ਸੋਸ਼ਲ ਮੀਡੀਆ ''ਤੇ ਵਾਇਰਲ ਹੋਈਆਂ ਕਾਇਲੀ ਜੇਨਰ ਦੀਆਂ ਹੌਟ ਅਦਾਵਾਂ, ਵੇਖੋ ਤਸਵੀਰਾਂ

09/19/2020 8:55:50 PM

ਲਾਸ ਏਂਜਲਸ (ਬਿਊਰੋ) — ਹਾਲੀਵੁੱਡ ਅਦਾਕਾਰਾ ਕਾਇਲੀ ਜੇਨਰ ਹਮੇਸ਼ਾ ਆਪਣੇ ਲੁੱਕ ਨੂੰ ਲੈ ਕੇ ਸੁਰਖੀਆਂ 'ਚ ਬਣੀ ਰਹਿੰਦੀ ਹੈ। ਉਨ੍ਹਾਂ ਨੂੰ ਅਕਸਰ ਜਿੱਥੇ ਕਿਤੇ ਵੀ ਸਪਾਟ ਕੀਤਾ ਜਾਂਦਾ ਹੈ ਤਾਂ ਹਮੇਸ਼ਾ ਉਨ੍ਹਾਂ ਦਾ ਸਟਨਿੰਗ ਲੁੱਕ ਦੇਖਣ ਨੂੰ ਮਿਲਦਾ ਹੈ।

ਬੀਤੇ ਵੀਰਵਾਰ ਕਾਇਲੀ ਨੂੰ ਇਕ ਰੈਸਟੋਰੈਂਟ ਦੇ ਬਾਹਰ ਸਪਾਟ ਕੀਤਾ ਗਿਆ, ਜਿਸ ਦੀਆਂ ਤਸਵੀਰਾਂ ਹੁਣ ਇੰਟਰਨੈੱਟ 'ਤੇ ਵਾਇਰਲ ਹੋ ਰਹੀਆਂ ਹਨ। ਹਾਲ ਹੀ ਵਿਚ ਕਾਇਲੀ ਨੇ ਕੁਝ ਤਸਵੀਰਾਂ ਆਪਣੇ ਇੰਸਟਾਗ੍ਰਾਮ ਉੱਤੇ ਸਾਂਝੀਆਂ ਕੀਤੀਆਂ ਹਨ।

ਇਨ੍ਹਾਂ ਤਸਵੀਰਾਂ ਵਿਚ ਕਾਇਲੀ ਜੇਨਰ ਦਾ ਹੌਟ ਲੁੱਕ ਦੇਖਣ ਨੂੰ ਮਿਲ ਰਿਹਾ ਹੈ। ਉਸ ਦੀਆਂ ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ਉੱਤੇ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਹਾਲਾਂਕਿ ਕੁਝ ਹੋਰ ਤਸਵੀਰਾਂ ਵੀ ਕਾਇਲੀ ਨੇ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਵਿਚ ਉਹ ਵੱਖ-ਵੱਖ ਆਊਟਫਿੱਟ ਵਿਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਕਾਇਲੀ ਜੇਨਰ ਕਈ ਅਜਿਹੇ ਫੋਟੋਸ਼ੂਟ ਕਰਵਾ ਚੁੱਕੀ ਹੈ, ਜੋ ਸੋਸ਼ਲ ਮੀਡੀਆ ਉੱਤੇ ਕਾਫ਼ੀ ਵਾਇਰਲ ਹੋਏ ਸਨ।

ਕੁਝ ਦਿ ਪਹਿਲਾਂ ਹੀ ਕਾਇਲੀ ਨੇ ਬਾਥਟਬ ਵਿਚ ਨਿਊਡ ਹੋ ਕੇ ਫੋਟੋਸ਼ੂਟ ਕਰਵਾਇਆ ਸੀ, ਜਿਸ ਦੀਆਂ ਤਸਵੀਰਾਂ ਉਸ ਨੇ ਆਪਣੇ ਇੰਸਟਾਗ੍ਰਾਮ ਉੱਤੇ ਵੀ ਸਾਂਝੀਆਂ ਕੀਤੀਆਂ ਸਨ।

ਕਾਇਲੀ ਦੀਆਂ ਤਸਵੀਰਾਂ ਨੂੰ ਹਮੇਸ਼ਾ ਹੀ ਪ੍ਰਸ਼ੰਸਕਾਂ ਵਲੋਂ ਪਸੰਦ ਕੀਤਾ ਜਾਂਦਾ ਹੈ।

ਕੰਮ ਦੀ ਗੱਲ ਕਰੀਏ ਤਾਂ ਕਾਇਲੀ ਦੀ ਆਖਰੀ ਫ਼ਿਲਮ 'ਵੈਪ' ਅਤੇ 'ਸਟਕ ਵਿਦ ਯੂ' ਸੀ। ਇਨ੍ਹਾਂ ਫ਼ਿਲਮਾਂ 'ਚ ਕਾਇਲੀ ਜੇਨਰ ਦੇ ਕਿਰਦਾਰ ਨੂੰ ਖ਼ੂਬ ਪਸੰਦ ਕੀਤਾ ਗਿਆ ਸੀ।

sunita

This news is Content Editor sunita