਹੋਇਆ ਹੈ। ਇਸ ਦੇ ਨਾਲ ਅਦਾਕਾਰਾ ਨੇ ਪੋਨੀ ਕੀਤੀ ਹੋਈ ਹੈ ਜਿਸ ਅਦਾਕਾਰਾ ਦੀ ਲੁੱਕ ਨੂੰ ਪੂਰਾ ਕਰਦੀ ਹੈ। 

PunjabKesari

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦਾ ਗੀਤ ‘ਜਾਂਦੀ ਵਾਰ’ ਨੂੰ ਲੈ ਕੇ ਲਾਈਵ ਹੋਏ ਸਚਿਨ ਆਹੂਜਾ, ਕਿਹਾ-ਮੈਨੂੰ ਮੰਦਾ ਨਾ ਬੋਲੋ

ਅਦਾਕਾਰਾ ਦੇ ਈਅਰਰਿੰਗਸ ਉਸ ਦੀ ਲੁੱਕ ਨੂੰ ਹੋਰ ਵਧਾ ਰਹੇ ਹਨ। ਇਸ ਦੇ ਨਾਲ ਅਦਾਕਾਰਾ ਨੇ ਮੈਚਿੰਗ ਹੀਲ ਪਾਈ ਹੋਈ ਹੈ। 

PunjabKesari
ਤਸਵੀਰਾਂ ਸਾਂਝੀਆਂ ਕਰਦੇ ਹੋਏ ਕ੍ਰਿਤੀ ਸੈਨਨ ਨੇ ਕੈਪਸ਼ਨ ’ਚ ਲਿਖਿਆ- ‘ਬਲੂ ਬਟਰਫ਼ਲਾਈ।’ਹਰ ਕੋਈ ਅਦਾਕਾਰਾ ਦੀ ਇਸ ਲੁੱਕ ਨੂੰ ਬੇਹੱਦ ਪਸੰਦ ਕਰ ਰਿਹਾ ਹੈ। ਖ਼ਾਸ ਗੱਲ ਇਹ ਹੈ ਕਿ ਇਨ੍ਹਾਂ ਤਸਵੀਰਾਂ ’ਚ ਅਦਾਕਾਰਾ ਦਾ ਹਰ ਅੰਦਾਜ਼ ਸਟਾਈਲਿਸ਼, ਬੋਲਡ ਅਤੇ ਹੌਟ ਲੱਗ ਰਿਹਾ ਹੈ।

PunjabKesari

ਕੈਮਰੇ ਸਾਹਮਣੇ ਅਦਾਕਾਰਾ ਆਪਣੇ ਵੱਖ-ਵੱਖ ਅੰਦਾਜ਼ ’ਚ ਸ਼ਾਨਦਾਰ ਪੋਜ਼ ਦੇ ਰਹੀ ਹੈ। ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ  ਦੇਖਿਆ ਜਾ ਰਿਹਾ ਹੈ।

PunjabKesari


author

Shivani Bassan

Content Editor

Related News